ਪੜਚੋਲ ਕਰੋ

TikTok ਸਮੇਤ ਭਾਰਤ ਵਿੱਚ 59 ਚੀਨੀ ਐਪਸ 'ਤੇ ਪੱਕੇ ਤੌਰ 'ਤੇ ਪਾਬੰਦੀ: ਰਿਪੋਰਟਾਂ

Chines Apps Ban: ਪਿਛਲੇ ਸਾਲ ਜੂਨ ਵਿੱਚ ਸਰਕਾਰ ਨੇ ਭਾਰਤ ਵਿੱਚ 59 ਚੀਨੀ ਐਪਸ 'ਤੇ ਪਾਬੰਦੀ ਲਗਾਈ ਸੀ। ਇਨ੍ਹਾਂ ਐਪਸ ਰਾਹੀਂ ਡਾਟਾ ਇਕੱਤਰ ਕਰਨ ਅਤੇ ਇਸ ਦੀ ਵਰਤੋਂ ਸਬੰਧੀ ਸਵਾਲ ਕੀਤੇ ਗਏ, ਸਰਕਾਰ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ।

  ਨਵੀਂ ਦਿੱਲੀ: ਪਿਛਲੇ ਜੂਨ ਵਿਚ TikTok ਅਤੇ WeChat ਸਮੇਤ ਕੁੱਲ 59 ਚੀਨੀ ਐਪਸ 'ਤੇ ਪਾਬੰਦੀ ਲਗਾਈ ਗਈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਭਾਰਤ ਸਰਕਾਰ ਦਾ ਇਲੈਕਟ੍ਰਾਨਿਕਸ ਅਤੇ ਇਨਫਰਮੇਸ਼ਨ ਟੈਕਨੋਲੋਜੀ (MeitY) ਭਾਰਤ ਵਿਚ ਇਨ੍ਹਾਂ 59 ਚੀਨੀ ਐਪਸ 'ਤੇ ਪੱਕੇ ਤੌਰ 'ਤੇ ਪਾਬੰਦੀ ਲਗਾ ਰਹੀ ਹੈ। ਕੁਝ ਮੀਡੀਆ ਰਿਪੋਰਟਾਂ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਹੁਣ ਇਨ੍ਹਾਂ ਐਪਸ ‘ਤੇ ਰੋਕ ਨੂੰ ਪੱਕੇ ਤੌਰ ‘ਤੇ ਬੈਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਜੂਨ 2020 ਅਤੇ ਉਸ ਤੋਂ ਬਾਅਦ ਭਾਰਤ ਸਰਕਾਰ ਨੇ ਕਈ ਚੀਨੀ ਐਪਸ 'ਤੇ ਪਾਬੰਦੀ ਲਗਾਈ ਸੀ। ਸਰਕਾਰ ਨੇ ਇਨ੍ਹਾਂ ਐਪਸ ਰਾਹੀਂ ਇਕੱਤਰ ਕੀਤੇ ਜਾ ਰਹੇ ਅੰਕੜਿਆਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਸਵਾਲ ਖੜੇ ਕੀਤੇ ਸੀ ਅਤੇ ਇਨ੍ਹਾਂ ਐਪਸ ਦੀਆਂ ਕੰਪਨੀਆਂ ਤੋਂ ਇਸ ਸਬੰਧ ਵਿਚ ਸਪਸ਼ਟੀਕਰਨ ਦੀ ਮੰਗ ਕੀਤੀ ਸੀ। ਪਰ ਸਾਹਮਣੇ ਆਇਆਂ ਰਿਪੋਰਟਾਂ ਵਿਚ ਸੂਤਰਾਂ ਨੂੰ ਦੱਸਿਆ ਗਿਆ ਹੈ ਕਿ ਸਰਕਾਰ ਇਨ੍ਹਾਂ ਕੰਪਨੀਆਂ ਵਲੋਂ ਦਿੱਤੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ। ਸਰਕਾਰ ਨੇ ਪਿਛਲੇ ਹਫ਼ਤੇ ਇਨ੍ਹਾਂ ਕੰਪਨੀਆਂ ਨੂੰ ਇੱਕ ਨਵਾਂ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ, ਜਿਸ ਤੋਂ ਬਾਅਦ ਇਸ ਪਾਬੰਦੀ ਨੂੰ ਸਥਾਈ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਪਿਛਲੇ ਸਾਲ ਜੂਨ ਵਿੱਚ ਸਰਕਾਰ ਨੇ ਆਈਟੀ ਐਕਟ, 2000 ਦੀ ਧਾਰਾ 69 () ਤਹਿਤ ਐਂਡਰਾਇਡ ਅਤੇ ਆਈਓਐਸ 'ਤੇ ਕੁੱਲ 59 ਚੀਨੀ ਮੋਬਾਈਲ ਐਪਲੀਕੇਸ਼ਨਾਂ 'ਤੇ ਪਾਬੰਦੀ ਲਗਾਈ ਸੀ, ਜਿਸ ਵਿੱਚ ਟਿੱਕਟੌਕ ਵੀ ਸ਼ਾਮਲ ਸੀ। ਟਿੱਕਟੋਕ ਤੋਂ ਇਲਾਵਾ Vigo Video, Shareit, UC Browser, Helo ਅਤੇ Likee ਵਰਗੇ ਕਈਂ ਐਪਸ ਵੀ ਇਸ ਸੂਚੀ ਵਿੱਚ ਸ਼ਾਮਲ ਕੀਤੇ ਗਏ ਸੀ।

ਇਹ ਵੀ ਪੜ੍ਹੋRafale on Rajpath: ਰਾਜਪਥ 'ਤੇ ਨਜ਼ਰ ਆਇਆ ਭਾਰਤ ਦੇ ਗਣਤੰਤਰ ਦਾ ਮਾਣ, ਅਸਮਾਨ 'ਚ ਰਾਫੇਲ ਦੀ ਗਰਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

ਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ Jackpot

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget