ਪੜਚੋਲ ਕਰੋ
Advertisement
ਸਿਹਤ ਖ਼ਰਾਬ ਹੋਣ ਕਾਰਨ ਅਮਿਤ ਸ਼ਾਹ ਏਮਜ਼ 'ਚ ਦਾਖਲ, ਹਾਲ ਹੀ 'ਚ ਦੇ ਚੁੱਕੇ ਕੋਰੋਨਾ ਨੂੰ ਮਾਤ
ਹਾਲ ਹੀ 'ਚ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਹੋਮ ਆਈਸੋਲੇਟ ਹੋਏ ਅਮਿਤ ਸ਼ਾਹ ਨੂੰ ਸਾਹ ਲੈਣ 'ਚ ਤਕਲੀਫ ਦੇ ਚੱਲਦੇ ਏਮਜ਼ 'ਚ ਦਾਖਲ ਕਰਵਾਇਆ ਗਿਆ ਹੈ।
ਨਵੀਂ ਦਿੱਲੀ: ਬੀਜੇਪੀ ਦੇ ਸੀਨੀਅਰ ਨੇਤਾ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਹ ਲੈਣ 'ਚ ਪ੍ਰੇਸ਼ਾਨੀ ਦੇ ਚੱਲਦਿਆਂ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਰੀਰ 'ਤੇ ਕਈ ਪ੍ਰਭਾਅ ਵੇਖੇ ਸੀ, ਕੁਝ ਦਿਨਾਂ ਤੋਂ ਉਨ੍ਹਾਂ ਦੇ ਸਰੀਰ 'ਚ ਦਰਦ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੱਲ੍ਹ ਰਾਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਠੀਕ ਦੱਸੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement