ਪੜਚੋਲ ਕਰੋ

ਪਰਸੋਂ ਦੂਜੇ ਪੜਾਅ ਦੀ ਚੋਣਾਂ, 97 ਸੀਟਾਂ ‘ਤੇ ਵੋਟਿੰਗ, ਜਾਣੋ ਖਾਸ ਗੱਲਾਂ

18 ਅਪਰੈਲ ਨੂੰ ਲੋਕ ਸਭਾ ਦੀਆਂ 18 ਫੀਸਦ ਸੀਟਾਂ ‘ਤੇ ਵੋਟਿੰਗ ਹੋਣੀ ਹੈ। ਇਨ੍ਹਾਂ ‘ਤੇ ਕੁੱਲ 35% ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ। ਇਸ ਦਿਨ ਅਸ਼ੋਕ ਚਵਾਨ, ਯੂਪੀ ਤੋਂ ਰਾਜ ਬੱਬਰ, ਹੇਮਾ ਮਾਲਿਨੀ ਤੇ ਦਾਨਿਸ਼ ਅਲੀ ਜਿਹੇ ਨੇਤਾਵਾਂ ਦੀ ਕਿਸਤਮ ਈਵੀਐਮ ਮਸ਼ੀਨਾਂ ‘ਚ ਬੰਦ ਹੋਵੇਗੀ।

ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਦੇ ਦੂਜੇ ਗੇੜ ‘ਚ ਵੋਟਿੰਗ 18 ਅਪਰੈਲ ਨੂੰ ਹੋ ਰਹੀ ਹੈ। ਇਸ ਦਿਨ 12 ਸੂਬਿਆਂ ਦੀਆਂ 97 ਸੀਟਾਂ ‘ਤੇ ਵੋਟਿੰਗ ਹੋਣੀ ਹੈ। ਦੂਜੇ ਗੇੜ ‘ਚ ਕੇਂਦਰ ਪ੍ਰਸਾਸ਼ਿਤ ਸੂਬਾ ਪੁੱਡੂਚੇਰੀ ਦੀ ਵੀ ਇੱਕ ਸੀਟ ਸ਼ਾਮਲ ਹੈ। ਪਹਿਲੇ ਗੇੜ ‘ਚ 20 ਸੂਬਿਆਂ ਦੀ 91 ਸੀਟਾਂ ‘ਤੇ ਵੋਟਿੰਗ ਹੋਈ ਸੀ। ਹੁਣ 18 ਅਪਰੈਲ ਨੂੰ ਲੋਕ ਸਭਾ ਦੀਆਂ 18 ਫੀਸਦ ਸੀਟਾਂ ‘ਤੇ ਵੋਟਿੰਗ ਹੋਣੀ ਹੈ। ਇਨ੍ਹਾਂ ‘ਤੇ ਕੁੱਲ 35% ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ। ਇਸ ਦਿਨ ਅਸ਼ੋਕ ਚਵਾਨ, ਯੂਪੀ ਤੋਂ ਰਾਜ ਬੱਬਰ, ਹੇਮਾ ਮਾਲਿਨੀ ਤੇ ਦਾਨਿਸ਼ ਅਲੀ ਜਿਹੇ ਨੇਤਾਵਾਂ ਦੀ ਕਿਸਤਮ ਈਵੀਐਮ ਮਸ਼ੀਨਾਂ ‘ਚ ਬੰਦ ਹੋਵੇਗੀ। ਸੱਤ ਪੜਾਅ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। ਦੂਜੇ ਗੇੜ ਦੀ ਵੋਟਿੰਗ ਦੀ ਕੁਝ ਖਾਸ ਗੱਲਾਂ:
  •      ਦੂਜੇ ਗੇੜ ‘ਚ ਜਿਨ੍ਹਾਂ 12 ਸੂਬਿਆਂ ‘ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ ‘ਚ ਇੱਕ ਕੇਂਦਰ ਪ੍ਰਸਾਸ਼ਿਤ ਪ੍ਰਦੇਸ਼ ਵੀ ਸ਼ਾਮਲ ਹੈ।
 
  •      18 ਅਪਰੈਲ ਨੂੰ ਹੋਣ ਵਾਲੀਆਂ ਵੋਟਾਂ ‘ਚ ਕੁੱਲ 97 ਸੀਟਾਂ ‘ਤੇ 1635 ਉਮੀਦਵਾਰ ਚੋਣ ਮੈਦਾਨ ‘ਚ ਹਨ।
 
  •      ਇਨ੍ਹਾਂ ‘ਚ ਮਹਿਲਾਵਾਂ ਦਾ ਅੰਕੜਾ ਸਿਰਫ 120 ਹੈ।
 
  •      ਦੂਜੇ ਗੇੜ ‘ਚ ਸਾਲ 2014 ਦੀ ਲੋਕ ਸਭਾ ਚੋਣਾਂ ‘ਚ 70.46 ਫੀਦਸ ਵੋਟਿੰਗ ਹੋਈ ਸੀ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget