ਪੜਚੋਲ ਕਰੋ

ਭਾਰਤ 'ਚ ਮਿਲੇ ਕੋਰੋਨਾ ਵਾਇਰਸ ਦੇ ਪਹਿਲੇ ਸਟ੍ਰੇਨ 'ਤੇ ਅਸਰਦਾਰ ਅਮਰੀਕੀ ਵੈਕਸੀਨ

ਸੰਯੁਕਤ ਰਾਜ ਅਮਰੀਕਾ 'ਚ ਉਪਲੱਬਧ ਕੋਵਿਡ-19 ਵੈਕਸੀਨ ਉਸ ਖਤਰਨਾਕ ਸਟ੍ਰੇਨ ਵਿਰੁੱਧ ਪ੍ਰਭਾਵਸ਼ਾਲੀ ਹੈ, ਜੋ ਪਹਿਲੀ ਵਾਰ ਭਾਰਤ 'ਚ ਮਿਲਿਆ ਸੀ। ਇਸ ਦਾ ਪ੍ਰਗਟਾਵਾ ਅਮਰੀਕਾ ਦੇ ਉੱਚ ਅਧਿਕਾਰੀਆਂ ਨੇ ਮੰਗਲਵਾਰ ਨੂੰ ਕੀਤਾ।

ਨਿਊਯਾਰਕ: ਸੰਯੁਕਤ ਰਾਜ ਅਮਰੀਕਾ 'ਚ ਉਪਲੱਬਧ ਕੋਵਿਡ-19 ਵੈਕਸੀਨ ਉਸ ਖਤਰਨਾਕ ਸਟ੍ਰੇਨ ਵਿਰੁੱਧ ਪ੍ਰਭਾਵਸ਼ਾਲੀ ਹੈ, ਜੋ ਪਹਿਲੀ ਵਾਰ ਭਾਰਤ 'ਚ ਮਿਲਿਆ ਸੀ। ਇਸ ਦਾ ਪ੍ਰਗਟਾਵਾ ਅਮਰੀਕਾ ਦੇ ਉੱਚ ਅਧਿਕਾਰੀਆਂ ਨੇ ਮੰਗਲਵਾਰ ਨੂੰ ਕੀਤਾ।

ਬੀ1.617 ਵਾਇਰਸ ਦੇ ਸਟ੍ਰੇਨ, ਜਿਸ ਦੀ ਪਛਾਣ ਪਿਛਲੇ ਸਾਲ ਭਾਰਤ 'ਚ ਪਛਾਣ ਕੀਤੀ ਗਈ ਸੀ, ਨੂੰ ਵਿਸ਼ਵ ਸਿਹਤ ਸੰਗਠਨ ਨੇ ਵਿਸ਼ਵਵਿਆਪੀ ਤੌਰ 'ਤੇ ਇਕ ਚਿੰਤਾ ਦੀ ਕਿਸਮ ਦੇ ਤੌਰ 'ਤੇ ਸ਼੍ਰੇਣੀਬੱਧ ਕੀਤਾ ਹੈ।

ਯੂਐਸ ਨੈਸ਼ਨਲ ਇੰਸਟੀਚਿਊਟ ਆਫ਼ ਐਲਰਜੀ ਐਂਡ ਇਨਫੈਕਸ਼ੀਅੰਸ ਦੇ ਡਾਇਰੈਕਟਰ ਡਾ. ਐਂਥਨੀ ਫੌਸੀ ਤੇ ਰਾਸ਼ਟਰਪਤੀ ਦੇ ਮੁੱਖ ਮੈਡੀਕਲ ਸਲਾਹਕਾਰ ਨੇ ਇਕ ਪ੍ਰੈੱਸ ਕਾਨਫ਼ਰੰਸ 'ਚ ਕਿਹਾ, "617 ਐਂਟੀਬਾਡੀ ਦੇ ਨਤੀਜਿਆਂ ਤੋਂ ਇਹ ਪਤਾ ਲੱਗਿਆ ਹੈ ਕਿ ਜਿਨ੍ਹਾਂ ਮੌਜੂਦਾ ਟੀਕਿਆਂ ਦੀ ਅਸੀਂ ਵਰਤੋਂ ਕਰ ਰਹੇ ਹਾਂ, ਜਿਨ੍ਹਾਂ ਬਾਰੇ ਅਸੀਂ ਗੱਲ ਕਰ ਰਹੇ ਹਾਂ, ਉਹ ਕਾਫ਼ੀ ਹੱਦ ਤਕ ਜਾਂ ਸੰਭਵ ਤੌਰ 'ਤੇ ਕਾਫ਼ੀ ਹੱਦ ਤਕ ਸੁਰੱਖਿਆ ਪ੍ਰਦਾਨ ਕਰਨ ਵਾਲੇ ਹਨ।"

ਇਸ ਮੁੱਦੇ 'ਤੇ ਆਪਣੀ ਤਾਜ਼ਾ ਖੋਜ ਅਤੇ ਅੰਕੜੇ ਪੇਸ਼ ਕਰਦਿਆਂ ਡਾ. ਫੌਚੀ ਨੇ ਕਿਹਾ ਕਿ ਦੋਵਾਂ ਕਿਸਮਾਂ ਦੇ ਬੀ617 ਤੇ ਬੀ1618 ਜਿਨ੍ਹਾਂ ਨੂੰ ਭਾਰਤ 'ਚ ਪਛਾਣਿਆ ਗਿਆ ਹੈ, ਨੂੰ ਅਨੁਮਾਨ (ਟਾਈਡ੍ਰੇਸ਼ਨ) 'ਚ ਸਿਰਫ਼ ਢਾਈ ਗੁਣਾ ਕਮੀ ਨਾਲ ਨਕਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਇਰਸ ਦੇ ਵਿਰੁੱਧ ਅਤੇ ਯਕੀਨੀ ਤੌਰ 'ਤੇ ਗੰਭੀਰ ਬਿਮਾਰੀ ਵਿਰੁੱਧ ਬਚਾਅ ਕਰਨ ਦੀ ਯੋਗਤਾ ਦਾ ਅਸਥਾਈ ਪ੍ਰਭਾਵ ਦਰਸਾਉਂਦਾ ਹੈ।"

ਡਾ. ਫੌਚੀ ਨੇ ਕਿਹਾ, "ਇਸ ਲਈ ਕੁਲ ਮਿਲਾ ਕੇ ਇਹ ਇਕੱਤਰ ਕੀਤੇ ਵਿਗਿਆਨਕ ਅੰਕੜਿਆਂ ਦੀ ਇਕ ਹੋਰ ਉਦਾਹਰਣ ਹੈ, ਜੋ ਇਸ ਗੱਲ ਦੇ ਠੋਸ ਕਾਰਨ ਦਿੰਦੀ ਹੈ ਕਿ ਸਾਨੂੰ ਟੀਕਾ ਕਿਉਂ ਲਗਵਾਉਣਾ ਚਾਹੀਦਾ ਹੈ।"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget