ਪੜਚੋਲ ਕਰੋ

Amnesty International India ਨੇ ਭਾਰਤ 'ਚ ਕੀਤਾ ਕੰਮ ਬੰਦ, ਮੋਦੀ ਸਰਕਾਰ ‘ਤੇ ਲਾਏ ਗੰਭੀਰ ਇਲਜ਼ਾਮ

ਸੰਸਥਾ ਦਾ ਕਹਿਣਾ ਹੈ ਕਿ ਸਰਕਾਰ ਦੀ ਕਾਰਵਾਈ ਦਾ ਕਾਰਨ ਦਿੱਲੀ ਦੰਗਿਆਂ ਵਿੱਚ ਦਿੱਲੀ ਪੁਲਿਸ ਤੇ ਭਾਰਤ ਸਰਕਾਰ ਦੀ ਭੂਮਿਕਾ ਦੀ ਜਵਾਬਦੇਹੀ ਦੀ ਮੰਗ ਕਰਨਾ ਤੇ ਜੰਮੂ-ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕਰਨਾ ਹੈ।

ਨਵੀਂ ਦਿੱਲੀ: ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਮੋਦੀ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਅੱਜ ਤੋਂ ਭਾਰਤ ਵਿੱਚ ਆਪਣੇ ਕੰਮਕਾਜ ਨੂੰ ਰੋਕ ਦਿੱਤਾ ਹੈ। ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਸਰਕਾਰ ‘ਤੇ ਪਿੱਛੇ ਪੈਣ ਦੇ ਦੋਸ਼ ਲਾਏ ਹਨ। ਸੰਸਥਾ ਦਾ ਕਹਿਣਾ ਹੈ ਕਿ ਇੱਕ ਕਾਰਵਾਈ ਵਜੋਂ ਸਰਕਾਰ ਨੇ ਉਨ੍ਹਾਂ ਦੇ ਬੈਂਕ ਖਾਤੇ ਬੰਦ ਕਰ ਦਿੱਤੇ ਸੀ, ਜਿਸ ਕਾਰਨ ਸੰਗਠਨ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਤੇ ਜ਼ਿਆਦਾਤਰ ਸਟਾਫ ਨੂੰ ਬਰਖਾਸਤ ਕਰਨਾ ਪਿਆ।
" ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੂੰ 10 ਸਤੰਬਰ ਨੂੰ ਜਾਣਕਾਰੀ ਮਿਲੀ ਸੀ ਕਿ ਭਾਰਤ ਸਰਕਾਰ ਵੱਲੋਂ ਸੰਸਥਾ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਗਿਆ ਹੈ। ਸੰਸਥਾ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ। ਸਾਨੂੰ ਆਪਣੇ ਅਮਲੇ ਨੂੰ ਹਟਾਉਣ ਲਈ ਮਜਬੂਰ ਕੀਤਾ ਗਿਆ। "
-ਐਮਨੈਸਟੀ ਦਾ ਪ੍ਰੈਸ ਨੋਟ
ਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਿਦੇਸ਼ੀ ਮੁਦਰਾ ਦੀ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਐਮਨੇਸਟੀ ਇੰਟਰਨੈਸ਼ਨਲ ਇੰਡੀਆ ਖ਼ਿਲਾਫ਼ ਜਾਂਚ ਕਰ ਰਿਹਾ ਹੈ। ਈਡੀ ਨੇ ਬੈਂਗਲੁਰੂ ਸਥਿਤੀ ਦਫਤਰ ਦੀ ਵੀ ਤਲਾਸ਼ੀ ਲਈ ਹੈ। ਕੇਂਦਰੀ ਜਾਂਚ ਏਜੰਸੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੇ ਤਹਿਤ ਦਸਤਾਵੇਜ਼ ਵੀ ਲੱਭੇ। ਈਡੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (ਐਫਸੀਆਰਏ) ਦੇ ਫੰਡਾਂ ਨਾਲ ਜੁੜੇ ਐਨਜੀਓਜ਼ ਦੇ ਖਾਤਿਆਂ ਦੀ ਪਹਿਲਾਂ ਤੋਂ ਚੱਲ ਰਹੀ ਜਾਂਚ ਦੇ ਸੰਦਰਭ ਵਿੱਚ ਫੇਮਾ ਦੀਆਂ ਸੰਭਵ ਤੇ ਕਥਿਤ ਉਲੰਘਣਾਵਾਂ ਦੀ ਜਾਂਚ ਕਰ ਰਹੀ ਹੈ। ਖੇਤੀ ਕਾਨੂੰਨਾਂ ਖਿਲਾਫ ਅੜ ਗਏ ਕਿਸਾਨ, 6ਵੇਂ ਦਿਨ ਵੀ ਮੋਰਚਿਆਂ 'ਤੇ ਡਟੇ Unlock-5: ਸਿਨੇਮਾ ਹਾਲ ਤੇ ਟੂਰਿਜ਼ਮ ਖੁੱਲ੍ਹਣ ਦੀ ਉਮੀਦ, ਜਾਣੋ 1 ਅਕਤੂਬਰ ਤੋਂ ਕੀ ਢਿੱਲ ਦੇ ਸਕਦੀ ਸਰਕਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget