ਪੜਚੋਲ ਕਰੋ

ਮੱਧ ਪ੍ਰਦੇਸ਼ 'ਚ ਕੋਰੋਨਾ ਮਹਾਮਾਰੀ ਤੋਂ ਇਲਾਵਾ ਇੱਕ ਹੋਰ ਮੁਸੀਬਤ ਆਈ ਸਾਹਮਣੇ

ਕੋਰੋਨਾਵਾਇਰਸ ਦੇ ਖਤਰੇ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿੱਚ ਇੱਕ ਹੋਰ ਮੁਸੀਬਤ ਆ ਖੜ੍ਹੀ ਹੋਈ ਹੈ।

ਭੋਪਾਲ: ਕੋਰੋਨਾਵਾਇਰਸ ਦੇ ਖਤਰੇ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿੱਚ ਇੱਕ ਹੋਰ ਮੁਸੀਬਤ ਆ ਖੜ੍ਹੀ ਹੋਈ ਹੈ। ਰਾਜ ਵਿੱਚ ਮੁਰਗੇ-ਮਰਗੀਆਂ ਵਿੱਚ ਬਰਡ ਫਲੂ ਦੇ ਫੈਲਣ ਦੀ ਪੁਸ਼ਟੀ ਹੋ ਗਈ ਹੈ। ਸੋਮਵਾਰ ਨੂੰ ਰਾਜ ਦੇ ਭਿੰਡ ਜ਼ਿਲ੍ਹੇ ਦੇ ਮੇਹਗਾਓਂ ਵਿੱਚ ਅਚਾਨਕ ਹੀ ਮੁਰਗੇ-ਮੁਰਗੀਆਂ ਦੀ ਮੌਤ ਹੋ ਗਈ ਸੀ। ਵੈਟਰਨਰੀ ਵਿਭਾਗ ਨੇ ਮਰੇ ਹੋਏ ਮੁਰਗੇ ਦਾ ਪੋਸਟ ਮਾਰਟਮ ਕੀਤਾ ਤੇ ਲੈਬ ਨੂੰ ਵਿਸਰਾ ਜਾਂਚ ਲਈ ਭੁਪਾਲ ਭੇਜ ਦਿੱਤਾ। ਬੁੱਧਵਾਰ ਨੂੰ ਭੁਪਾਲ ਤੋਂ ਸਕਾਰਾਤਮਕ ਰਿਪੋਰਟ ਮਿਲੀ ਹੈ ਜਿਸ ਵਿੱਚ ਬਰਡ ਫਲੂ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਵੈਟਰਨਰੀ ਵਿਭਾਗ ਨੇ ਮੁਰਗੇ ਮੁਰਗੀਆਂ ਦੇ ਮਾਸ ਖਾਣ ਤੇ ਵੇਚਣ 'ਤੇ ਪਾਬੰਦੀ ਲਗਾਉਣ ਦੀ ਗੱਲ ਕਹੀ ਹੈ। ਉਸੇ ਸਮੇਂ ਲੋਕਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਅੰਡਿਆਂ ਦਾ ਸੇਵਨ ਵੀ ਨਹੀਂ ਕਰਨਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Embed widget