ਪੜਚੋਲ ਕਰੋ

ਅੰਫਾਨ ਤੂਫਾਨ ਨੇ ਮਚਾਈ ਤਬਾਹੀ, ਕਈ ਸੌ ਕਰੋੜ ਦਾ ਨੁਕਸਾਨ, 12 ਲੋਕਾਂ ਦੀ ਹੋ ਚੁੱਕੀ ਮੌਤ, ਵੇਖੋ ਵੀਡੀਓ

ਪੱਛਮੀ ਬੰਗਾਲ 'ਚ ਆਏ 'ਅੰਫਾਨ' ਤੂਫਾਨ ਨੇ ਭਰੀ ਤਬਾਹੀ ਮਚਾਈ ਹੈ। ਇਸ ਨਾਲ ਕੋਲਕਾਤਾ ਦੇ ਕਈ ਹਿੱਸਿਆਂ 'ਚ ਰੁੱਖ ਪੁੱਟੇ ਗਏ ਤੇ ਪਾਣੀ ਭਰ ਗਿਆ।

ਕੋਲਕਾਤਾ: ਪੱਛਮੀ ਬੰਗਾਲ 'ਚ ਆਏ 'ਅੰਫਾਨ' ਤੂਫਾਨ ਨੇ ਭਰੀ ਤਬਾਹੀ ਮਚਾਈ ਹੈ। ਇਸ ਨਾਲ ਕੋਲਕਾਤਾ ਦੇ ਕਈ ਹਿੱਸਿਆਂ 'ਚ ਰੁੱਖ ਪੁੱਟੇ ਗਏ ਤੇ ਪਾਣੀ ਭਰ ਗਿਆ। ਬੰਗਾਲ 'ਚ ਇਸ ਤੂਫਾਨ ਨਾਲ 12 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ। ਉੜੀਸ਼ਾ ਤੇ ਪੱਛਮੀ ਬੰਗਾਲ ਵਿੱਚ ਤੂਫਾਨ ਕਾਰਨ ਭਾਰੀ ਤਬਾਹੀ ਮਚ ਗਈ ਹੈ। ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਤੂਫਾਨ ਕਾਰਨ ਹੋਈ ਭਾਰੀ ਬਾਰਸ਼ ਨਾਲ ਕੋਲਕਾਤਾ ਏਅਰਪੋਰਟ ਦਾ ਇੱਕ ਹਿੱਸਾ ਪਾਣੀ ਵਿੱਚ ਡੁੱਬ ਗਿਆ ਹੈ। ਇਸੇ ਦੌਰਾਨ, ਰਾਜ ਵਿੱਚ ਕਰੋੜਾਂ ਰੁਪਏ ਦੇ ਨੁਕਸਾਨ ਦੇ ਨਾਲ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ ਹਨ। ਰਾਜ ਵਿੱਚ ਹੁਣ ਤੱਕ 12 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕੋਲਕਾਤਾ ਏਅਰਪੋਰਟ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਇਹ ਸਾਫ ਦਿਖਾਈ ਦੇ ਰਿਹਾ ਹੈ ਕਿ ਅੰਫਾਨ ਤੂਫਾਨ ਨਾਲ ਕਿਸ ਤਰ੍ਹਾਂ ਤਬਾਹੀ ਮਚੀ ਹੈ। ਪਾਰਕਿੰਗ ਖੇਤਰ ਵਿੱਚ ਬਹੁਤ ਸਾਰੇ ਜਹਾਜ਼ ਇੱਥੇ ਖੜ੍ਹੇ ਹਨ ਤੇ ਮੀਂਹ ਕਾਰਨ ਇੱਥੇ ਕਾਫ਼ੀ ਪਾਣੀ ਭਰ ਗਿਆ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ ਚੱਕਰਵਾਤੀ ਅੰਫਨ ਬੁੱਧਵਾਰ ਦੁਪਹਿਰ ਕਰੀਬ ਢਾਈ ਵਜੇ ਪੱਛਮੀ ਬੰਗਾਲ ਦੇ ਦੀਘਾ ਅਤੇ ਬੰਗਲਾਦੇਸ਼ ਦੇ ਹਟੀਆ ਟਾਪੂ ਦੇ ਵਿਚਕਾਰ ਤੱਟ ਤੇ ਪਹੁੰਚਿਆ ਸੀ। ਇਸੇ ਦੌਰਾਨ 190 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚਲੀਆਂ। ਚੱਕਰਵਾਤ ਨੇ ਸਮੁੰਦਰੀ ਕੰਢੇ ਦੇ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾਈ ਜਿਸ ਨਾਲ ਕੱਚੇ ਘਰਾਂ ਦਾ ਕਾਫ਼ੀ ਨੁਕਸਾਨ ਹੋਇਆ। ਇਸ ਤੂਫਾਨ ਨੇ ਵੱਡੀ ਗਿਣਤੀ ਵਿੱਚ ਦਰੱਖਤ ਤੇ ਬਿਜਲੀ ਦੇ ਖੰਭਿਆਂ ਨੂੰ ਉਖਾੜ ਸੁੱਟਿਆ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੱਸਿਆ ਕਿ ਇਸ ਭਾਰੀ ਤੂਫਾਨ ਨਾਲ ਸੂਬੇ 'ਚ ਕਈ ਸੌ ਕਰੋੜ ਦਾ ਨੁਕਸਾਨ ਹੋਇਆ ਹੈ।ਉਨ੍ਹਾਂ ਦੱਸਿਆ ਕਿ ਐਸਾ ਤੂਫਾਨ 283 ਸਾਲ ਪਹਿਲਾਂ ਸੰਨ 1737 'ਚ ਅਇਆ ਸੀ। ਫਿਲਹਾਲ NDRF ਦੀਆਂ ਟੀਮਾਂ ਸੜਕਾਂ ਤੇ ਲੱਗੇ ਮਲਵੇ ਦੇ ਢੇਰ ਨੂੰ ਹਟਾਉਣ 'ਚ ਲੱਗੀਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget