ਪੜਚੋਲ ਕਰੋ

ਗ੍ਰਨੇਡ ਹਮਲਾ: ਸੀਐਮ ਕੈਪਟਨ ਅੱਜ ਬਾਅਦ ਦੁਪਹਿਰ ਪੁੱਜਣਗੇ ਅੰਮ੍ਰਿਤਸਰ

ਅੰਮ੍ਰਿਤਸਰ: ਬੀਤੇ ਦਿਨ ਸਥਾਨਕ ਨਿਰੰਕਾਰੀ ਭਵਨ ਵਿੱਚ ਹੋਏ ਗ੍ਰਨੇਡ ਧਮਾਕੇ ਸਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਰੀਬ ਢਾਈ ਵਜੇ ਘਟਨਾ ਸਥਾਨ ਦਾ ਦੌਰਾ ਕਰਨਗੇ ਤੇ ਪੀੜਤਾਂ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਹਮਲੇ ਪਿੱਛੇ ਅੱਤਵਾਦੀ ਸੰਗਠਨ ISI ਸਮਰਥਿਤ ਅੱਤਵਾਦੀ ਸਮੂਹਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਜਤਾਈ ਹੈ। ਅੱਜ ਐਨਆਈਏ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਟੀਮ ਨੇ ਕਰੀਬ ਅੱਧਾ ਘੰਟਾ ਘਟਨਾ ਸਥਾਨ ਦੀ ਜਾਂਚ ਕੀਤੀ ਸੀ। ਹਾਲਾਂਕਿ ਟੀਮ ਨੇ ਇਸ ਹਮਲੇ ਨੂੰ ਅੱਤਵਾਦੀ ਘਟਨਾ ਮੰਨਣ ਤੋਂ ਇਨਕਾਰ ਨਹੀਂ ਕੀਤਾ। ਇਹ ਵੀ ਪੜ੍ਹੋ- ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ ਹਾਈ ਅਲਰਟ ਜਾਰੀ ਇਸ ਹਮਲੇ ਬਾਅਦ ਪੰਜਾਬ ਤੇ ਗੁਆਂਢੀ ਸੂਬਿਆਂ ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਮੌਜੂਦ ਸੰਤ ਨਿਰੰਕਾਰੀ ਭਵਨ ਦੇ ਹੈਡ ਕਵਾਰਟਰ ਦੀ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉੱਧਰ 24 ਤੋਂ 26 ਨਵੰਬਰ ਤਕ ਹਰਿਆਣਾ ਦੇ ਕਸਮਾਲਖਾ ਵਿੱਚ ਨਿਰੰਕਾਰੀ ਦੀ 71ਵਾਂ ਸਾਲਾਨਾ ਸੰਤ ਸਮਾਗਮ ਹੋਣ ਵਾਲਾ ਹੈ। ਅੰਮ੍ਰਿਤਸਰ ਹਮਲੇ ਬਾਅਦ ਇੱਥੇ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਹ ਵੀ ਪੜ੍ਹੋ- ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਮਗਰੋਂ ਕੈਪਟਨ ਦਾ ਐਕਸ਼ਨ ਕਿਸ ’ਤੇ ਸ਼ੱਕ ਇਸ ਸਬੰਧੀ ਹਾਲੇ ਤਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਸ਼ੱਕ ਸਿੱਧਾ ਅੱਤਵਾਦੀਆਂ ਤੇ ਵਿਦੇਸ਼ੀ ਕੱਟਰਪੰਥੀਆਂ ਵੱਲ ਹੀ ਜਾ ਰਿਹਾ ਹੈ। ਪਹਿਲਾ ਸ਼ੱਕ ਅਲ ਕਾਇਦਾ ਦੇ ਕਮਾਂਡਰ ਜਾਕਰ ਮੂਸਾ ’ਤੇ ਜਾਂਦਾ ਹੈ ਜਿਸ ਨੂੰ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿੱਚ ਵੇਖਿਆ ਗਿਆ ਸੀ। ਪੁਲਿਸ ਨੇ ਉਸ ਦਾ ਪੋਸਟਰ ਵੀ ਜਾਰੀ ਕੀਤਾ ਸੀ। ਉਸ ਤੋਂ ਬਾਅਦ ਕੱਟਰਪੰਥੀਆਂ ਨੂੰ ਵੀ ਸ਼ੱਕ ਦੀ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ। ਤੀਜਾ ਸ਼ੱਕ ਪਾਕਿਸਤਾਨੀ ਖੂਫੀਆ ਏਜੰਸੀ ISI ’ਤੇ ਜਾ ਰਿਹਾ ਹੈ। ਖੂਫੀਆ ਰਿਪੋਰਟ ਸੀ ਕਿ ਪੰਜਾਬ ਵਿੱਚ ਜੈਸ਼ ਏ ਦੇ 7 ਅੱਤਵਾਦੀ ਲੁਕੇ ਹੋਏ ਜੋ ਵੱਡੇ ਹਮਲੇ ਦੀ ਫਿਰਾਕ ਵਿੱਚ ਹਨ। ਇਹ ਵੀ ਪੜ੍ਹੋ- ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਲਈ ਕੈਪਟਨ ਜ਼ਿੰਮੇਵਾਰ: ਸੁਖਬੀਰ ਬਾਦਲ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget