ਪੜਚੋਲ ਕਰੋ

ਜੰਮੂ ਕਸ਼ਮੀਰ ’ਚ ਨਵਾਂ ਗਠਜੋੜ, ਮਹਿਬੂਬਾ ਮੂਫਤੀ ਤੇ ਅਮਰ ਅਬਦੁੱਲਾ ਨੇ ਕਾਂਗਰਸ ਨਾਲ ਮਿਲਾਇਆ ਹੱਥ

ਚੰਡੀਗੜ੍ਹ: ਜੰਮੂ ਕਸ਼ਮੀਰ ਵਿੱਚ ਸਰਕਾਰ ਬਣਾਉਣ ਦੀ ਤਿਆਰੀ ਹੋ ਰਹੀ ਹੈ। ਕਾਂਗਰਸ, ਪੀਡੀਪੀ ਤੇ ਨੈਸ਼ਨਲ ਕਾਨਫਰੰਸ ਨੇ ਆਪਸ ਵਿੱਚ ਗਠਜੋੜ ਕਰ ਲਿਆ ਹੈ। ਪੀਡੀਪੀ ਲੀਡਰ ਅਲਤਾਫ ਬੁਖਾਰੀ ਨੇ ਕਿਹਾ ਕਿ ਵਿਰੋਧੀ ਦਲਾਂ ਦੇ 60 ਵਿਧਾਇਕ ਇਕਜੁਟ ਹੋ ਗਏ ਹਨ। ਕਸ਼ਮੀਰ ਦੇ ਸਪੈਸ਼ਲ ਸਟੇਟਸ, ਧਾਰਾ 370 ਤੇ 35(ਏ) ਨੂੰ ਬਚਾਉਣ ਲਈ ਸਾਰੇ ਇਕਜੁੱਟ ਹੋਏ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਤਕ ਚੰਗੀ ਖ਼ਬਰ ਮਿਲੇਗੀ। ਰਾਜ ਵਿਧਾਨ ਸਭਾ ਵਿੱਚ ਪੀਡੀਪੀ ਦੀਆਂ 28, ਨੈਸ਼ਨਲ ਕਾਨਫਰੰਸ ਦੀਆਂ 15 ਤੇ ਕਾਂਗਰਸ ਦੀਆਂ 12 ਸੀਟਾਂ ਹਨ। 87 ਮੈਂਬਰੀ ਸਦਨ ਵਿੱਚ ਤਿੰਨਾਂ ਪਾਰਟੀਆਂ ਕੋਲ 55 ਮੈਂਬਰ ਹਨ ਜਦਕਿ ਸਰਕਾਰ ਬਣਾਉਣ ਲਈ 44 ਮੈਂਬਰਾਂ ਦੀ ਜ਼ਰੂਰਤ ਹੁੰਦੀ ਹੈ। ਸੀਨੀਅਰ ਪੀਡੀਪੀ ਲੀਡਰ ਤੇ ਸਾਬਕਾ ਵਿੱਤ ਮੰਤਰੀ ਅਲਤਾਫ ਬੁਖਾਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਅਲਤਾਫ ਬੁਖਾਰੀ ਨੇ ਕਿਹਾ ਕਿ ਬੀਜੇਪੀ ਨੂੰ ਕਿਨਾਰੇ ਰੱਖ ਕੇ ਉਹ ਇੱਕਜੁੱਟ ਹੋ ਕੇ ਸਰਕਾਰ ਬਣਾਉਣਗੇ। ਇਸ ਦਾ ਮਤਲਬ ਇਹ ਹੋਇਆ ਕਿ ਇਸ ਵਾਰ ਕਸ਼ਮੀਰ ਵਿੱਚ ਨਵੇਂ ਗਠਜੋੜ ਦੀ ਸਰਕਾਰ ਬਣਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਤੇ ਅਮਰ ਅਬਦੁੱਲਾ ਦੀ ਪਾਰਟੀ ਨੇ ਸਰਕਾਰ ਬਣਾਉਣ ਲਈ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ। ਯਾਦ ਰਹੇ ਕਿ ਬੀਜੇਪੀ ਨੇ ਪੀਡੀਪੀ ਤੋਂ ਸਮਰਥ ਵਾਪਸ ਲੈ ਲਿਆ ਸੀ ਜਿਸ ਦੀ ਵਜ੍ਹਾ ਕਰਕੇ ਮਹਿਬੂਬਾ ਮੁਫਤੀ ਦੀ ਸਰਕਾਰ ਡਿੱਗ ਗਈ ਸੀ। ਬੀਜੇਪੀ ਨੇ ਇਲਜ਼ਾਮ ਲਾਇਆ ਸੀ ਕਿ ਜੰਮੂ-ਕਸ਼ਮੀਰ ਦੇ ਹਾਲਾਤਾਂ ਵਿੱਚ ਸੁਧਾਰ ਨਹੀਂ ਹੋ ਰਿਹਾ। ਇਸ ਲਈ ਉਨ੍ਹਾਂ ਮਹਿਬੂਬਾ ਮੁਫਤੀ ਤੋਂ ਸਮਰਥਨ ਵਾਪਸ ਲੈ ਲਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Embed widget