ਪੜਚੋਲ ਕਰੋ

ਫੂਲਕਾ ਨੇ ਡੇਰਾ ਨਿਰੰਕਾਰੀ 'ਤੇ ਹਮਲੇ ਦੇ ਫੌਜ ਮੁਖੀ ਨਾਲ ਜੋੜੇ ਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਕੱਲ੍ਹ ਹੋਏ ਗ੍ਰਨੇਡ ਹਮਲੇ ਸਬੰਧੀ ‘ਆਪ’ ਵਿਧਾਇਕ ਐਚਐਸ ਫੂਲਕਾ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਪਿੱਛੇ ਫੌਜ ਮੁਖੀ ਬਿਪਿਨ ਰਾਵਤ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਬਿਆਨਾਂ ਨੂੰ ਸੱਚ ਸਾਬਤ ਕਰਨ ਲਈ ਕੀ ਪਤਾ ਸੈਨਾ ਮੁਖੀ ਨੇ ਖ਼ੁਦ ਹੀ ਹਮਲਾ ਨਾ ਕਰਵਾ ਦਿੱਤਾ ਹੋਏ? ਇਹ ਗੱਲ ਸੋਚਣ ਵਾਲੀ ਹੈ। ਪਿਛਲੀ ਸਰਕਾਰ ਨੇ ਵੀ ਖ਼ੁਦ ਕਰਵਾਇਆ ਸੀ, ਬਿਨਾ ਗੱਲੋਂ ਇਹ ਕਹਿਣਾ ਠੀਕ ਨਹੀਂ ਕਿ ਪੰਜਾਬ ਦਾ ਮਾਹੌਲ ਖਰਾਬ ਹੈ। ਉਨ੍ਹਾਂ ਸਰਕਾਰ ਕੋਲੋਂ ਜਾਂਚ ਦੀ ਜੜ੍ਹ ਤਕ ਜਾਣ ਦੀ ਮੰਗ ਕੀਤੀ ਸੀ। ਇਹ ਵੀ ਪੜ੍ਹੋ- ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ ਦਰਅਸਲ ਪਿਛਲੇ ਕੁਝ ਦਿਨਾਂ ਵਿੱਚ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਸੀ ਕਿ ਕੁਝ ਬਾਹਰੀ ਤਾਕਤਾਂ ਪੰਜਾਬ ਵਿੱਚ ਹਿੰਸਾ ਭੜਕਾਉਣ ਦੀ ਫਿਰਾਕ ਵਿੱਚ ਹਨ। ਉਨ੍ਹਾਂ ਦੇ ਇਸੇ ਬਿਆਨ ਦੇ ਹਵਾਲੇ ਨਾਲ ਫੂਲਕਾ ਨੇ ਉਕਤ ਗੱਲ ਕਹੀ ਹੈ। ਫੂਲਕਾ ਦੇ ਇਸ ਬਿਆਨ ਪਿੱਛੋਂ ਅਜੇ ਤਕ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕ੍ਰਿਆ ਨਹੀਂ ਆਈ। ਇਹ ਵੀ ਪੜ੍ਹੋ- ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਮਗਰੋਂ ਕੈਪਟਨ ਦਾ ਐਕਸ਼ਨ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਘਟਨਾ ਸਥਾਨ ਦਾ ਦੌਰਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਰੀਬ ਢਾਈ ਵਜੇ ਘਟਨਾ ਸਥਾਨ ਦਾ ਦੌਰਾ ਕਰਨਗੇ ਤੇ ਪੀੜਤਾਂ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਹਮਲੇ ਪਿੱਛੇ ISI ਦੀ ਹਮਾਇਤ ਪ੍ਰਾਪਤ ਅੱਤਵਾਦੀ ਸਮੂਹਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਜਤਾਈ ਹੈ। ਐਨਆਈਏ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਟੀਮ ਨੇ ਕਰੀਬ ਅੱਧਾ ਘੰਟਾ ਘਟਨਾ ਸਥਾਨ ਦੀ ਜਾਂਚ ਕੀਤੀ ਸੀ। ਹਾਲਾਂਕਿ ਟੀਮ ਨੇ ਇਸ ਹਮਲੇ ਨੂੰ ਅੱਤਵਾਦੀ ਘਟਨਾ ਮੰਨਣ ਤੋਂ ਇਨਕਾਰ ਨਹੀਂ ਕੀਤਾ। ਇਹ ਵੀ ਪੜ੍ਹੋ- ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਲਈ ਕੈਪਟਨ ਜ਼ਿੰਮੇਵਾਰ: ਸੁਖਬੀਰ ਬਾਦਲ

ਟਾਪ ਹੈਡਲਾਈਨ

Officer Suspend: ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
Political News: ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget