ਪੜਚੋਲ ਕਰੋ

Amit Shah: ਭਾਸ਼ਣ ਦੌਰਾਨ ਦਿਵਿਆਂਗ ਨੇ ਅਮਿਤ ਸ਼ਾਹ ਵੱਲ ਮਾਰੀ ਜੁੱਤੀ

Karnal Rally: ਕਰਨਾਲ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਨੇ ਮੁੱਖ ਸਟੇਜ ਵੱਲ ਜੁੱਤੀ ਸੁੱਟ ਦਿੱਤੀ। ਸੁੱਟਣ ਵਾਲੇ ਵਿਅਕਤੀ ਨੂੰ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।

Shoe thrown at Amit Shah: ਕਰਨਾਲ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਨੇ ਮੁੱਖ ਸਟੇਜ ਵੱਲ ਜੁੱਤੀ ਸੁੱਟ ਦਿੱਤੀ। ਸੁੱਟਣ ਵਾਲੇ ਵਿਅਕਤੀ ਨੂੰ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਗ੍ਰਹਿ ਮੰਤਰੀ ਆਪਣਾ ਭਾਸ਼ਣ ਖਤਮ ਕਰਨ ਤੋਂ ਬਾਅਦ ਸਟੇਜ ਤੋਂ ਜਾ ਰਹੇ ਸਨ। ਜੁੱਤੀ ਸੁੱਟਣ ਵਾਲਾ ਸਖ਼ਸ਼ ਦਿਵਿਆਂਗ ਹੈ। ਉਹ ਲਾਭਪਾਤਰੀਆਂ ਵਿੱਚ ਬੈਠਾ ਸੀ। ਹਾਲਾਂਕਿ ਸਟੇਜ ਤੋਂ ਕਾਫੀ ਦੂਰੀ ਹੋਣ ਕਾਰਨ ਉਸ ਦੀ ਜੁੱਤੀ ਸਟੇਜ ਤੋਂ ਕਾਫੀ ਪਹਿਲਾਂ ਡਿੱਗ ਗਈ। ਪੁਲਿਸ ਦਿਵਿਆਂਗ ਤੋਂ ਪੁੱਛਗਿੱਛ ਕਰ ਰਹੀ ਹੈ। ਜਿਸ ਨੇ ਸਟੇਜ ਵੱਲ ਜੁੱਤੀ ਸੁੱਟੀ ਸੀ, ਉਹ ਸਿਸਟਮ ਤੋਂ ਦੁਖੀ ਹੈ। ਇਸ ਨੂੰ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਉਲੰਘਣ ਮੰਨਿਆ ਜਾ ਰਿਹਾ ਹੈ।

ਹੋਰ ਪੜ੍ਹੋ : ਫਤਿਹਾਬਾਦ ਦੇ ਪਿੰਡ ਭੂਥਨ ਕਲਾਂ ਤੋਂ ਮਿਲਿਆ PIA ਲਿਖਿਆ ਇੱਕ ਸ਼ੱਕੀ ਗੁਬਾਰਾ

ਹਰਿਆਣਾ ਦੇ ਕਰਨਾਲ 'ਚ ਅੰਤੋਦਿਆ ਸੰਮੇਲਨ 'ਚ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੀ ਸਟੇਜ 'ਤੇ ਇਕ ਵਿਅਕਤੀ ਨੇ ਜੁੱਤੀ ਸੁੱਟ ਦਿੱਤੀ। ਪੁਲਿਸ ਨੇ ਤੁਰੰਤ ਕੁਰੂਕਸ਼ੇਤਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਮੀਟਿੰਗ ਦੌਰਾਨ ਰਵਿੰਦਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਉਨ੍ਹਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਹੈ। ਇਸੇ ਲਈ ਉਸਨੇ ਅਜਿਹਾ ਕੀਤਾ। ਫਿਲਹਾਲ ਉਹ ਹਿਰਾਸਤ 'ਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਸੰਮੇਲਨ ਦਾ ਉਦਘਾਟਨ ਕਰਨ ਤੋਂ ਬਾਅਦ ਸ਼ਾਹ ਨੇ ਕਿਹਾ ਕਿ 1 ਜਨਵਰੀ ਤੋਂ ਸੂਬੇ ਦੇ ਬਜ਼ੁਰਗਾਂ ਨੂੰ 3,000 ਰੁਪਏ ਦੀ ਬੁਢਾਪਾ ਪੈਨਸ਼ਨ ਮਿਲੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥਨਾਥ ਯੋਜਨਾ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਈ ਜਾਵੇਗੀ। ਨਾਲ ਹੀ, ਅੰਤੋਦਿਆ ਪਰਿਵਾਰਾਂ ਨੂੰ ਰੋਡਵੇਜ਼ 'ਤੇ ਮੁਫਤ ਯਾਤਰਾ ਦੀ ਸਹੂਲਤ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
Political News: ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖ਼ਬਰ! CM ਦੇ ਕਾਫਲੇ 'ਚ ਸ਼ਾਮਲ ਗੱਡੀ 200 ਫੁੱਟ ਡੂੰਘੀ ਖੱਡ 'ਚ ਡਿੱਗੀ, ਮੱਚਿਆ ਹੜਕੰਪ
ਵੱਡੀ ਖ਼ਬਰ! CM ਦੇ ਕਾਫਲੇ 'ਚ ਸ਼ਾਮਲ ਗੱਡੀ 200 ਫੁੱਟ ਡੂੰਘੀ ਖੱਡ 'ਚ ਡਿੱਗੀ, ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget