(Source: ECI/ABP News/ABP Majha)
ਦਿੱਲੀ ਹਿੰਸਾ ਮਗਰੋਂ ਅਮਿਤ ਸ਼ਾਹ ਦਾ ਐਕਸ਼ਨ ਮੋਡ, ਜ਼ਖ਼ਮੀ ਪੁਲਿਸ ਕਰਮੀਆਂ ਨਾਲ ਕਰਨਗੇ ਮੁਲਾਕਾਤ
ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ 'ਚ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਣਨ ਲਈ ਦੋ ਹਸਪਤਾਲਾਂ ਦਾ ਦੌਰਾ ਕਰਨਗੇ।
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ 'ਚ 26 ਜਨਵਰੀ ਯਾਨੀ ਗਣਤੰਤਰ ਦਿਵਸ ਮੌਕੇ ਕਿਸਾਨ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਹੰਗਾਮੇ 'ਚ ਜਖ਼ਮੀ ਹੋਏ ਪੁਲਿਸ ਕਰਮੀਆਂ ਦਾ ਹਾਲਚਾਲ ਪੁੱਛਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੱਤਰੀ ਦਿੱਲੀ ਦੇ ਉਨ੍ਹਾਂ ਦੋ ਹਸਪਤਾਲਾਂ ਦਾ ਦੌਰਾ ਕਰਨਗੇ।
Union Home Minister Amit Shah (file photo) to visit two hospitals where police personnel injured in the violence during farmers' tractor rally on January 26 have been admitted in north Delhi. pic.twitter.com/dR1m1ZskBq
— ANI (@ANI) January 28, 2021
ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ 'ਚ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਣਨ ਲਈ ਦੋ ਹਸਪਤਾਲਾਂ ਦਾ ਦੌਰਾ ਕਰਨਗੇ। 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ 'ਚ ਜ਼ਖ਼ਮੀ ਹੋਏ ਪੁਲਿਸ ਕਰਮੀਆਂ ਨੂੰ ਭਰਤੀ ਕਰਵਾਇਆ ਗਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ