ਪੜਚੋਲ ਕਰੋ

ਬਦਲ ਗਏ ਮੋਟਰ ਵਾਹਨ ਨਿਯਮ, ਹੁਣ ਨਹੀਂ ਕੱਟਣੇ ਪੈਣਗੇ RTO ਦੇ ਚੱਕਰ, ਇੰਝ ਟ੍ਰਾਂਸਫਰ ਕਰੋ ਵਾਹਨ

ਹੁਣ ਗੱਡੀ ਨੂੰ ਆਪਣੇ ਨਾਂ 'ਤੇ ਟ੍ਰਾਂਸਫਰ ਕਰਨ ਸੌਖਾ ਹੋ ਜਾਏਗਾ। ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਵਾਹਨ ਟ੍ਰਾਂਸਫਰ ਦੇ ਪ੍ਰੋਸੈੱਸ ਨੂੰ ਅਸਾਨ ਕਰਨ ਲਈ ਕੇਂਦਰੀ ਮੋਟਰ ਵਾਹਨ ਨਿਯਮ (CMVR)'ਚ ਸੋਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ।

ਚੰਡੀਗੜ੍ਹ: ਹੁਣ ਗੱਡੀ ਨੂੰ ਆਪਣੇ ਨਾਂ 'ਤੇ ਟ੍ਰਾਂਸਫਰ ਕਰਨ ਸੌਖਾ ਹੋ ਜਾਏਗਾ। ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਵਾਹਨ ਟ੍ਰਾਂਸਫਰ ਦੇ ਪ੍ਰੋਸੈੱਸ ਨੂੰ ਅਸਾਨ ਕਰਨ ਲਈ ਕੇਂਦਰੀ ਮੋਟਰ ਵਾਹਨ ਨਿਯਮ (CMVR)'ਚ ਸੋਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਨਵੇਂ ਪ੍ਰਸਤਾਵ ਦੇ ਅਨੁਸਾਰ ਗੱਡੀ ਦੇ ਮਾਲਕ ਵਾਹਨ ਦੀ ਰਜਿਸਟਰੀ ਹੋਣ ਮਗਰੋਂ ਵੀ ਆਨ ਲਾਈਨ ਬਿਨੈ-ਪੱਤਰ ਰਾਹੀਂ ਕਿਸੇ ਨੂੰ ਵੀ ਨੌਮਿਨੀ ਬਣਾ ਸਕਣਗੇ। ਇਸ ਪ੍ਰਸਤਾਵ ਮਗਰੋਂ ਗੱਡੀ ਦੇ ਮਾਲਕ ਦੀ ਮੌਤ ਦੇ ਮਾਮਲੇ 'ਚ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਵਾਹਨ ਨੂੰ ਟ੍ਰਾਂਸਫਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਮਰਸ਼ੀਅਲ ਵਾਹਨ ਦੇ ਮਾਮਲੇ 'ਚ ਕਦੇ ਕਦੇ ਵਾਹਨ ਦਾ ਪਰਮਿਟ ਰੱਦ ਹੋ ਜਾਂਦਾ ਹੈ। ਇਸ ਨਾਲ ਉਸ ਵਾਹਨ ਨੂੰ ਉਪਯੋਗ ਕਰਨ ਦੀ ਇਜਾਜ਼ਤ ਨੂੰ ਦੁਬਾਰਾ ਹਾਸਲ ਕਰਨਾ ਮੁਸ਼ਕਲ ਹੋ ਜਾਂਦਾ ਹੈ। ਆਧਾਰ ਕਾਰਡ ਨਾਲ ਹੋਵੇਗਾ ਵੈਰੀਫਿਕੇਸ਼ਨ ਮਾਲਕ ਦੀ ਮੌਤ ਹੋਣ ਦੀ ਸਥਿਤੀ ਵਿੱਚ, ਮੋਟਰ ਵਾਹਨ ਦੇ ਨਾਮਜ਼ਦ ਵਿਅਕਤੀ ਨੂੰ ਵਾਹਨ ਦਾ ਕਾਨੂੰਨੀ ਵਾਰਸ ਬਣਨ ਲਈ ਪਛਾਣ ਦਾ ਸਬੂਤ ਦੇਣਾ ਹੋਵੇਗਾ। ਜੇ ਨਾਮਜ਼ਦ ਵਿਅਕਤੀ ਪਹਿਲਾਂ ਤੋਂ ਹੀ ਨਾਮਜ਼ਦ ਹੈ, ਤਾਂ ਵਾਹਨ ਉਸ ਦੇ ਨਾਮ 'ਤੇ ਤਬਦੀਲ ਕਰ ਦਿੱਤਾ ਜਾਵੇਗਾ ਤੇ ਨਾਮਜ਼ਦ ਵਿਅਕਤੀ ਨੂੰ ਪੋਰਟਲ' ਤੇ ਮੌਤ ਦਾ ਸਰਟੀਫਿਕੇਟ ਅਪਲੋਡ ਕਰਨਾ ਪਏਗਾ ਤੇ ਪੋਰਟਲ ਦੇ ਜ਼ਰੀਏ ਉਸ ਦੇ ਨਾਮ 'ਤੇ ਰਜਿਸਟ੍ਰੇਸ਼ਨ ਦੇ ਨਵੇਂ ਸਰਟੀਫਿਕੇਟ ਲਈ ਅਰਜ਼ੀ ਦੇਣੀ ਪਏਗੀ, ਜੋ ਆਧਾਰ ਕਾਰਡ ਦੇ ਰਾਹੀਂ ਤਸਦੀਕ ਕੀਤੀ ਜਾਵੇਗੀ।

ਟਾਪ ਹੈਡਲਾਈਨ

Assembly Election 2027: ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget