ਪੜਚੋਲ ਕਰੋ

Amazon ਲਈ ਕਰੋ ਪਾਰਟ ਟਾਈਮ ਕੰਮ ਤੇ ਹਰ ਘੰਟੇ ਕਰੋ ਇੰਨੀ ਕਮਾਈ

ਕੰਪਨੀ ਨੇ ਦੱਸਿਆ ਕਿ ਅਮੇਜ਼ਨ ਫ਼ਲੈਕਸ ਨੂੰ ਹਾਲੇ ਬੈਂਗਲੁਰੂ, ਮੁੰਬਈ ਤੇ ਦਿੱਲੀ ’ਚ ਸ਼ੁਰੂ ਕੀਤਾ ਗਿਆ ਹੈ ਤੇ ਇਸ ਵਰ੍ਹੇ ਦੇ ਅੰਤ ਤਕ ਇਸ ਨੂੰ ਹੋਰ ਸਹਿਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਐਪ ਰਾਹੀਂ ਕੰਮ ਕਰਨ ਵਾਲਾ ਇਹ ਪ੍ਰੋਗਰਾਮ ਹਜ਼ਾਰਾਂ ਲੋਕਾਂ ਲਈ ਪਾਰਟ–ਟਾਈਮ ਮੌਕੇ ਪੈਦਾ ਕਰੇਗਾ।

ਈ–ਕਾਮਰਸ ਕੰਪਨੀ ਅਮੇਜ਼ਨ ਇੰਡੀਆ ਨੇ ਅੱਜ ਅਮੇਜ਼ਨ ਫਲੈਕਸ ਨਾਂਅ ਦਾ ਨਵਾਂ ਪ੍ਰੋਗਰਾਮ ਐਲਾਨਿਆ ਹੈ। ਇਸ ਤਹਿਤ ਕੰਪਨੀ ਹੁਣ ਦੇਸ਼ ਭਰ ਵਿੱਚ ਉਤਪਾਦਾਂ ਦੀ ਡਿਲੀਵਰੀ ਤੇਜ਼ ਕਰਨ ਲਈ ਪਾਰਟ–ਟਾਈਮ ਭਾਈਵਾਲਾਂ ਨੂੰ ਆਪਣੇ ਨਾਲ ਜੋੜੇਗੀ। ਇਹ ਸੇਵਾ ਕੰਪਨੀ ਨੇ ਖ਼ਾਸ ਤੌਰ 'ਤੇ ਵਿਦਿਆਰਥੀਆਂ ਤੇ ਸੁਆਣੀਆਂ ਨੂੰ ਕੇਂਦਰਤ ਕਰਨ ਲਈ ਸ਼ੁਰੂ ਕੀਤੀ ਹੈ। ‘ਅਮੇਜ਼ਨ ਫ਼ਲੈਕਸ’ ਤਹਿਤ ਕੋਈ ਵੀ ਵਿਅਕਤੀ ਕੰਪਨੀ ਨਾਲ ਜੁੜ ਸਕਦਾ ਹੈ। ਉਸ ਤੋਂ ਬਾਅਦ ਉਸ ਨੂੰ ਖ਼ੁਦ ਆਪਣੇ ਕੰਮ ਦਾ ਸਮਾਂ ਨਿਰਧਾਰਤ ਕਰਨਾ ਹੋਵੇਗਾ ਤੇ ਐਮੇਜ਼ੌਨ ਵੱਲੋਂ ਪੈਕੇਜ ਡਿਲੀਵਰੀ ਕਰ ਕੇ ਹਰ ਘੰਟੇ 120 ਤੋਂ 140 ਰੁਪਏ ਦੀ ਕਮਾਈ ਕਰ ਸਕਦਾ ਹੈ। Amazon ਲਈ ਕਰੋ ਪਾਰਟ ਟਾਈਮ ਕੰਮ ਤੇ ਹਰ ਘੰਟੇ ਕਰੋ ਇੰਨੀ ਕਮਾਈ ਕੰਪਨੀ ਨੇ ਦੱਸਿਆ ਕਿ ਅਮੇਜ਼ਨ ਫ਼ਲੈਕਸ ਨੂੰ ਹਾਲੇ ਬੈਂਗਲੁਰੂ, ਮੁੰਬਈ ਤੇ ਦਿੱਲੀ ’ਚ ਸ਼ੁਰੂ ਕੀਤਾ ਗਿਆ ਹੈ ਤੇ ਇਸ ਵਰ੍ਹੇ ਦੇ ਅੰਤ ਤਕ ਇਸ ਨੂੰ ਹੋਰ ਸਹਿਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਐਪ ਰਾਹੀਂ ਕੰਮ ਕਰਨ ਵਾਲਾ ਇਹ ਪ੍ਰੋਗਰਾਮ ਹਜ਼ਾਰਾਂ ਲੋਕਾਂ ਲਈ ਪਾਰਟ–ਟਾਈਮ ਮੌਕੇ ਪੈਦਾ ਕਰੇਗਾ। ਅਮੇਜ਼ਨ ਫ਼ਲੈਕਸ ਐਡਵਾਂਸਡ ਲੌਜਿਸਟਿਕ ਸਿਸਟਮ ਤੇ ਤਕਨਾਲੋਜੀ 'ਤੇ ਕੰਮ ਕਰਦਾ ਹੈ, ਜਿਸ ਨੂੰ ਕੰਪਨੀ ਨੇ ਹੀ ਤਿਆਰ ਕੀਤਾ ਹੈ। ਅਮੇਜ਼ਨ ਮੁਤਾਬਕ ਹਰੇਕ ਡਿਲੀਵਰੀ ਪਾਰਟਨਰ ਆਪਣੇ ਪਿਛੋਕੜ ਦੀ ਵੈਰੀਫ਼ਿਕੇਸ਼ਨ ਵਿੱਚੋਂ ਲੰਘੇਗਾ ਤੇ ਪੈਕੇਜ ਦੀ ਡਿਲੀਵਰੀ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Cabinet Reshuffle: ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Police Transfer News: ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?
ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget