ਪੜਚੋਲ ਕਰੋ

Amit Shah Deepfake: ਗ੍ਰਹਿ ਮੰਤਰੀ ਅਮਿਤ ਸ਼ਾਹ ਵੀ Deepfake ਦਾ ਹੋ ਗਏ ਸ਼ਿਕਾਰ, ਵਾਇਰਲ ਹੋ ਰਿਹਾ ਆਹ ਕਲਿੱਪ, ਦਿੱਲੀ 'ਚ FIR ਦਰਜ

Amit Shah Deepfake Video: ਬੀਜੇਪੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਤੇਲੰਗਾਨਾ ਕਾਂਗਰਸ ਵੱਲੋਂ 27 ਅਪ੍ਰੈਲ ਨੂੰ ਫੇਸਬੁੱਕ 'ਤੇ ਸ਼ੇਅਰ ਕੀਤੀ ਇਸ ਫਰਜ਼ੀ ਵੀਡੀਓ ਨੂੰ ਪੋਸਟ ਕੀਤਾ ਸੀ। ਉਨ੍ਹਾਂ ਕਿਹਾ ਕਿ ਤੇਲੰਗਾਨਾ ਕਾਂਗਰਸ ਐਡਿਟ

Amit Shah Deepfake Video: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ Deepfake ਦਾ ਸ਼ਿਕਾਰ ਹੋ ਗਏ ਹਨ। ਐਤਵਾਰ (28 ਅਪ੍ਰੈਲ) ਨੂੰ ਦਿੱਲੀ ਪੁਲਿਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਡਿਟ ਕੀਤੇ ਵੀਡੀਓ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਹੈ। ਇਸ ਵੀਡੀਓ 'ਚ ਸ਼ਾਹ SC-ST ਅਤੇ OBC ਦੇ ਰਾਖਵੇਂਕਰਨ ਨੂੰ ਖਤਮ ਕਰਨ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਨਿਊਜ਼ ਏਜੰਸੀ ਪੀਟੀਆਈ ਦੀ ਤੱਥ ਜਾਂਚ ਵਿੱਚ ਇਹ ਵੀਡੀਓ ਫਰਜ਼ੀ ਸਾਬਤ ਹੋਇਆ ਹੈ।

ਇਸ ਸੰਪਾਦਿਤ ਵੀਡੀਓ ਨੂੰ ਫੈਲਾਉਣ ਦੀ ਇੱਕ ਸ਼ਿਕਾਇਤ ਭਾਜਪਾ ਨੇ ਕੀਤੀ ਸੀ, ਜਦਕਿ ਦੂਜੀ ਸ਼ਿਕਾਇਤ ਗ੍ਰਹਿ ਮੰਤਰਾਲੇ ਨੇ ਕੀਤੀ ਸੀ। ਭਾਜਪਾ ਨੇ ਇਸ ਵੀਡੀਓ ਨੂੰ ਲੈ ਕੇ ਦੇਸ਼ ਭਰ ਵਿੱਚ ਐਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ ਹੈ।

ਭਾਜਪਾ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਅਮਿਤ ਸ਼ਾਹ ਨੇ ਅਨੁਸੂਚਿਤ ਜਾਤੀ (ਐਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐਸਟੀ) ਲਈ ਰਾਖਵਾਂਕਰਨ ਖ਼ਤਮ ਕਰਨ ਬਾਰੇ ਕੁਝ ਨਹੀਂ ਕਿਹਾ ਹੈ। ਜੋ ਵੀਡੀਓ ਵਾਇਰਲ ਹੋ ਰਿਹਾ ਹੈ ਉਹ ਫਰਜ਼ੀ ਹੈ। ਭਾਜਪਾ ਨੇ ਦੋਸ਼ ਲਾਇਆ ਕਿ ਅਸਲ ਵੀਡੀਓ ਵਿੱਚ ਅਮਿਤ ਸ਼ਾਹ ਨੇ ਤੇਲੰਗਾਨਾ ਵਿੱਚ ਮੁਸਲਮਾਨਾਂ ਲਈ ਗੈਰ-ਸੰਵਿਧਾਨਕ ਰਾਖਵੇਂਕਰਨ ਨੂੰ ਹਟਾਉਣ ਦੀ ਗੱਲ ਕੀਤੀ ਸੀ।

ਦਿੱਲੀ ਪੁਲਿਸ ਨੇ ਗ੍ਰਹਿ ਮੰਤਰੀ ਦੇ ਐਡਿਟ ਵੀਡੀਓ ਨੂੰ ਲੈ ਕੇ ਐਕਸ ਅਤੇ ਫੇਸਬੁੱਕ ਨੂੰ ਪੱਤਰ ਲਿਖਿਆ ਹੈ। ਨਾਲ ਹੀ, ਦੋਵਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਜਾਣਕਾਰੀ ਮੰਗੀ ਗਈ ਹੈ ਕਿ ਇਹ ਐਡਿਟ ਕੀਤੀ ਵੀਡੀਓ ਕਿਸ ਖਾਤੇ 'ਤੇ ਪੋਸਟ ਕੀਤੀ ਗਈ ਹੈ।

ਬੀਜੇਪੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਤੇਲੰਗਾਨਾ ਕਾਂਗਰਸ ਵੱਲੋਂ 27 ਅਪ੍ਰੈਲ ਨੂੰ ਫੇਸਬੁੱਕ 'ਤੇ ਸ਼ੇਅਰ ਕੀਤੀ ਇਸ ਫਰਜ਼ੀ ਵੀਡੀਓ ਨੂੰ ਪੋਸਟ ਕੀਤਾ ਸੀ। ਉਨ੍ਹਾਂ ਕਿਹਾ ਕਿ ਤੇਲੰਗਾਨਾ ਕਾਂਗਰਸ ਐਡਿਟ ਕੀਤੀ ਵੀਡੀਓ ਫੈਲਾ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਫਰਜ਼ੀ ਹੈ। ਇਸ ਕਾਰਨ ਵੱਡੇ ਪੱਧਰ 'ਤੇ ਹਿੰਸਾ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਫਰਜ਼ੀ ਵੀਡੀਓ ਨੂੰ ਕਈ ਕਾਂਗਰਸੀ ਆਗੂਆਂ ਨੇ ਸਾਂਝਾ ਕੀਤਾ ਹੈ, ਹੁਣ ਉਹ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
MI vs LSG: ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Advertisement
for smartphones
and tablets

ਵੀਡੀਓਜ਼

Sangrur Lok sabha seat|'ਸੱਦੀ ਹੋਈ ਮਿੱਤਰਾਂ ਦੀ ਮੈਂ ਪੈਰ ਜੁੱਤੀ ਨਾ ਪਾਵਾਂ'-ਬਿਨੂੰ ਢਿੱਲੋਂ ਨੇ ਕੀਤਾ ਮੀਤ ਹੇਅਰ ਲਈ ਪ੍ਰਚਾਰGurucharan Singh has returned home|'ਤਾਰਕ ਮਹਿਤਾ' ਦਾ ਸੋਢੀ ਪਰਤਿਆ ਘਰ, 25 ਦਿਨ ਪੰਜਾਬ ਦੇ ਗੁਰਦੁਆਰਿਆ 'ਚ ਰਿਹਾ !Bus Fire accident| ਹਰਿਆਣਾ ‘ਚ ਪੰਜਾਬ ਦੇ ਸ਼ਰਧਾਲੂਆਂ ਦੀ ਚੱਲਦੀ ਬੱਸ ਨੂੰ ਲੱਗੀ ਅੱਗ, 8 ਮੌ+ਤਾਂJasbir Jassi campaigned for Vinod Khanna ਵਿਨੋਦ ਖੰਨਾ ਲਈ ਜਸਬੀਰ ਜੱਸੀ ਨੇ ਕੀਤਾ ਸੀ ਚੋਣ ਪ੍ਰਚਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
MI vs LSG: ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Swati Maliwal: ਸਵਾਤੀ ਮਾਲੀਵਾਲ ਦੇ ਇਲਜ਼ਾਮਾਂ ਨੂੰ AAP ਨੇ ਸਿਰੇ ਤੋਂ ਨਕਾਰਿਆ, ਆਤਿਸ਼ੀ ਨੇ ਕਿਹਾ- 'ਭਾਜਪਾ ਦੀ ਸਾਜ਼ਿਸ਼ ਦਾ ਇੱਕ ਮੋਹਰਾ ਹੈ'
Swati Maliwal: ਸਵਾਤੀ ਮਾਲੀਵਾਲ ਦੇ ਇਲਜ਼ਾਮਾਂ ਨੂੰ AAP ਨੇ ਸਿਰੇ ਤੋਂ ਨਕਾਰਿਆ, ਆਤਿਸ਼ੀ ਨੇ ਕਿਹਾ- 'ਭਾਜਪਾ ਦੀ ਸਾਜ਼ਿਸ਼ ਦਾ ਇੱਕ ਮੋਹਰਾ ਹੈ'
Mohali News: ਮੋਹਾਲੀ 'ਚ ਬੈਠ ਕੀਤਾ ਵੱਡਾ ਕਾਰਾ, ਠੱਗ ਲਏ ਅਮਰੀਕੀ ਲੋਕ, 155 ਲੋਕ ਗ੍ਰਿਫਤਾਰ, ਇੰਝ ਮਾਰ ਰਹੇ ਸੀ ਠੱਗੀ
Mohali News: ਮੋਹਾਲੀ 'ਚ ਬੈਠ ਕੀਤਾ ਵੱਡਾ ਕਾਰਾ, ਠੱਗ ਲਏ ਅਮਰੀਕੀ ਲੋਕ, 155 ਲੋਕ ਗ੍ਰਿਫਤਾਰ, ਇੰਝ ਮਾਰ ਰਹੇ ਸੀ ਠੱਗੀ
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Swati Maliwal Case: ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Embed widget