ਪੜਚੋਲ ਕਰੋ

ਦਿੱਲੀ ਹਿੰਸਾ ਮਗਰੋਂ ਕਿਸਾਨਾਂ ਨੂੰ ਮਿਲਿਆ ਵੱਡਾ ਸਮਰਥਨ, ਅੰਦੋਲਨ ਭਖਾਉਣ ਲਈ AIKSCC ਨੇ ਕੀਤਾ ਐਲਾਨ

ਜਥੇਬੰਦੀ ਨੇ ਇੱਕ ਬਿਆਨ ਵਿੱਚ ਕਿਹਾ, 'ਜਥੇਬੰਦੀ ਹਰ ਹਾਲ 'ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।' ਉਨ੍ਹਾਂ ਕਿਹਾ ਕਿ ਇਹ ਭਾਰਤ ਦੀਆਂ ਕਿਸਾਨੀ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਭ ਤੋਂ ਵੱਡਾ ਪਲੇਟਫਾਰਮ ਹੈ।

ਨਵੀਂ ਦਿੱਲੀ: ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (AIKSCC) ਦੇ ਰਾਸ਼ਟਰੀ ਕਾਰਜਕਾਰੀ ਸਮੂਹ ਨੇ ਵੀਰਵਾਰ ਨੂੰ ਤਿੰਨ ਖੇਤ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਈ ਆਪਣੀ ਹਮਾਇਤ ਦੁਹਰਾਈ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਉਹ ਕਿਸਾਨ ਅੰਦੋਲਨ ਦੀ ਹਮਾਇਤ 'ਚ ਹਨ।

ਜਥੇਬੰਦੀ ਨੇ ਇੱਕ ਬਿਆਨ ਵਿੱਚ ਕਿਹਾ, 'ਜਥੇਬੰਦੀ ਹਰ ਹਾਲ 'ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।' ਉਨ੍ਹਾਂ ਕਿਹਾ ਕਿ ਇਹ ਭਾਰਤ ਦੀਆਂ ਕਿਸਾਨੀ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਭ ਤੋਂ ਵੱਡਾ ਪਲੇਟਫਾਰਮ ਹੈ। ਜੋ ਕਿਸਾਨੀ ਦੇ ਹਿੱਤਾਂ ਤੇ ਫਿਕਰਾਂ ਦੀ ਪ੍ਰਤੀਨਿਧਤਾ ਕਰਦਾ ਹੈ।

ਉਨ੍ਹਾਂ ਦੁਹਰਾਇਆ ਕਿ ਉਹ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮੰਗਾਂ ਦੇ ਨਾਲ ਡਟੇ ਹੋਏ ਹਨ। ਘੱਟੋ-ਘੱਟ ਸਮਰਥਨ ਮੁੱਲ ਤੇ ਬਿਜਲੀ ਸੋਧ ਬਿੱਲ 2020 ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਏਆਈਕੇਐਸਸੀ ਨੇ ਸਾਰੇ ਕਿਸਾਨ ਲੀਡਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋਣ ਤੇ ਇਸ ਕਿਸਾਨ ਵਿਰੋਧੀ ਹਕੂਮਤ ਦੀਆਂ ਵੰਡ ਪਾਉਣ ਵਾਲੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਾ ਹੋਣ ਦੇਣ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Assembly Elections 2026 : ਅਸਾਮ, ਪੁਡੂਚੇਰੀ ਅਤੇ ਕੇਰਲ 'ਚ ਵੋਟਿੰਗ ਸਮਾਪਤ, 4 ਮਈ ਨੂੰ ਆਉਣਗੇ ਨਤੀਜੇ ,ਜਾਣੋ ਕਿੰਨੇ ਪ੍ਰਤੀਸ਼ਤ ਹੋਈ ਵੋਟਿੰਗ 

Nitish Kumar Rajya Sabha Oath : ਦਿੱਲੀ ਪਹੁੰਚਦੇ ਹੀ ਨਿਤੀਸ਼ ਕੁਮਾਰ ਨੇ ਲਿਆ ਯੂ-ਟਰਨ ! ਰਾਜ ਸਭਾ ਦੀ ਸਹੁੰ ਚੁੱਕਣ ਤੋਂ ਪਹਿਲਾਂ ਕੀ ਕਿਹਾ?

ਖੌਫਨਾਕ ਵਾਰਦਾਤ, ਸਰਕਾਰ ਅਫਸਰ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਚਾਕੂ ਨਾਲ ਵੱਢਿਆ ਗਲਾ

Haryana News : ਯਮੁਨਾਨਗਰ 'ਚ ਵੱਡਾ ਧਮਾਕਾ ,ਗੈਸ ਸਿਲੰਡਰ ਫਟਣ ਨਾਲ 7 ਬੱਚਿਆਂ ਸਮੇਤ 11 ਲੋਕ ਝੁਲਸੇ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ

Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 

ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼, ਕਣਕ-ਆਲੂ ਅਤੇ ਸਰ੍ਹੋਂ ਨੂੰ ਕਿਵੇਂ ਬਚਾਉਣ ਕਿਸਾਨ?

Barnala ਦੇ ਪਿੰਡ ਰੂੜੇਕੇ ਕਲਾਂ 'ਚ ਬੇਟੀ ਨਾਲ ਪਾਣੀ ਵਾਲੀ ਟੈਂਕੀ 'ਤੇ ਚੜੀ ਮਹਿਲਾ ਦੀ ਵਿਗੜੀ ਹਾਲਤ , ਘਰੇਲੂ ਝਗੜੇ ਕਾਰਨ ਹਾਈ-ਵੋਲਟੇਜ ਡਰਾਮਾ 

Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 

Embed widget