ਪੜਚੋਲ ਕਰੋ

ਸਕੂਲ ਦੇ ਤਿੰਨੋਂ ਬੱਚੇ ਹੋਏ ਬਰਾਮਦ, ਅਗਵਾਕਾਰ ਗ੍ਰਿਫ਼ਤਾਰ, ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਸੀ ਵਿਦਿਆਰਥੀ, ਜਾਣੋ ਕੌਣ ਸੀ ਸਾਜ਼ਸ਼ਘਾੜਾ ?

ਦੋਸ਼ੀ ਦੀ ਪਛਾਣ ਸੁਮਿਤ ਸੂਦ ਵਜੋਂ ਹੋਈ ਹੈ, ਜੋ ਕਿ ਸ਼ਿਮਲਾ ਦੇ ਲੋਅਰ ਬਾਜ਼ਾਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਬੱਚਿਆਂ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਮਸ਼ਹੂਰ ਬਿਸ਼ਪ ਕਾਟਨ ਸਕੂਲ (ਬੀਸੀਐਸ) ਦੇ ਤਿੰਨ ਲਾਪਤਾ ਬੱਚਿਆਂ ਨੂੰ 24 ਘੰਟਿਆਂ ਦੇ ਅੰਦਰ ਲੱਭ ਲਿਆ। ਇਹ ਬੱਚੇ ਐਤਵਾਰ ਨੂੰ ਸ਼ਿਮਲਾ ਦੇ ਕੋਟਖਾਈ ਦੇ ਚਠਲਾ ਵਿੱਚ ਮਿਲੇ ਸਨ। ਪੁਲਿਸ ਨੇ ਇੱਥੋਂ ਇੱਕ ਅਗਵਾਕਾਰ ਨੂੰ ਗ੍ਰਿਫ਼ਤਾਰ ਕੀਤਾ, ਜਿਸਨੇ ਤਿੰਨਾਂ ਨੂੰ ਫਿਰੌਤੀ ਲਈ ਅਗਵਾ ਕੀਤਾ ਸੀ। ਦੋਸ਼ੀ ਉਨ੍ਹਾਂ ਨੂੰ ਇੱਕ ਕਾਰ ਵਿੱਚ ਲੈ ਗਿਆ ਸੀ, ਜੋ ਕਿ ਬਰਾਮਦ ਵੀ ਹੋ ਗਈ ਹੈ। ਦੋਸ਼ੀ ਨੇ ਆਪਣੀ ਪਛਾਣ ਲੁਕਾਉਣ ਲਈ ਕਾਰ ਦੀ ਅਸਲ ਨੰਬਰ ਪਲੇਟ ਹਟਾ ਦਿੱਤੀ ਸੀ ਅਤੇ ਇੱਕ ਜਾਅਲੀ ਨੰਬਰ ਪਲੇਟ ਲਗਾਈ ਸੀ, ਜੋ ਕਿ ਦਿੱਲੀ ਤੋਂ ਪਾਈ ਗਈ ਸੀ।

ਦੋਸ਼ੀ ਦੀ ਪਛਾਣ ਸੁਮਿਤ ਸੂਦ ਵਜੋਂ ਹੋਈ ਹੈ, ਜੋ ਕਿ ਸ਼ਿਮਲਾ ਦੇ ਲੋਅਰ ਬਾਜ਼ਾਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਬੱਚਿਆਂ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ।

ਤਿੰਨੋਂ ਬੱਚੇ ਛੇਵੀਂ ਜਮਾਤ ਦੇ ਵਿਦਿਆਰਥੀ ਹਨ। ਇਨ੍ਹਾਂ ਵਿੱਚੋਂ ਇੱਕ ਹਿਮਾਚਲ ਦੇ ਕੁੱਲੂ ਦਾ ਰਹਿਣ ਵਾਲਾ ਹੈ, ਦੂਜਾ ਪੰਜਾਬ ਦੇ ਮੋਹਾਲੀ ਦਾ ਰਹਿਣ ਵਾਲਾ ਹੈ ਅਤੇ ਤੀਜਾ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਹੈ। ਇਨ੍ਹਾਂ ਬੱਚਿਆਂ ਦੇ ਨਾਮ ਅੰਗਦ, ਹਿਤੇਂਦਰ ਅਤੇ ਵਿਧਾਨਸ਼ ਹਨ। ਅੰਗਦ ਕਰਨਾਲ ਦਾ ਰਹਿਣ ਵਾਲਾ ਹੈ। ਉਸ ਦਾ ਚਾਚਾ ਇੱਕ ਕਾਂਗਰਸੀ ਨੇਤਾ ਹੈ ਜੋ ਕਿ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੇ ਕਰੀਬੀ ਹਨ। ਕਿਹਾ ਜਾ ਰਿਹਾ ਹੈ ਕਿ ਉਸ ਦੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਚੰਗੇ ਸਬੰਧ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget