ਅਮਿਤ ਸ਼ਾਹ ਨੂੰ ਹੋਇਆ ਕੋਰੋਨਾ ਪੌਜ਼ੇਟਿਵ, ਖੁਦ ਕੀਤਾ ਟਵੀਟ
ਏਬੀਪੀ ਸਾਂਝਾ
Updated at:
02 Aug 2020 04:52 PM (IST)
ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾਵਾਇਰਸ ਤੋਂ ਸੰਕਰਮਿਤ ਹੋ ਗਏ ਹਨ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰ ਦਿੱਤੀ।
NEXT
PREV
ਨਵੀਂ ਦਿੱਲੀ: ਦੇਸ਼ ਵਿਚ ਚੱਲ ਰਹੇ ਕੋਰੋਨਾ ਸੰਕਟ ਦੇ ਵਿਚਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾਵਾਇਰਸ ਸੰਕਰਮਿਤ ਹੋ ਗਏ ਹਨ। ਅਮਿਤ ਸ਼ਾਹ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਅਮਿਤ ਸ਼ਾਹ ਨੇ ਟਵੀਟ ਕੀਤਾ, 'ਕੋਰੋਨਾ ਦੇ ਮੁਢਲੇ ਲੱਛਣਾਂ ਨੂੰ ਵੇਖਦਿਆਂ, ਮੈਂ ਟੈਸਟ ਕਰਵਾ ਲਿਆ ਅਤੇ ਰਿਪੋਰਟ ਪੌੜੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ, ਪਰ ਡਾਕਟਰਾਂ ਦੀ ਸਲਾਹ 'ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਵੱਖਰਾ ਕਰੋ ਅਤੇ ਆਪਣੀ ਪੜਤਾਲ ਕਰੋ।"
- - - - - - - - - Advertisement - - - - - - - - -