ਪੜਚੋਲ ਕਰੋ

AAP ਵਿਧਾਇਕ 'ਤੇ ਲੱਗੇ ਰਿਸ਼ਵਤ ਦੇ ਦੋਸ਼

ਨਵੀਂ ਦਿੱਲੀ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਿਤਾ ਸਿੰਘ ਉੱਤੇ ਰਿਸ਼ਵਤ ਲੈਣ ਦਾ ਦੋਸ਼ ਲੱਗਿਆ ਹੈ। ਦੋਸ਼ ਕਿਸੇ ਹੋਰ ਨੇ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਹੀ ਇੱਕ ਆਗੂ ਨੇ ਲਗਾਏ ਹਨ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਵਿਧਾਇਕਾ ਨੇ ਨੌਕਰੀ ਦਾ ਲਾਰਾ ਲਗਾ ਕੇ 9 ਲੱਖ ਰੁਪਏ ਲਏ ਹਨ। ਦੂਜੇ ਪਾਸੇ ਵਿਧਾਇਕਾ ਸਰਿਤਾ ਸਿੰਘ ਨੇ ਵੀ ਫਰਜੀਵਾੜੇ ਦੀ ਸ਼ਿਕਾਇਤ ਪਾਰਟੀ ਦੇ ਮੁਸਲਿਮ ਆਗੂ ਸ਼ਕੀਲ ਅਹਿਮਦ ਖ਼ਿਲਾਫ਼  ਦਿੱਤੀ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਸ਼ਕੀਲ ਨੇ ਆਖਿਆ ਕਿ ਤਿੰਨ ਲੋਕਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕਰ ਕੇ ਸਰਿਤਾ ਸਿੰਘ ਨੇ ਪੈਸੇ ਲਏ ਹਨ ਅਤੇ ਨੌਕਰੀ ਕਿਸੇ ਨੂੰ ਵੀ ਨਹੀਂ ਦਿੱਤੀ ਗਈ। ਪੁਲਿਸ ਨੇ ਦੋਹਾਂ ਧਿਰਾਂ ਤੋਂ ਸ਼ਿਕਾਇਤ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ। ਯੂ ਪੀ ਦੀ ਰਾਏ-ਬਰੇਲੀ ਦੀ ਰਹਿਣ ਵਾਲੀ ਸਰਿਤਾ ਸਿੰਘ ਨੇ 2015 ਦੀਆਂ ਚੋਣਾਂ ਵਿੱਚ ਰੋਹਤਾਸ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ। ਸਰਿਤਾ ਸਿੰਘ ਨੇ ਪਿਛਲੇ ਸਾਲ ਹੀ ਗੋਪਾਲ ਰਾਏ ਦੇ ਸਹਾਇਕ ਨਾਲ ਵਿਆਹ ਕਰਵਾਇਆ ਸੀ।ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਕਾਨੂੰਨੀ ਦਾਅ ਪੇਚ ਵਿੱਚ ਉਲਝੇ ਹੋਏ ਹਨ। ਪਰ ਤਾਜ਼ਾ ਮਾਮਲਾ ਇਸ ਕਰ ਕੇ ਗੰਭੀਰ ਹੈ ਕਿਉਂਕਿ ਦੋਸ਼ ਕਿਸੇ ਹੋਰ ਨੇ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਆਗੂ ਨੇ ਹੀ ਲਗਾਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖੌਫਨਾਕ ਵਾਰਦਾਤ, ਸਰਕਾਰ ਅਫਸਰ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਚਾਕੂ ਨਾਲ ਵੱਢਿਆ ਗਲਾ
ਖੌਫਨਾਕ ਵਾਰਦਾਤ, ਸਰਕਾਰ ਅਫਸਰ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਚਾਕੂ ਨਾਲ ਵੱਢਿਆ ਗਲਾ
Haryana News : ਯਮੁਨਾਨਗਰ 'ਚ ਵੱਡਾ ਧਮਾਕਾ ,ਗੈਸ ਸਿਲੰਡਰ ਫਟਣ ਨਾਲ 7 ਬੱਚਿਆਂ ਸਮੇਤ 11 ਲੋਕ ਝੁਲਸੇ
Haryana News : ਯਮੁਨਾਨਗਰ 'ਚ ਵੱਡਾ ਧਮਾਕਾ ,ਗੈਸ ਸਿਲੰਡਰ ਫਟਣ ਨਾਲ 7 ਬੱਚਿਆਂ ਸਮੇਤ 11 ਲੋਕ ਝੁਲਸੇ
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੋਟਿੰਗ ਜਾਰੀ
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੋਟਿੰਗ ਜਾਰੀ
Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Gold Silver Price Today: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Embed widget