ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਦਹਿਸ਼ਤ ਦਾ ਮਾਹੌਲ, ਚੱਪੇ-ਚੱਪੇ 'ਤੇ ਫੌਜ ਤਾਇਨਾਤ

ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਬੀਤੀ ਰਾਤ ਪੀਡੀਪੀ ਆਗੂ ਮਹਿਬੂਬਾ ਮੁਫ਼ਤੀ, ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਤੇ ਸੱਜਾਦ ਲੋਨ ਨੂੰ ਘਰ ਵਿੱਚ ਨਜ਼ਰਬੰਦ ਕਰ ਲਿਆ ਗਿਆ। ਪੂਰੇ ਕਸ਼ਮੀਰ ਵਿੱਚ ਕਰਫ਼ਿਊ ਲਾ ਦਿੱਤਾ ਗਿਆ। ਸਕੂਲ-ਕਾਲਜ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ। ਇੰਨਟਰਨੈੱਟ ਤੇ ਕੇਬਲ ਟੀਵੀ ਸਰਵਿਸ ਬੰਦ ਕਰ ਦਿੱਤੀ ਗਈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਬੀਤੀ ਰਾਤ ਪੀਡੀਪੀ ਆਗੂ ਮਹਿਬੂਬਾ ਮੁਫ਼ਤੀ, ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਤੇ ਸੱਜਾਦ ਲੋਨ ਨੂੰ ਘਰ ਵਿੱਚ ਨਜ਼ਰਬੰਦ ਕਰ ਲਿਆ ਗਿਆ। ਪੂਰੇ ਕਸ਼ਮੀਰ ਵਿੱਚ ਕਰਫ਼ਿਊ ਲਾ ਦਿੱਤਾ ਗਿਆ। ਸਕੂਲ-ਕਾਲਜ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ। ਇੰਨਟਰਨੈੱਟ ਤੇ ਕੇਬਲ ਟੀਵੀ ਸਰਵਿਸ ਬੰਦ ਕਰ ਦਿੱਤੀ ਗਈ। ਸੂਤਰਾਂ ਮੁਤਾਬਕ ਕਾਂਗਰਸ ਆਗੂ ਉਸਮਾਨ ਮਾਜਿਦ ਤੇ ਸੀਪੀਐਮ ਵਿਧਾਇਕ ਐਮਵਾਈ ਤਰੀਗਾਮੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਂਝ ਸਰਕਾਰ ਨੇ ਕਰਫਿਊ ਲਾਉਣ ਪਿੱਛੇ ਕਾਰਨ ਅਤਿਵਾਦੀ ਹਮਲੇ ਦਾ ਖ਼ਦਸ਼ਾ ਤੇ ਪਾਕਿਸਤਾਨ ਨਾਲ ਕੰਟਰੋਲ ਰੇਖਾ ਉਪਰ ਤਣਾਅ ਨੂੰ ਦੱਸਿਆ ਹੈ। ਪ੍ਰਦੇਸ਼ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਪ੍ਰਸ਼ਾਸਨ ਨੇ ਸ੍ਰੀਨਗਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਦੀ ਸਥਿਤੀ ਬਾਰੇ ਦਿੱਲੀ ਵਿੱਚ ਉੱਚ ਸੁਰੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget