ਪੜਚੋਲ ਕਰੋ

ਅਮਿਤ ਸ਼ਾਹ ਦੇ ਬੇਟੇ 'ਤੇ ਇਲਜ਼ਾਮਾਂ ਮਗਰੋਂ ਹੜਕੰਪ, ਅੱਜ ਠੋਕਣਗੇ 100 ਕਰੋੜੀ ਮਾਣਹਾਨੀ ਦਾ ਦਾਅਵਾ

ਅਹਿਮਦਾਬਾਦ: ਭਾਜਪਾ ਮੁਖੀ ਅਮਿਤ ਸ਼ਾਹ ਦਾ ਬੇਟੇ ਜੈ ਸ਼ਾਹ ਅੱਜ ਵੈੱਬਸਾਈਟ 'ਦ ਵਾਇਰ' ਖਿਲਾਫ 100 ਕਰੋੜ ਦੀ ਮਾਣਹਾਨੀ ਦਾ ਕੇਸ ਕਰਨਗੇ। 'ਦ ਵਾਇਰ' ਨੇ ਉਨ੍ਹਾਂ ਦੀ ਕੰਪਨੀ ਦੇ ਟਰਨਓਵਰ ਵਿੱਚ ਬੰਪਰ ਉਛਾਲ ਦੀ ਰਿਪੋਰਟ ਛਾਪੀ ਸੀ। 'ਦ ਵਾਇਰ' ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਘਾਟੇ ਵਿੱਚ ਚੱਲ ਰਹੀ ਜੈ ਸ਼ਾਹ ਦੀ ਕੰਪਨੀ ਦੇ ਟਰਨਓਵਰ ਵਿੱਚ ਇੱਕ ਸਾਲ ਵਿੱਚ 16,000 ਗੁਣਾ ਤੱਕ ਇਜ਼ਾਫਾ ਹੋਇਆ। ਦੱਸ ਦਈਏ ਕਿ ਦਾ 'ਦ ਵਾਇਰ' ਦੀ ਰਿਪੋਰਟ ਛਪਣ ਤੇ ਕਾਂਗਰਸ ਦੇ ਹਮਲੇ ਤੋਂ ਬਾਅਦ ਭਾਜਪਾ ਨੇਤਾ ਤੇ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਵੈੱਬਸਾਈਟ ਦੀ ਰਿਪੋਰਟ ਨੂੰ ਮਨਘੜਤ ਤੇ ਅਮਿਤ ਸ਼ਾਹ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਵਾਲਾ ਦੱਸਦਿਆਂ ਵੈਬਸਾਈਟ, ਵੈੱਬਸਾਈਟ ਦੇ ਸੰਪਾਦਕ ਤੇ ਰਿਪੋਰਟਰ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਨ ਦਾ ਐਲਾਨ ਕੀਤਾ ਸੀ। ਜੈ ਸ਼ਾਹ 'ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਖਾਰਜ ਕਰਦਿਆਂ ਪਿਯੂਸ਼ ਗੋਇਲ ਨੇ ਕਿਹਾ ਸੀ ਕਿ ਇਹ ਝੂਠ ਤੇ ਪੂਰੀ ਤਰ੍ਹਾਂ ਤੋਂ ਤੱਥਹੀਣ ਤੇ ਖ਼ਰਾਬ ਭਾਵ ਨਾਲ ਲਾਏ ਗਏ ਅਪਮਾਨਜਨਕ ਇਲਜ਼ਾਮ ਹਨ। ਅਸੀਂ ਇਨ੍ਹਾਂ ਇਲਜ਼ਾਮਾਂ ਦਾ ਪੂਰੀ ਤਰ੍ਹਾਂ ਖੰਡਨ ਕਰਦੇ ਹਾਂ ਤੇ ਨਕਾਰਦੇ ਹਾਂ। ਜੈ ਸ਼ਾਹ ਨੇ ਵੀ ਆਪਣੀ ਸਫਾਈ ਵਿੱਚ ਕਿਹਾ ਸੀ ਕਿ ਵੈੱਬਸਾਈਟ ਨੇ ਆਪਣੀ ਸਟੋਰੀ ਵਿੱਚ ਝੂਠ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੇ ਅਕਸ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਲੋਕਾਂ ਦੇ ਮਨ ਵਿੱਚ ਅਜਿਹਾ ਅਕਸ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਉਨ੍ਹਾਂ ਦੇ ਕਾਰੋਬਾਰ ਵਿੱਚ ਸਫਲਤਾ ਉਨ੍ਹਾਂ ਦੇ ਪਿਤਾ ਦੀ ਰਾਜਨੀਤਕ ਹੈਸੀਅਤ ਕਰਕੇ ਮਿਲੀ ਹੈ। ਉਨ੍ਹਾਂ ਕਿਹਾ ਕਿ ਮੇਰਾ ਕਾਰੋਬਾਰ ਪੂਰੀ ਤਰ੍ਹਾਂ ਕਾਨੂੰਨ ਦਾ ਪਾਲਣ ਕਰਦਾ ਹੈ ਜੋ ਮੇਰੇ ਟੈਕਸ ਰਿਕਾਰਡ ਤੇ ਬੈਂਕ ਟ੍ਰਾਂਜ਼ੈਕਸ਼ਨ ਤੋਂ ਪਤਾ ਲੱਗਦਾ ਹੈ। ਕਿਸੇ ਵੀ ਕਾਰਪੋਰੇਟ ਬੈਂਕ ਤੋਂ ਲੋਨ ਨਿਯਮਾਂ ਤੇ ਕ਼ਾਨੂੰਨ ਦੇ ਹਿਸਾਬ ਨਾਲ ਹੀ ਲਏ ਗਏ ਹਨ। 'ਦ ਵਾਇਰ' ਦੀ ਰਿਪੋਰਟ ਦੇ ਅਧਾਰ ਤੇ ਕਾਂਗਰਸ ਨੇ ਅਮਿਤ ਸ਼ਾਹ ਨੂੰ ਨਿਸ਼ਾਨੇ ਤੇ ਲਿਆ। ਕਾਂਗਰਸ ਨੇਤਾ ਕਪਿਲ ਸਿੱਬਲ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ 2014 ਵਿੱਚ ਸਰਕਾਰ ਬਦਲਣ ਨਾਲ ਹੀ ਅਮਿਤ ਸ਼ਾਹ ਦੇ ਬੇਟੇ ਦੀ ਕਿਸਮਤ ਵੀ ਬਦਲ ਗਈ ਹੈ। ਕਾਂਗਰਸ ਨੇ ਪੁੱਛਿਆ ਕਿ ਕੀ ਪੀਐਮ ਮੋਦੀ ਈਦ ਮਾਮਲੇ ਦੀ ਜਾਂਚ ਕਰਵਾਉਣਗੇ?
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget