ਪੜਚੋਲ ਕਰੋ

ਅਮਿਤ ਸ਼ਾਹ ਹੋਏ ਸਿਹਤਮੰਦ, ਮਿਲੀ ਏਮਜ਼ 'ਚੋਂ ਛੁੱਟੀ

ਇਸ ਤੋਂ ਪਹਿਲਾਂ ਦੋ ਅਗਸਤ ਨੂੰ ਅਮਿਤ ਸ਼ਾਹ ਕੋਰੋਨਾ ਵਾਇਰਸ ਤੋਂ ਪੌਜ਼ੇਟਿਵ ਹੋ ਗਏ ਸਨ। ਉਨ੍ਹਾਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅਮਿਤ ਸ਼ਾਹ ਨੂੰ 18 ਅਗਸਤ ਨੂੰ ਏਮਜ਼ ਦਾਖਲ ਕਰਾਇਆ ਗਿਆ ਸੀ। ਕੁਝ ਦਿਨ ਪਹਿਲਾਂ ਸਾਹ ਲੈਣ 'ਚ ਪ੍ਰੇਸ਼ਾਨੀ ਦੇ ਚੱਲਦਿਆਂ ਸ਼ਾਹ ਦਾ ਇਲਾਜ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਦੋ ਅਗਸਤ ਨੂੰ ਅਮਿਤ ਸ਼ਾਹ ਕੋਰੋਨਾ ਵਾਇਰਸ ਤੋਂ ਪੌਜ਼ੇਟਿਵ ਹੋ ਗਏ ਸਨ। ਉਨ੍ਹਾਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ 14 ਅਗਸਤ ਨੂੰ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਸੀ। ਮੇਦਾਂਤਾ ਹਸਪਤਾਲ 'ਚ ਉਨ੍ਹਾਂ ਦਾ ਕੋਰੋਨਾ ਦਾ ਇਲਾਜ ਚੱਲਿਆ ਸੀ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ IPL 2020 ਰੱਦ ਕਰਨ ਦੀ ਮੰਗ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
Property News : ਜਾਣੋ ਕਦੋਂ ਬੱਚੇ ਪਿਤਾ ਦੀ ਜਾਇਦਾਦ 'ਤੇ ਦਾਅਵਾ ਨਹੀਂ ਕਰ ਸਕਦੇ, ਹਾਈ ਕੋਰਟ ਦਾ ਇਹ ਫ਼ੈਸਲਾ ਜ਼ਰੂਰ ਪੜ੍ਹੋ
Property News : ਜਾਣੋ ਕਦੋਂ ਬੱਚੇ ਪਿਤਾ ਦੀ ਜਾਇਦਾਦ 'ਤੇ ਦਾਅਵਾ ਨਹੀਂ ਕਰ ਸਕਦੇ, ਹਾਈ ਕੋਰਟ ਦਾ ਇਹ ਫ਼ੈਸਲਾ ਜ਼ਰੂਰ ਪੜ੍ਹੋ
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
Embed widget