ਪੜਚੋਲ ਕਰੋ
(Source: ECI/ABP News)
ਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਤ, ਖੁਦ ਕੀਤਾ ਟਵੀਟ
ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ।
![ਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਤ, ਖੁਦ ਕੀਤਾ ਟਵੀਟ Amit Shah Test Negative COVID-19 Tests Health report of Union Home Minister Corona Negative ਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਤ, ਖੁਦ ਕੀਤਾ ਟਵੀਟ](https://static.abplive.com/wp-content/uploads/sites/5/2020/04/04022635/Amit-Shah.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਇਸ ਦੀ ਜਾਣਕਾਰੀ ਅਮਿਤ ਸ਼ਾਹ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ 'ਚ ਰੱਬ ਦਾ ਧੰਨਵਾਦ ਕੀਤਾ ਤੇ ਨਾਲ ਹੀ ਆਪਣੇ ਲਈ ਦੁਆਵਾਂ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ।
ਟਵੀਟ 'ਚ ਸ਼ਾਹ ਨੇ ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰ ਅਤੇ ਮੈਡੀਕਲ ਸਟਾਫ ਦਾ ਧੰਨਵਾਦ ਕੀਤਾ ਹੈ। ਸ਼ਾਹ ਨੂੰ ਕੋਰੋਨਵਾਇਰਸ ਕਾਰਨ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ 2 ਅਗਸਤ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਹ ਕੋਵਿਡ ਸੰਕਰਮਿਤ ਹੋ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904आज मेरी कोरोना टेस्ट रिपोर्ट नेगेटिव आई है।
मैं ईश्वर का धन्यवाद करता हूँ और इस समय जिन लोगों ने मेरे स्वास्थ्यलाभ के लिए शुभकामनाएं देकर मेरा और मेरे परिजनों को ढाढस बंधाया उन सभी का ह्रदय से आभार व्यक्त करता हूँ। डॉक्टर्स की सलाह पर अभी कुछ और दिनों तक होम आइसोलेशन में रहूँगा। — Amit Shah (@AmitShah) August 14, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)