ਪੜਚੋਲ ਕਰੋ

Amarnath Cloudburst Update : ਮਲਬੇ 'ਚ ਬਚੇ ਲੋਕਾਂ ਦਾ ਪਤਾ ਲਗਾਉਣ ਲਈ ਫੌਜ ਨੇ ਲਾਏ ਰਾਡਾਰ, ਜਾਣੋ ਕਦੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਬੱਦਲ ਫਟਣ ਤੋਂ ਬਾਅਦ ਅਮਰਨਾਥ ਯਾਤਰਾ ਸ਼ੁੱਕਰਵਾਰ ਨੂੰ ਅਗਲੇ ਨੋਟਿਸ ਤੱਕ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤੀ ਗਈ ਸੀ। ਹਾਲਾਂਕਿ, ਸ਼ਰਧਾਲੂ ਬਾਲਟਾਲ ਬੇਸ ਕੈਂਪ 'ਤੇ ਇਸ ਦੇ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਹਨ।

Amarnath Yatra Cloudburst: ਫੌਜ ਨੇ ਅਮਰਨਾਥ ਦੀ ਗੁਫਾ ਨੇੜੇ ਬੱਦਲ ਫਟਣ ਤੋਂ ਬਾਅਦ ਲਾਪਤਾ ਲੋਕਾਂ ਦਾ ਪਤਾ ਲਗਾਉਣ ਲਈ ਐਤਵਾਰ ਨੂੰ ਰਾਡਾਰ ਲਗਾਏ ਹਨ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਜੇਵਰ 4000 ਰਡਾਰ ਨੂੰ ਤਾਇਨਾਤ ਕੀਤਾ ਗਿਆ ਹੈ। ਉਹ ਦੁਪਹਿਰ ਤੋਂ ਹੀ ਅਮਰਨਾਥ 'ਚ ਕੰਮ ਕਰ ਰਹੇ ਹਨ ਤਾਂ ਜੋ ਮਲਬੇ ਹੇਠਾਂ ਜੇਕਰ ਕੋਈ ਜ਼ਿੰਦਾ ਹੈ ਤਾਂ ਉਸ ਦਾ ਪਤਾ ਲਗਾਇਆ ਜਾ ਸਕੇ। ਇਸ ਦੌਰਾਨ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਮਰਨਾਥ ਯਾਤਰਾ ਭਲਕੇ (11 ਜੁਲਾਈ) ਪਹਿਲਗਾਮ ਦੇ ਨਨਵਾਨ ਬੇਸ ਕੈਂਪ ਤੋਂ ਮੁੜ ਸ਼ੁਰੂ ਹੋਵੇਗੀ। ਹੈਲੀਕਾਪਟਰ ਬਾਲਟਾਲ ਅਤੇ ਨੂਨਵਾਨ ਦੋਵੇਂ ਪਾਸੇ ਤੋਂ ਉਪਲਬਧ ਹੋਣਗੇ।

ਇਸ ਤੋਂ ਪਹਿਲਾਂ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ (ਐਲਜੀ) ਮਨੋਜ ਸਿਨਹਾ ਨੇ ਐਤਵਾਰ ਨੂੰ ਪਹਿਲਗਾਮ ਵਿੱਚ ਇੱਕ ਅਧਾਰ ਕੈਂਪ ਦਾ ਦੌਰਾ ਕੀਤਾ ਅਤੇ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ, "ਸੁਰੱਖਿਆ ਕਰਮਚਾਰੀਆਂ ਅਤੇ ਪ੍ਰਸ਼ਾਸਨ ਨੇ ਇੱਕ ਕੁਸ਼ਲ ਬਚਾਅ ਅਭਿਆਨ ਚਲਾਇਆ ਹੈ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ। ਸੜਕ ਦੀ ਮੁਰੰਮਤ ਦੇ ਨਾਲ ਯਾਤਰਾ ਨੂੰ ਮੁੜ ਸ਼ੁਰੂ ਕਰਨ ਦੇ ਯਤਨ ਜਾਰੀ ਹਨ।" ਸ਼ਰਧਾਲੂ ਆਉਣ, ਅਸੀਂ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਦੇਵਾਂਗੇ।

ਅਮਰਨਾਥ ਯਾਤਰਾ ਨੂੰ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਗਿਆ ਸੀ

ਦੱਸ ਦੇਈਏ ਕਿ ਬੱਦਲ ਫਟਣ ਤੋਂ ਬਾਅਦ ਅਮਰਨਾਥ ਯਾਤਰਾ ਸ਼ੁੱਕਰਵਾਰ ਨੂੰ ਅਗਲੇ ਨੋਟਿਸ ਤੱਕ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤੀ ਗਈ ਸੀ। ਹਾਲਾਂਕਿ, ਸ਼ਰਧਾਲੂ ਬਾਲਟਾਲ ਬੇਸ ਕੈਂਪ 'ਤੇ ਇਸ ਦੇ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਹਨ। ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ (SASB) ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ 35 ਸ਼ਰਧਾਲੂਆਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। 17 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਛੁੱਟੀ ਮਿਲਣ ਦੀ ਸੰਭਾਵਨਾ ਹੈ। ਸਾਰੇ ਸੁਰੱਖਿਅਤ ਅਤੇ ਤੰਦਰੁਸਤ ਹਨ।

ਅਮਰਨਾਥ ਯਾਤਰਾ ਕਦੋਂ ਸ਼ੁਰੂ ਹੋਵੇਗੀ?

ਸੀਆਰਪੀਐਫ ਦੇ ਡੀਜੀ ਕੁਲਦੀਪ ਸਿੰਘ ਨੇ ਦੱਸਿਆ ਕਿ ਮਲਬੇ ਹੇਠ ਦੱਬੇ 2 ਲੋਕਾਂ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ। ਗੰਭੀਰ ਰੂਪ ਨਾਲ ਜ਼ਖਮੀ ਮਰੀਜ਼ਾਂ ਨੂੰ ਸ੍ਰੀਨਗਰ ਲਿਜਾਇਆ ਗਿਆ। ਅਸੀਂ ਸਾਰੇ ਸਾਵਧਾਨੀ ਦੇ ਉਪਾਅ ਕਰ ਰਹੇ ਹਾਂ। ਜੰਮੂ-ਕਸ਼ਮੀਰ ਪੁਲਿਸ ਅਨੁਸਾਰ 41 ਲਾਪਤਾ ਹਨ, ਜਿਨ੍ਹਾਂ ਵਿੱਚੋਂ ਕੁਝ ਨੂੰ ਬਚਾ ਲਿਆ ਗਿਆ ਹੈ। ਇਹ ਯਾਤਰਾ 11 ਜੁਲਾਈ ਤੋਂ ਪਹਿਲਗਾਮ ਦੇ ਨੁਨਵਾਨ ਬੇਸ ਕੈਂਪ ਤੋਂ ਮੁੜ ਸ਼ੁਰੂ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget