ਪੜਚੋਲ ਕਰੋ

Lok Sabha Elections: ਅਮਿਤ ਸ਼ਾਹ ਦੀ ਪੰਜਾਬ ਦੇ ਵੋਟਰਾਂ ਨੂੰ ਅਪੀਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਸਾਰੇ ਭੈਣ ਭਰਾਵਾਂ ਨੂੰ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿਚ ਆਪਣੀ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਸਾਰੇ ਭੈਣ ਭਰਾਵਾਂ ਨੂੰ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿਚ ਆਪਣੀ ਰਿਕਾਰਡ ਤੋੜ ਸ਼ਮੂਲੀਅਤ ਨਾਲ ਦੇਸ਼ ਦੇ ਵਿਕਾਸ ਨੂੰ ਤੇਜ਼ ਗਤੀ ਦੇਣ ਵਾਲੀ ਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਵਾਲੀ ਸਰਕਾਰ ਬਣਾਉਣ ਦੀ ਅਪੀਲ ਕਰਦਾ ਹਾਂ।

ਉਹਨਾਂ ਐਕਸ 'ਤੇ ਲਿਖਿਆ, 'ਪੰਜਾਬ ਵਿੱਚ ਅੱਜ ਲੋਕਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਪੰਜਾਬ ਦੇ ਸਾਡੇ ਸਾਰੇ ਭੈਣਾਂ ਅਤੇ ਭਰਾਵਾਂ ਨੂੰ, ਖਾਸ ਕਰਕੇ ਨੌਜਵਾਨਾਂ ਨੂੰ, ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਆਪਣੀ ਰਿਕਾਰਡਤੋੜ ਸ਼ਮੂਲੀਅਤ ਨਾਲ, ਦੇਸ਼ ਦੇ ਵਿਕਾਸ ਨੂੰ ਤੇਜ਼ ਗਤੀ ਦੇਣ ਵਾਲੀ, ਸਰਹੱਦਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੀ , ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਨੂੰ ਖਤਮ ਕਰਨ ਦੀ ਸਮਰੱਥਾ ਰੱਖਣ ਵਾਲੀ ਅਤੇ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਵਾਲੀ ਸਰਕਾਰ ਬਣਾਉਣ ਦੀ ਅਪੀਲ ਕਰਦਾ ਹਾਂ। ਝੂਠ, ਲੁੱਟ ਅਤੇ ਵਾਅਦਾਖਿਲਾਫ਼ੀ ਵਿਰੁੱਧ ਪਾਈ ਗਈ ਤੁਹਾਡੀ ਇੱਕ ਇੱਕ ਵੋਟ ਦੇਸ਼ ਨੂੰ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ 'ਤੇ ਲੈ ਕੇ ਜਾਵੇਗੀ।'

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget