ਪੜਚੋਲ ਕਰੋ

Amazon ਦਾ ਆਫਰ: ਸਾਮਾਨ ਅੱਜ ਖਰੀਦੋ, ਪੈਸੇ ਅਗਲੇ ਸਾਲ

ਨਵੀਂ ਦਿੱਲੀ: ਈ-ਕਾਮਰਸ ਸਾਈਟ ਅਮੇਜ਼ੌਨ ਦੀ ਗ੍ਰੇਟ ਇੰਡੀਅਨ ਫੈਸਟੀਵਲ ਸੇਲ 20 ਸਤੰਬਰ ਦੀ ਦੁਪਹਿਰ 12 ਵਜੋਂ ਤੋਂ ਸ਼ੁਰੂ ਹੋ ਗਈ ਹੈ। ਇਹ ਸੇਲ ਉਨ੍ਹਾਂ ਵਾਸਤੇ ਹੋਵੇਗੀ ਜਿਹੜੇ ਪ੍ਰਾਈਮ ਮੈਂਬਰ ਹੋਣਗੇ, ਬਾਕੀ ਕਸਟਮਰ ਨੂੰ ਇਹ ਆਫਰ 12 ਘੰਟੇ ਬਾਅਦ ਮਿਲੇਗਾ। ਅਮੇਜ਼ੌਨ ਆਪਣੀ ਸੇਲ 'ਚ ਕਈ ਤਰ੍ਹਾਂ ਦੇ ਆਫਰ ਲੈ ਕੇ ਆਇਆ ਹੈ। ਐਚ.ਡੀ.ਐਫ.ਸੀ. ਕਾਰਡ ਹੋਲਡਰ ਨੂੰ 10 ਫੀਸਦੀ ਜ਼ਿਆਦਾ ਕੈਸ਼ਬੈਕ ਦਿੱਤਾ ਜਾ ਰਿਹਾ ਹੈ। ਉੱਥੇ ਹੀ ਕੰਪਨੀ ਨੇ ਇੱਕ ਅਨੌਖਾ ਆਫਰ ਵੀ ਦਿੱਤਾ ਹੈ। ਇਸ ਆਫਰ 'ਚ ਐਚ.ਡੀ.ਐਫ.ਸੀ. ਕਾਰਡ ਹੋਲਡਰ ਇਸ ਸਾਲ ਕੁਝ ਵੀ ਸਾਮਾਨ ਖਰੀਦ ਕੇ ਪੈਸੇ ਅਗਲੇ ਸਾਲ ਦੇ ਸਕਦੇ ਹਨ। ਇਸ ਦਾ ਮਤਲਬ ਇਹ ਹੋਇਆ ਕਿ ਜੇਕਰ ਕੋਈ ਐਚ.ਡੀ.ਐਫ.ਸੀ. ਕ੍ਰੈਡਿਟ ਕਾਰਡ ਤੋਂ ਸ਼ੌਪਿੰਗ ਕਰਦਾ ਹੈ ਤਾਂ ਉਸ ਨੂੰ ਇਸ ਸਾਲ ਪੇਮੈਂਟ ਨਹੀਂ ਕਰਨੀ ਹੋਵੇਗੀ। ਅਗਲੇ ਸਾਲ ਜਨਵਰੀ 'ਚ ਪੈਸੇ ਦੇਣੇ ਪੈਣਗੇ। ਅਮੇਜ਼ੌਨ ਦਾ ਦਾਅਵਾ ਹੈ ਕਿ ਇਨ੍ਹਾਂ ਚਾਰ ਦਿਨਾਂ 'ਚ ਕੰਪਨੀ 40 ਹਜ਼ਾਰ ਤੋਂ ਵੱਧ ਆਫਰ ਲੈ ਕੇ ਆ ਰਹੀ ਹੈ। ਇਸ 'ਚ ਪੰਜ ਸੌ ਆਫਰ ਮੋਬਾਈਲ ਫੋਨ ਤੇ 2500 ਆਫਰ ਇਲੈਕਟ੍ਰੋਨਿਕ ਗੁੱਡਜ਼ 'ਤੇ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਮੇਜ਼ੌਨ ਉਨ੍ਹਾਂ ਗਾਹਕਾਂ ਲਈ ਵੀ ਚੰਗੀ ਡੀਲ ਦੇ ਰਿਹਾ ਹੈ ਜੋ ਅਮੇਜ਼ੌਨ ਦੇ ਡਿਜ਼ੀਟਲ ਵਾਲੇਟ ਅਮੇਜ਼ੌਨ-ਪੇ ਦੇ ਨਾਲ ਸ਼ੌਪਿੰਗ ਕਰਨਗੇ। ਸਾਰੇ ਵੱਡੇ ਬੈਂਕਾਂ ਦੇ ਕ੍ਰੈਡਿਟ ਕਾਰਡ 'ਤੇ ਨੋ ਕੌਸਟ ਈਐਮਆਈ ਦੀ ਆਫਰ ਵੀ ਦਿੱਤੀ ਜਾ ਰਹੀ ਹੈ। ਇਨ੍ਹਾਂ ਬੈਂਕਾਂ 'ਚ ਐਕਸਿਸ, ਆਈ.ਸੀ.ਆਈ.ਸੀ.ਆਈ., ਐਚ.ਡੀ.ਐਫ.ਸੀ., ਸਿਟੀ ਬੈਂਕ, ਐਸ.ਬੀ.ਆਈ., ਯੈਸ ਬੈਂਕ, ਕੋਟਕ, ਐਚ.ਐਸ.ਬੀ.ਸੀ. ਸ਼ਾਮਲ ਹਨ। ਫਲਿਪਕਾਰਟ 'ਤੇ ਵੀ ਸੇਲ ਈ-ਕਾਮਰਸ ਕੰਪਨੀ ਫਲਿਪਕਾਰਟ ਨੇ ਬੁੱਧਵਾਰ ਤੋਂ 'ਬਿੱਗ ਬਿਲੀਅਨ ਸੇਲ' ਦੀ ਸ਼ੁਰੂਆਤ ਕੀਤੀ ਹੈ। ਕੰਪਨੀ ਪਹਿਲੇ ਦਿਨ ਕਈ ਪ੍ਰੋਡਕਟ 'ਤੇ ਵੱਡੀ ਛੋਟ ਦੇ ਰਹੀ ਹੈ। ਦੱਸ ਦੇਈਏ ਕਿ 20 ਸਤੰਬਰ ਤੋਂ ਸ਼ੁਰੂ ਹੋ ਰਹੀ ਇਹ ਸੇਲ 24 ਸਤੰਬਰ ਤੱਕ ਚੱਲੇਗੀ।

ਟਾਪ ਹੈਡਲਾਈਨ

Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
IPS Officers Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
Rape Case 'ਚ ਜਿਸ ਨੌਜਵਾਨ ਨੂੰ ਜੇਲ੍ਹ ਭੇਜਵਾਇਆ, ਹੁਣ ਉਸੇ ਨਾਲ ਵਿਆਹ ਦੀ ਜ਼ਿੱਦ ਕਰਨ ਲੱਗੀ ਲੜਕੀ ,ਜਾਣੋ ਪੂਰਾ ਮਾਮਲਾ 
Rape Case 'ਚ ਜਿਸ ਨੌਜਵਾਨ ਨੂੰ ਜੇਲ੍ਹ ਭੇਜਵਾਇਆ, ਹੁਣ ਉਸੇ ਨਾਲ ਵਿਆਹ ਦੀ ਜ਼ਿੱਦ ਕਰਨ ਲੱਗੀ ਲੜਕੀ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget