ਪੜਚੋਲ ਕਰੋ

ਐਕਸ਼ਨ ਮੋਡ 'ਚ ਆਏ ਨਵਜੋਤ ਸਿੱਧੂ, ਹਮਾਇਤੀਆਂ ਨੂੰ ਦਿੱਤੀ ਵੱਡੀ ਸਲਾਹ

ਸਿੱਧੂ ਆਪਣੇ ਸਮਰਥਕਾਂ ਨਾਲ ਅਗਲੇ ਕੁਝ ਦਿਨਾਂ ਵਿੱਚ ਚਰਚਾ ਕਰਕੇ ਆਪਣੀ ਅੱਗੇ ਦੀ ਸਿਆਸੀ ਰਣਨੀਤੀ ਬਣਾਉਣਗੇ। ਕੱਲ੍ਹ ਉਨ੍ਹਾਂ ਆਪਣੇ ਘਰ ਵਿੱਚ ਆਏ ਆਪਣੇ ਸਮਰਥਕਾਂ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਸਿੱਧੂ ਨੇ ਕਿਹਾ ਕਿ ਉਨ੍ਹਾਂ ਢਾਈ ਸਾਲ ਪੰਜਾਬ ਨੂੰ ਦਿੱਤੇ ਪਰ ਹੁਣ ਉਹ ਢਾਈ ਸਾਲ ਆਪਣੇ ਹਲਕੇ ਨੂੰ ਦੇਣਗੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੇ ਵਿਵਾਦ ਤੇ ਫਿਰ ਆਪਣੇ ਅਸਤੀਫ਼ੇ ਤੋਂ ਬਾਅਦ ਫਾਇਰ ਬਰਾਂਡ ਲੀਡਰ ਨਵਜੋਤ ਸਿੰਘ ਸਿੱਧੂ ਫਿਰ ਸਰਗਰਮ ਹੋ ਗਏ ਹਨ। ਲੰਮੀ ਚੁੱਪ ਤੋਂ ਬਾਅਦ ਉਹ ਅੱਜ ਤੋਂ ਆਪਣੇ ਚੋਣ ਖੇਤਰ ਅੰਮ੍ਰਿਤਸਰ ਪੂਰਬੀ ਵਿੱਚ ਉੱਤਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਸਮਰਥਕਾਂ ਨਾਲ ਅਗਲੇ ਕੁਝ ਦਿਨਾਂ ਵਿੱਚ ਚਰਚਾ ਕਰਕੇ ਆਪਣੀ ਅੱਗੇ ਦੀ ਸਿਆਸੀ ਰਣਨੀਤੀ ਬਣਾਉਣਗੇ। ਕੱਲ੍ਹ ਉਨ੍ਹਾਂ ਆਪਣੇ ਘਰ ਵਿੱਚ ਆਏ ਆਪਣੇ ਸਮਰਥਕਾਂ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਸਿੱਧੂ ਨੇ ਕਿਹਾ ਕਿ ਉਨ੍ਹਾਂ ਢਾਈ ਸਾਲ ਪੰਜਾਬ ਨੂੰ ਦਿੱਤੇ ਪਰ ਹੁਣ ਉਹ ਢਾਈ ਸਾਲ ਆਪਣੇ ਹਲਕੇ ਨੂੰ ਦੇਣਗੇ। ਕਿਆਸਰਾਈਆਂ ਹਨ ਕਿ ਅਗਲੇ ਕੁਝ ਦਿਨਾਂ ਅੰਦਰ ਸਿੱਧੂ ਆਪਣੇ ਸਿਆਸੀ ਕਰੀਅਰ ਬਾਰੇ ਵੀ ਐਲਾਨ ਕਰ ਸਕਦੇ ਹਨ। ਸਿੱਧੂ ਨੂੰ ਅੰਮ੍ਰਿਤਸਰ ਆਇਆਂ ਤਿੰਨ ਦਿਨ ਹੋ ਗਏ ਪਰ ਹਾਲੇ ਵੀ ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਉਨ੍ਹਾਂ ਤੋਂ ਦੂਰੀ ਬਣਾਈ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਧੂ ਨਾਲ ਮਿਲ ਕੇ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਮੀ ਮੁੱਲ ਨਹੀਂ ਲੈਣਾ ਚਾਹੁਣਗੇ। ਸਿੱਧੂ ਲਗਪਗ 44 ਦਿਨ ਪੰਜਾਬ ਦੀ ਸਿਆਸਤ ਤੋਂ ਦੂਰ ਰਹੇ ਪਰ ਕੱਲ੍ਹ ਆਖ਼ਰਕਾਰ ਉਨ੍ਹਾਂ ਆਪਣੇ ਸਮਰਥਕਾਂ ਨਾਲ ਮੁਲਾਕਾਤ ਕੀਤੀ। ਅੱਜ ਤੋਂ ਅਗਲੇ ਤਿੰਨ ਦਿਨਾਂ ਤਕ ਉਹ ਵਰਕਰਾਂ ਨਾਲ ਬੈਠਕਾਂ ਕਰ ਰਹੇ ਹਨ। ਕੱਲ੍ਹ ਉਨ੍ਹਾਂ ਆਪਣੇ ਸਮਰਥਕਾਂ ਨੂੰ ਮੈਦਾਨ ਸਾਂਭਣ ਦੀ ਹਦਾਇਤ ਕੀਤੀ। ਸਿੱਧੂ ਨੇ ਕਿਹਾ ਕਿ ਉਹ ਖ਼ੁਦ ਵੀ ਹਲਕੇ ਵਿੱਚ ਲੋਕਾਂ ਨਾਲ ਗੱਲਬਾਤ ਕਰਨ ਲਈ ਮੈਦਾਨ ਵਿੱਚ ਉਤਰਨਗੇ। ਸਿੱਧੂ ਨਾਲ ਮੁਲਾਕਾਤ ਕਰਕੇ ਆਏ ਇੱਕ ਕਾਂਗਰਸੀ ਲੀਡਰ ਨੇ ਦੱਸਿਆ ਕਿ ਬੈਠਕ ਵਿੱਚ ਸੰਵਾਦ ਇੱਕ ਤਰਫ਼ਾ ਰਿਹਾ। ਸਿੱਧੂ ਜ਼ਿਆਦਾ ਬੋਲੇ ਤੇ ਸਮਰਥਕਾਂ ਨੇ ਉਨ੍ਹਾਂ ਨੂੰ ਸਿਰਫ ਸੁਣਿਆ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget