ਪੜਚੋਲ ਕਰੋ

ਕੇਜਰੀਵਾਲ ਦਾ ਇੱਕ ਹੋਰ ਜਰਨੈਲ ਗ੍ਰਿਫਤਾਰ

ਨਵੀਂ ਦਿੱਲੀ: ਓਖਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉੱਲ੍ਹਾ ਖਾਨ ਨੂੰ ਆਪਣੇ ਸਾਲੇ ਦੀ ਪਤਨੀ ਨਾਲ ਛੇੜਖਾਨੀ ਦੇ ਇਲਜ਼ਾਮਾਂ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਖਾਨ ਮਹਿਲਾ ਨੂੰ ਧਮਕਾਉਣ ਦੇ ਮਾਮਲੇ ਵਿੱਚ ਜੁਲਾਈ 2016 ਵਿੱਚ ਵੀ ਗ੍ਰਿਫਤਾਰ ਹੋ ਚੁੱਕੇ ਹਨ। ਖਾਨ ਦੇ ਸਾਲੇ ਦੀ ਪਤਨੀ ਨੇ 10 ਸਤੰਬਰ ਨੂੰ ਉਨ੍ਹਾਂ ਖਿਲਾਫ਼ ਜਾਮੀਆ ਨਗਰ ਇਲਾਕੇ ਵਿੱਚ ਸ਼ਿਕਾਇਤ ਦਿੱਤੀ ਸੀ ਜਿਸ ਦੇ ਆਧਾਰ 'ਤੇ ਪੁਲਿਸ ਨੇ ਐਫ.ਆਈ.ਆਰ ਦਰਜ ਕਰਵਾਈ ਸੀ। ਇਲਜ਼ਾਮਾਂ 'ਚ ਘਿਰਨ ਤੋਂ ਬਾਅਦ ਅਮਾਨਤਉਲ੍ਹਾ ਨੇ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਪਾਰਟੀ ਨੇ ਨਾਮਨਜ਼ੂਰ ਕਰ ਦਿੱਤਾ ਸੀ। 10 ਸਤੰਬਰ ਨੂੰ ਅਮਾਨਤਉੱਲ੍ਹਾ ਖਾਨ ਨੇ ਸੀ.ਐਮ. ਨੂੰ ਪੱਤਰ ਲਿਖ ਕੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਗੱਲ ਕਹੀ ਸੀ। ਕੇਜਰੀਵਾਲ ਨੂੰ ਲਿਖੇ ਪੱਤਰ ਵਿੱਚ ਖਾਨ ਨੇ ਕਿਹਾ ਸੀ,'ਵਕਫ ਬੋਰਡ ਦਾ ਚੇਅਰਮੈਨ ਬਣਨ ਤੋਂ ਬਾਅਦ ਮੈਂ ਪੁਰਾਣੀ ਸਰਕਾਰ ਦੇ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਸੀ। ਇਸ ਕਾਰਨ ਕੁਝ ਲੋਕਾਂ ਨੂੰ ਮੇਰੀ ਇਮਾਨਦਾਰੀ ਪੰਸਦ ਨਹੀਂ ਆ ਰਹੀ। ਇਸ ਲਈ ਮੇਰੇ ਤੇ ਮੇਰੇ ਪਰਿਵਾਰ 'ਤੇ ਕਈ ਤਰ੍ਹਾਂ ਦੇ ਇਲਜ਼ਾਮ ਲੱਗ ਰਹੇ ਹਨ। ਇਸ ਲਈ ਮੈਂ ਇਸ ਜਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦਾ ਹਾਂ ਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਾ ਹਾਂ।'

ਟਾਪ ਹੈਡਲਾਈਨ

Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget