ਪੜਚੋਲ ਕਰੋ

ਡੇਰਾ ਨਿਰੰਕਾਰੀ ਹਮਲੇ ਨਾਲ ਫੌਜ ਮੁਖੀ ਦੇ ਤਾਰ ਜੋੜ ਕਸੂਤੇ ਘਿਰੇ ਫੂਲਕਾ, ਮੰਗੀ ਮਾਫੀ

ਚੰਡੀਗੜ੍ਹ: ਅੰਮ੍ਰਿਤਸਰ ਗ੍ਰਨੇਡ ਹਮਲੇ ਸਬੰਧੀ ‘ਆਪ’ ਵਿਧਾਇਕ ਐਚਐਸ ਫੂਲਕਾ ਨੇ ਆਪਣੇ ਵਿਵਾਦਤ ਬਿਆਨ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਕਹਿਣ ਦਾ ਮਤਲਬ ਉਹ ਨਹੀਂ ਸੀ ਜੋ ਪੇਸ਼ ਕੀਤਾ ਗਿਆ। ਉੱਧਰ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਫੂਲਕਾ ਖਿਲਾਫ ਐਫਆਈਆਰ ਦਰਜ ਕਰਵਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਫੌਜ ਖਿਲਾਫ ਕਿਸੇ ਤਰ੍ਹਾਂ ਦਾ ਬਿਆਨ ਬਰਦਾਸ਼ਤ ਨਹੀਂ ਕੀਤਾ ਜਾਏਗਾ। ਇਹ ਵੀ ਪੜ੍ਹੋ- ਫੂਲਕਾ ਨੇ ਡੇਰਾ ਨਿਰੰਕਾਰੀ 'ਤੇ ਹਮਲੇ ਦੇ ਫੌਜ ਮੁਖੀ ਨਾਲ ਜੋੜੇ ਤਾਰ ਫੂਲਕਾ ਨੇ ਦਾਅਵਾ ਕੀਤਾ ਸੀ ਕਿ ਇਸ ਹਮਲੇ ਪਿੱਛੇ ਫੌਜ ਮੁਖੀ ਬਿਪਿਨ ਰਾਵਤ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਬਿਆਨਾਂ ਨੂੰ ਸੱਚ ਸਾਬਤ ਕਰਨ ਲਈ ਕੀ ਪਤਾ ਸੈਨਾ ਮੁਖੀ ਨੇ ਖ਼ੁਦ ਹੀ ਹਮਲਾ ਨਾ ਕਰਵਾ ਦਿੱਤਾ ਹੋਏ? ਪਿਛਲੀ ਸਰਕਾਰ ਨੇ ਵੀ ਖ਼ੁਦ ਕਰਵਾਇਆ ਸੀ, ਬਿਨਾ ਗੱਲੋਂ ਇਹ ਕਹਿਣਾ ਠੀਕ ਨਹੀਂ ਕਿ ਪੰਜਾਬ ਦਾ ਮਾਹੌਲ ਖਰਾਬ ਹੈ। ਉਨ੍ਹਾਂ ਸਰਕਾਰ ਕੋਲੋਂ ਜਾਂਚ ਦੀ ਜੜ੍ਹ ਤਕ ਜਾਣ ਦੀ ਮੰਗ ਕੀਤੀ ਸੀ। ਇਹ ਵੀ ਪੜ੍ਹੋ- ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ ਦਰਅਸਲ ਪਿਛਲੇ ਕੁਝ ਦਿਨਾਂ ਵਿੱਚ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਸੀ ਕਿ ਕੁਝ ਬਾਹਰੀ ਤਾਕਤਾਂ ਪੰਜਾਬ ਵਿੱਚ ਹਿੰਸਾ ਭੜਕਾਉਣ ਦੀ ਫਿਰਾਕ ਵਿੱਚ ਹਨ। ਉਨ੍ਹਾਂ ਦੇ ਇਸੇ ਬਿਆਨ ਦੇ ਹਵਾਲੇ ਨਾਲ ਫੂਲਕਾ ਨੇ ਉਕਤ ਗੱਲ ਕਹੀ ਹੈ। ਫੂਲਕਾ ਦੇ ਇਸ ਬਿਆਨ ਪਿੱਛੋਂ ਅਜੇ ਤਕ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕ੍ਰਿਆ ਨਹੀਂ ਆਈ।

ਟਾਪ ਹੈਡਲਾਈਨ

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
Kulgam Terror Attack : ਕੁਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਬਾਰਾਮੂਲਾ ਤੋਂ ਓਵਰ ਗਰਾਊਂਡ ਵਰਕਰ ਏਜਾਜ਼ ਗ੍ਰਿਫ਼ਤਾਰ
Kulgam Terror Attack : ਕੁਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਬਾਰਾਮੂਲਾ ਤੋਂ ਓਵਰ ਗਰਾਊਂਡ ਵਰਕਰ ਏਜਾਜ਼ ਗ੍ਰਿਫ਼ਤਾਰ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget