ਪੜਚੋਲ ਕਰੋ

Kisan Andolan: ਸ਼ੰਭੂ ਸਰਹੱਦ 'ਤੇ ਲੱਗੇ ਕਿਸਾਨ ਅੰਦੋਲਨ 'ਤੇ ਅਮਿਤ ਸ਼ਾਹ ਦਾ ਆਇਆ ਪਹਿਲਾਂ ਬਿਆਨ, ਕਿਹਾ ਦੇਸ਼ 'ਚ 13 ਲੱਖ ਕਿਸਾਨ ਪਰ...

Kisan Andolan: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪਹਿਲੀ ਵਾਰ ਸ਼ੰਭੂ ਸਰਹੱਦ 'ਤੇ ਲੱਗੇ ਕਿਸਾਨ ਅੰਦੋਲਨ ਬਾਰੇ ਬੋਲਿਆ ਹੈ। ਅਮਿਤ ਸ਼ਾਹ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ...

Kisan Andolan: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪਹਿਲੀ ਵਾਰ ਸ਼ੰਭੂ ਸਰਹੱਦ 'ਤੇ ਲੱਗੇ ਕਿਸਾਨ ਅੰਦੋਲਨ ਬਾਰੇ ਬੋਲਿਆ ਹੈ। ਅਮਿਤ ਸ਼ਾਹ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਉਤਪਾਦਨ ਨੂੰ ਹੁਲਾਰਾ ਦੇਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਵਿੱਚ ਤਕਰੀਬਨ 13 ਕਰੋੜ ਕਿਸਾਨ ਹਨ ਤੇ ਉਨ੍ਹਾਂ `ਚੋਂ ਸਿਰਫ਼ 750 ਦੇ ਕਰੀਬ ਕਿਸਾਨ ਹੀ ਸ਼ੰਭੂ ਬਾਰਡਰ 'ਤੇ ਧਰਨੇ 'ਤੇ ਬੈਠੇ ਹੋਏ ਹਨ।


 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਜੇ ਤੁਸੀਂ ਇਸ ਨੂੰ ਅਸ਼ਾਂਤੀ ਕਹੋਗੇ ਤਾਂ ਮੈਨੂੰ ਨਹੀਂ ਪਤਾ ਇਸ ਬਾਰੇ ਕੀ ਕਹਾਂ।  ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨ ਹਮਾਇਤੀ ਹੈ ਤੇ ਉਨ੍ਹਾਂ ਐੱਮਐੱਸਪੀ ਤੇ ਰਿਕਾਰਡ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚਲੀ ਭਾਜਪਾ ਸਰਕਾਰ ਉਨ੍ਹਾਂ ਮੁਜ਼ਾਹਰਾਕਾਰੀ ਕਿਸਾਨਾਂ ਨਾਲ ਗੱਲਬਾਤ 'ਚ ਰੁੱਝੀ ਹੋਈ ਹੈ ਜੋ ਪੰਜਾਬ ਤੇ ਹਰਿਆਣਾ ਨੇੜੇ ਸ਼ੰਭੂ ਬਾਰਡਰ 'ਤੇ ਬੈਠੇ ਹੋਏ ਹਨ। 

ਉਨ੍ਹਾਂ ਕਿਹਾ ਕਿ ਐੱਨਡੀਏ ਸਰਕਾਰ ਕਾਂਗਰਸ ਦੀ ਅਗਵਾਈ ਹੇਠਲੀ ਯੂਪੀਏ ਸਰਕਾਰ ਦੀ ਤਰ੍ਹਾਂ ਕਿਸਾਨਾਂ ਦਾ ਯਕਮੁਸ਼ਕ ਕਰਜ਼ਾ ਮੁਆਫੀ ਦਾ ਸੌਖਾ ਰਾਹ ਅਪਣਾ ਸਕਦੀ ਸੀ, ਪਰ ਉਨ੍ਹਾਂ ਸਮੱਸਿਆ ਦੇ ਹੱਲ ਦਾ ਰਾਹ ਚੁਣਿਆ। ਅਮਿਤ ਸ਼ਾਹ ਨੇ ਕਿਹਾ ਕਿਹਾ ਕਿ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਸੌ ਦਿਨਾਂ ਅੰਦਰ ਖੇਤੀ ਪੈਦਾਵਾਰ ਤੇ ਬਰਾਮਦ ਵਧਾਉਣ 'ਤੇ ਧਿਆਨ ਕੇਂਦਰਿਤ ਕਰਦਿਆਂ ਕਿਸਾਨਾਂ ਦੇ ਹਿੱਤ 'ਚ ਕਈ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਸਟਾਰਟਅੱਪ ਤੇ ਦਿਹਾਤੀ  ਉਦਮਾਂ ਨੂੰ ਹਮਾਇਤ ਦੇਣ ਲਈ ਖੇਤੀ ਬੁਨਿਆਦੀ ਢਾਂਚਾ ਫੰਡ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇ ਜੀਵਨ ਤੇ ਰੁਜ਼ਗਾਰ ਨੂੰ ਬਿਹਤਰ ਬਣਾਉਣ ਲਈ ਸੱਤ ਯੋਜਨਾਵਾਂ ਤਹਿਤ 14,200 ਕਰੋੜ ਰੁਪਏ ਅਲਾਟ ਕੀਤੇ ਗਏ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget