ਪੜਚੋਲ ਕਰੋ

ਕੋਰੋਨਾ ਸੰਕਟ 'ਤੇ ਕਾਬੂ ਪਾਉਣ ਲਈ ਮੁੰਬਈ 'ਚ ਧਾਰਾ-144 ਲਾਗੂ

ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਮੁੰਬਈ ਸ਼ਹਿਰ ਵਿੱਚ ਹੁਣ ਧਾਰਾ-144 ਲਾਗੂ ਕਰ ਦਿੱਤੀ ਗਈ ਹੈ।

ਮੁੰਬਈ: ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਮੁੰਬਈ ਸ਼ਹਿਰ ਵਿੱਚ ਹੁਣ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਇਹ ਫੈਸਲਾ ਸ਼ਹਿਰ ਵਿੱਚ ਵਧ ਰਹੇ ਕੋਰੋਨਾ ਵਾਇਰਸ ਮਾਮਲਿਆਂ ਨੂੰ ਵੇਖਦੇ ਹੋਏ ਲਿਆ ਗਿਆ ਹੈ। ਧਾਰਾ 144 ਜਨਤਕ ਥਾਵਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ 'ਤੇ ਵੀ ਲਾਗੂ ਹੋਵੇਗੀ। ਮੁੰਬਈ ਦੇ ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਧਾਰਾ-144 ਮੁੰਬਈ ਵਿੱਚ 15 ਜੁਲਾਈ ਤੱਕ ਲਾਗੂ ਰਹੇਗੀ। ਬ੍ਰਹਿਮੰਬਾਈ ਮਿਊਸਪਲ ਕਾਰਪੋਰੇਸ਼ਨ (ਬੀਐਮਸੀ) ਅਨੁਸਾਰ, ਵਿੱਤੀ ਰਾਜਧਾਨੀ ਮੁੰਬਈ ਵਿੱਚ ਮੰਗਲਵਾਰ ਨੂੰ ਕੁੱਲ 903 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਤੇ 36 ਲੋਕਾਂ ਦੀ ਮੌਤ ਹੋ ਗਈ। ਮੁੰਬਈ ਵਿੱਚ ਹੁਣ ਤੱਕ ਕੇਸਾਂ ਦੀ ਕੁਲ ਗਿਣਤੀ 77,197 ਹੋ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ੍ਹ ਗਿਣਤੀ 1 ਲੱਖ 74 ਹਜ਼ਾਰ 761 ਹੋ ਗਈ ਹੈ। ਮਹਾਰਾਸ਼ਟਰ ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਹੈ। ਇੱਥੇ ਮਹਾਰਾਸ਼ਟਰ ਸਰਕਾਰ ਨੇ ਪਹਿਲਾਂ ਹੀ ਸਾਵਧਾਨੀ ਵਜੋਂ ਲੌਕਡਾਊਨ ਨੂੰ 31 ਜੁਲਾਈ ਤੱਕ ਵਧਾ ਦਿੱਤਾ ਸੀ।  
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

LPG Cylinder 14.2kg Gas: ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Raghav Chadha: 'ਆਪ' ਆਗੂ ਰਾਘਵ ਚੱਢਾ ਭਾਜਪਾ 'ਚ ਹੋਣਗੇ ਸ਼ਾਮਲ? ਵਾਇਰਲ ਖਬਰਾਂ ਨੇ ਸਿਆਸੀ ਜਗਤ 'ਚ ਮਚਾਈ ਹਲਚਲ; ਜਾਣੋ ਸੱਚ...
'ਆਪ' ਆਗੂ ਰਾਘਵ ਚੱਢਾ ਭਾਜਪਾ 'ਚ ਹੋਣਗੇ ਸ਼ਾਮਲ? ਵਾਇਰਲ ਖਬਰਾਂ ਨੇ ਸਿਆਸੀ ਜਗਤ 'ਚ ਮਚਾਈ ਹਲਚਲ; ਜਾਣੋ ਸੱਚ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
LPG Cylinder 14.2kg Gas: ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
Embed widget