ਪੜਚੋਲ ਕਰੋ

ਰਾਜਸਥਾਨ ਨੇ ਕੀਤੀਆਂ ਸਰਹੱਦਾਂ ਸੀਲ, ਪੰਜਾਬ, ਹਰਿਆਣਾ ਸਣੇ 5 ਰਾਜਾਂ ਦੇ ਲੋਕ ਨਹੀਂ ਹੋ ਸਕਣਗੇ ਦਾਖਲ

ਦੇਸ਼ ਵਿੱਚ ਕੋਰੋਨਾਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਦੇ ਵਿਚਕਾਰ ਰਾਜਸਥਾਨ ਸਰਕਾਰ ਨੇ ਰਾਜ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰਨ 'ਤੇ ਮੋਹਰ ਲਾ ਦਿੱਤੀ ਹੈ।

ਜੈਪੁਰ: ਦੇਸ਼ ਵਿੱਚ ਕੋਰੋਨਾਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਦੇ ਵਿਚਕਾਰ ਰਾਜਸਥਾਨ ਸਰਕਾਰ ਨੇ ਰਾਜ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰਨ 'ਤੇ ਮੋਹਰ ਲਾ ਦਿੱਤੀ ਹੈ। ਹੁਣ ਕੋਈ ਵੀ ਇਜਾਜ਼ਤ ਤੋਂ ਬਿਨਾਂ ਰਾਜ ਵਿੱਚ ਦਾਖਲ ਨਹੀਂ ਹੋ ਸਕੇਗਾ। ਰਾਜਸਥਾਨ ਦੀ ਪੰਜ ਰਾਜਾਂ, ਉੱਤਰ ਵਿੱਚ ਪੰਜਾਬ, ਉੱਤਰ-ਪੂਰਬ ਵਿੱਚ ਹਰਿਆਣਾ, ਪੂਰਬ ਵਿੱਚ ਉੱਤਰ ਪ੍ਰਦੇਸ਼, ਦੱਖਣ-ਪੂਰਬ ਵਿੱਚ ਮੱਧ ਪ੍ਰਦੇਸ਼ ਤੇ ਦੱਖਣ ਵਿੱਚ ਗੁਜਰਾਤ ਦੀ ਅੰਤਰਰਾਜੀ ਸਰਹੱਦ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਅਨੁਸਾਰ, ਪਿਛਲੇ ਕੁੱਝ ਦਿਨਾਂ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਦੀ ਲਾਗ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਪਿਛਲੇ ਦਿਨੀਂ ਦੇਸ਼ ਵਿੱਚ ਹਜ਼ਾਰਾਂ ਮਾਮਲੇ ਸਾਹਮਣੇ ਆਏ ਹਨ। ਬਿਨਾਂ ਕਿਸੇ ਇਜਾਜ਼ਤ ਦੇ ਵੱਡੀ ਗਿਣਤੀ ਵਿੱਚ ਦੇਸ਼ ਦੇ ਹੋਰ ਰਾਜਾਂ ਦੇ ਲੋਕਾਂ ਦੇ ਦਾਖਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਰਹੱਦੀ ਸੀਮਾਵਾਂ ਨੂੰ ਸੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ਵਿੱਚ ਕੋਰੋਨਾਵਾਇਰਸ ਦੀ ਲਾਗ ਦੀ ਕੁਲ ਗਿਣਤੀ 11368 ਹੋ ਗਈ ਹੈ। ਰਾਜਸਥਾਨ ਵਿੱਚ ਇੱਕ ਦੂਜੇ ਤੋਂ ਬਾਅਦ ਕੋਰੋਨਾ ਇਨਫੈਕਸ਼ਨ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦੂਜੇ ਰਾਜਾਂ ਦੀ ਸਰਹੱਦ ਨੂੰ ਇੱਕ ਵਾਰ ਫਿਰ ਸੀਲ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਰਾਜਸਥਾਨ ਪੁਲਿਸ ਨੇ ਆਦੇਸ਼ ਜਾਰੀ ਕੀਤੇ ਹਨ ਅਤੇ ਸਾਰੇ ਜ਼ਿਲ੍ਹਿਆਂ ਨੂੰ ਅੰਤਰਰਾਜੀ ਟ੍ਰੈਫਿਕ ਨੂੰ ਨਿਯੰਤਰਿਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਕਿਸੇ ਨੂੰ ਵੀ ਇਜਾਜ਼ਤ ਤੋਂ ਬਿਨਾਂ ਰਾਜ ਦੀ ਸਰਹੱਦ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget