ਪੜਚੋਲ ਕਰੋ

ਧਰਮ ਦੇ ਨਾਂ ਹੇਠ ਬਾਬੇ ਦੀ ਦਰਿੰਦਗੀ, 90 ਵੀਡੀਓ ਵਾਇਰਲ

  ਟੋਹਾਣਾ: ਹਰਿਆਣਾ ਵਿੱਚ ਸਥਾਨਕ ਅਮਰਪੁਰੀ ਨਾਗਾ ਸਾਧੂ ਬਾਬਾ ਦੀਆਂ ਲਗਪਗ 90 ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਕਥਿਤ ਬਾਬੇ ਨੇ ਤੰਤਰ ਵਿੱਦਿਆ ਨਾਲ ਦੁਖ਼ ਦੂਰ ਕਰਨ ਬਹਾਨੇ ਕਈ ਬੀਬੀਆਂ ਨਾਲ ਬਲਾਤਕਾਰ ਤੇ ਜਿਣਸੀ ਸੋਸ਼ਣ ਕੀਤਾ। ਬਲਾਤਕਾਰ ਦੌਰਾਨ ਬਾਬਾ ਖੁਦ ਹੀ ਔਰਤਾਂ ਦੀਆਂ ਅਸ਼ਲੀਲ ਵੀਡੀਓ ਬਣਾ ਲੈਂਦਾ ਸੀ। ਦੱਸਿਆ ਜਾਂਦਾ ਹੈ ਕਿ ਬਾਬੇ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਕੀਤਾ ਗਿਆ ਸੀ ਪਰ ਉਸ ਵੇਲੇ ਕੁਝ ਮਹੀਨਿਆਂ ਦੀ ਜੇਲ੍ਹ ਬਾਅਦ ਬਾਬਾ ਛੁੱਟ ਗਿਆ ਸੀ। ਹੁਣ ਬਾਬੇ ਖ਼ਿਲਾਫ਼ ਕੋਈ ਮਾਮਲਾ ਤਾਂ ਦਰਜ ਨਹੀਂ ਪਰ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਨਾਗਾ ਬਾਬਾ ਦੇ ਆਸ਼ਰਮ ’ਤੇ ਛਾਪਾ ਮਾਰਿਆ ਤੇ ਕੁਝ ਸਾਮਾਨ ਬਰਾਮਦ ਕੀਤਾ ਹੈ। ਇੱਥੇ ਹੀ ਬਾਬਾ ਬਾਲਕ ਨਾਥ ਦੇ ਮਹੰਤ ਬਾਬਾ ਅਮਰਪੁਰੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਬਾਬੇ ਤੋਂ ਇਲਾਵਾ ਇੱਕ ਜਣੇ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਸ਼ਹਿਰ ਵਿੱਚ ਬਾਬੇ ਦੀਆਂ ਕਰੀਬ 90 ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਤੇ ਬਾਬੇ ਦੇ ਆਸ਼ਰਮ ਵਿੱਚ ਛਾਪੇਮਾਰੀ ਕੀਤੀ ਗਈ ਹੈ। ਹਾਲਾਂਕਿ ਇਸ ਮਾਮਲੇ ਸਬੰਧੀ ਪੁਲਿਸ ਨੇ ਬਾਬੇ ਦੀਆਂ ਅਸ਼ਲੀਲ ਵੀਡੀਓਜ਼ ਨੂੰ ਅੱਗੇ ਪ੍ਰਸਾਰਤ ਤਾਂ ਫਾਰਵਰਡ ਨਾ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਬਾਬੇ ਨੂੰ ਹਿਰਾਸਤ ਵਿੱਚ ਲੈ ਕਿ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਜੋਗਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬੇ ਕੋਲੋਂ ਮਿਲੇ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਬਾਬਾ ਨਾਲ ਕੋਈ ਹੋਰ ਵੀ ਸ਼ਾਮਲ ਹੈ ਜਾਂ ਨਹੀਂ, ਇਸ ਬਾਰੇ ਵੀ ਪਤਾ ਕੀਤਾ ਜਾ ਰਿਹਾ ਹੈ।
  ਬਾਬਾ ਬਣਨ ਤੋਂ ਪਹਿਲਾਂ ਜਲੇਬੀਆਂ ਵੇਚਦਾ ਸੀ ਨਾਗਾ ਬਾਬਾ
ਕਥਿਤ ਬਾਬਾ ਸਬੰਧੀ ਦੱਸਿਆ ਜਾਏ ਤਾਂ ਬਾਬਾ ਟੋਹਾਣਾ ਦੇ ਮੁੱਖ ਬਾਜ਼ਾਰ ਵਿੱਚ ਜਲੇਬੀਆਂ ਬਣਾਉਣ ਦੀ ਰੇਹੜੀ ਲਾਉਂਦਾ ਸੀ। ਉਸ ਦੀਆਂ ਜਲੇਬੀਆਂ ਬਹੁਤ ਮਕਬੂਲ ਹੋ ਗਈਆਂ। ਵਪਾਰ ਲਗਾਤਾਰ ਵਧਦਾ ਗਿਆ। ਇਸੇ ਦੌਰਾਨ ਉਸ ਨੇ ਆਪਣੇ ਜਲੇਬੀਆਂ ਦਾ ਵਪਾਰ ਛੱਡ ਕੇ ਜਾਦੂ-ਟੂਣਾ ਸ਼ੁਰੂ ਕਰ ਦਿੱਤਾ ਤੇ ਖ਼ੁਦ ਨੂੰ ਨਾਗਾ ਬਾਬਾ ਐਲਾਨ ਦਿੱਤਾ। ਇਸ ਪਿੱਛੋਂ ਉਸ ਕੋਲ ਲੋਕਾਂ ਦੀ ਭਾੜ ਲੱਗਣੀ ਸ਼ੁਰੂ ਹੋ ਗਈ ਤੇ ਉਸ ਨੇ ਸ਼ਹਿਰ ਵਿੱਚ ਮੰਦਿਰ ਵੀ ਬਣਵਾ ਲਿਆ। ਦੱਸਿਆ ਜਾ ਰਿਹਾ ਹੈ ਕਿ ਬਾਬੇ ਕੋਲ ਜ਼ਿਆਦਾਤਰ ਬੀਬੀਆਂ ਹੀ ਆਉਂਦੀਆਂ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget