ਪੜਚੋਲ ਕਰੋ

ਠੰਢ ਨੇ ਕੰਬਾਏ ਪੰਜਾਬੀ, ਇੱਕ ਡਿਗਰੀ ’ਤੇ ਪੁੱਜਾ ਅੰਮ੍ਰਿਤਸਰ ਦਾ ਪਾਰਾ

ਚੰਡੀਗੜ੍ਹ: ਪਹਾੜਾਂ ’ਤੇ ਹੋ ਰਹੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਖ਼ੂਬ ਦਿੱਸ ਰਿਹਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਵੀਰਵਾਰ ਨੂੰ ਅੰਮ੍ਰਿਤਸਰ ਦਾ ਤਾਪਮਾਨ ਇੱਕ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਲੁਧਿਆਣਾ ਵਿੱਚ ਵੀ ਦੋ ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਬੀਤੇ ਦਿਨ ਵੀ ਠੰਢੀਆਂ ਹਵਾਵਾਂ ਚੱਲਣ ਕਰਕੇ ਕਾਫੀ ਸਰਦੀ ਰਹੀ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤਕ ਇਸੇ ਤਰ੍ਹਾਂ ਠੰਢ ਦਾ ਪ੍ਰਕੋਪ ਜਾਰੀ ਰਹੇਗਾ। ਹਰਿਆਣਾ ਤੇ ਪੰਜਾਬ ਸੂਬਿਆਂ ਵਿੱਚੋਂ ਆਦਮਪੁਰ ਸਭ ਤੋਂ ਠੰਢਾ ਸ਼ਹਿਰ ਰਿਹਾ। ਇੱਥੋਂ ਦਾ ਤਾਪਮਾਨ 0.4 ਡਿਗਰੀ ਸੈਲਸੀਅਸ ਤਕ ਹੇਠਾਂ ਚਲਾ ਗਿਆ। ਇਸੇ ਤਰ੍ਹਾਂ ਪਠਾਨਕੋਟ ਵਿੱਚ 2.9 ਡਿਗਰੀ, ਬਠਿੰਡਾ 2.5 ਡਿਗਰੀ, ਫਰੀਦਕੋਟ 3.8 ਡਿਗਰੀ ਤੇ ਗੁਰਦਾਸਪੁਰ 3.2 ਡਿਗਰੀ ਤਾਪਮਾਨ ਨਾਲ ਠੰਢੇ ਸ਼ਹਿਰ ਰਹੇ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਆਮ ਨਾਲੋਂ ਇੱਕ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਰਿਹਾ। ਨਰਨੌਲ ਤੇ ਹਿਸਾਰ ਵਿੱਚ ਕ੍ਰਮਵਾਰ 3.2 ਤੇ 2.8 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ ਰਿਕਾਰਡ ਕੀਤਾ ਗਿਆ। ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆ ਵਿੱਚ ਵੱਧ ਤੋਂ ਵੱਧ ਤਾਪਮਾਨ 16-20 ਡਿਗਰੀ ਰਿਕਾਰਡ ਕੀਤਾ ਗਿਆ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget