ਪੜਚੋਲ ਕਰੋ

ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਬਾਰੇ ਅਹਿਮ ਖੁਲਾਸੇ

  ਚੰਡੀਗੜ੍ਹ: ਪੰਜਾਬ ਦੀਆਂ ਫੌਰੈਂਸਿਕ ਤੇ ਐਨਆਈਏ ਟੀਮਾਂ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਹੋਏ ਧਮਾਕੇ ਦੀ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਹਮਲੇ ਬਾਰੇ ਅਹਿਮ ਖੁਲਾਸੇ ਹੋਏ ਹਨ। ਮਾਹਰਾਂ ਨੇ ਦੱਸਿਆ ਹੈ ਕਿ ਜਿਸ ਤਰੀਕੇ ਨਾਲ ਗ੍ਰਨੇਡ ਭਵਨ ਅੰਦਰ ਸੁੱਟਿਆ ਗਿਆ, ਉਸ ਤੋਂ ਸਪਸ਼ਟ ਹੈ ਕਿ ਹਮਲਾਵਰ ਇਸ ਕੰਮ ਵਿੱਚ ਮਾਹਰ ਨਹੀਂ ਸੀ। ਮਹਿਰਾਂ ਮੁਤਾਬਕ ਹਮਲਾਵਰ ਨੇ 30-32 ਮੀਟਰ ਦੀ ਦੂਰੀ ਤੋਂ ਗ੍ਰਨੇਡ ਸਟੇਜ ਵੱਲ ਸੁੱਟਿਆ ਜੋ ਜ਼ਮੀਨ ’ਤੇ ਡਿੱਗਣ ਤੋਂ ਬਾਅਦ ਫਟਿਆ। ਇਸੇ ਕਰਕੇ ਆਸ-ਪਾਸ ਦੀ ਕੁਝ ਦੂਰੀ ਤਕ ਹੀ ਨੁਕਸਾਨ ਹੋਇਆ। ਮਾਹਰਾਂ ਮੁਤਾਬਕ ਗ੍ਰਨੇਡ ਸੁੱਟਣ ਲਈ ਖ਼ਾਸ ਟਰੇਨਿੰਗ ਦੀ ਲੋੜ ਪੈਂਦੀ ਹੈ। ਇਸ ਵਿੱਚ ਦੱਸਿਆ ਜਾਂਦਾ ਹੈ ਕਿ ਗ੍ਰਨੇਡ ਨੂੰ 35 ਤੋਂ 40 ਮੀਟਰ ਦੀ ਦੂਰੀ ਤੋਂ ਸੁੱਟਣਾ ਹੈ। ਗ੍ਰਨੇਡ ਦੀ ਰਫ਼ਤਾਰ ਵੀ ਇੰਨੀ ਰੱਖੀ ਜਾਂਦੀ ਹੈ ਕਿ 8 ਤੋਂ 11 ਸੈਕਿੰਡਾਂ ਵਿੱਚ ਨਿਸ਼ਾਨੇ ’ਤੇ ਪਹੁੰਚ ਜਾਏ, ਤਾਂ ਕਿ ਫਟਣ ਤੋਂ ਬਾਅਦ ਉਹ 20 ਤੋਂ 50 ਮੀਟਰ ਦੇ ਏਰੀਏ ਤਕ ਆਪਣਾ ਅਸਰ ਦਿਖਾ ਸਕੇ। ਮੋਬਾਈਲ ਲੋਕੇਸ਼ਨ ਨਾਲ ਸੁਰਾਗ ਦੀ ਤਲਾਸ਼ ਸੁਰੱਖਿਆ ਏਜੰਸੀਆਂ ਨੇ ਬੰਬ ਕਾਂਡ ਤੋਂ ਇੱਕ ਘੰਟੇ ਪਹਿਲਾਂ ਤੇ ਬਾਅਦ ਘਟਨਾ ਸਥਾਨ ਦੇ ਆਸਪਾਸ ਮੌਜੂਦ ਮੋਬਾਈਲਾਂ ਦੀ ਟਾਵਰ ਲੋਕੇਸ਼ਨ ਤੇ ਕਾਲ ਡਿਟੇਲ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਖੂਫੀਆ ਏਜੰਸੀ ਆਈਐਸਆਈ ਤੇ ਅੱਤਵਾਦੀ ਸੰਗਠਨ ਪੰਜਾਬ ਵਿੱਚ ਮੌਜੂਦ ਖਾਲਿਸਤਾਨੀ ਸਮਰਥਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ। ਇਸ ਪਿੱਛੇ ਦਾ ਮਕਸਦ ਪੰਜਾਬ ਵਿੱਚ ਹਿੰਸਾ ਫੈਲਾਉਣਾ ਤੇ ਕਸ਼ਮੀਰ ਨੂੰ ਭਾਰਤ ਤੋਂ ਵੱਖ ਕਰਨਾ ਹੈ। ਪੰਜਾਬ ਦੇ ਵਾਂਟਿਡ ਅੱਤਵਾਦੀ ਪਾਕਿਸਤਾਨ ’ਚ ਲੁਕੇ ਖੂਫੀਆ ਏਜੰਸੀਆਂ ਮੁਤਾਬਕ ਇਸ ਸਮੇਂ ਪਾਕਿਸਤਾਨ ਵਿੱਚ ਸਰਗਰਮ ਅੱਤਵਾਦੀ ਸੰਗਠਨ ਕਸ਼ਮੀਰ ਦੇ ਅੱਤਵਾਦੀਆਂ ਤੇ ਪੰਜਾਬ ਵਿੱਚ ਮੌਜੂਦ ਖਾਲਿਸਤਾਨੀ ਸਮਰਥਕਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਪੰਜਾਬ ਵਿੱਚ ਵਾਂਟਿਡ ਕਈ ਅੱਤਵਾਦੀ ਪਾਕਿਸਤਾਨ ਵਿੱਚ ਆਈਐਸਆਈ ਦੀ ਪਨਾਹ ਵਿੱਚ ਬੈਠੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget