ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨਾਂ ਦੇ ਨਾਲ ਮੀਟਿੰਗ ਲਈ ਦਿੱਲੀ ਦੇ ICAR ਪਹੁੰਚ ਗਏ ਹਨ। ਕੱਲ੍ਹ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਸ਼ਾਹ 15 ਕਿਸਾਨ ਕਿਸਾਨ ਲੀਡਰਾਂ ਨਾਲ ਮਿਲ ਰਹੇ ਹਨ। ਇਨ੍ਹਾਂ 'ਚੋਂ 10 ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ।


9 ਦਸੰਬਰ ਨੂੰ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਕਿਸਾਨ ਲੀਡਰਾਂ ਨਾਲ ਗੱਲ ਕਰ ਰਹੇ ਹਨ।