ਪੜਚੋਲ ਕਰੋ

59 ਮੌਤਾਂ ਦਾ ਕਾਰਨ ਬਣੇ ਦੁਸਿਹਰਾ ਮੇਲੇ ਦੀ ਪ੍ਰਬੰਧਕ ਕਾਂਗਰਸੀ ਕੌਂਸਲਰ ਪਤੀ ਸਣੇ ਫਰਾਰ

ਨਵੀਂ ਦਿੱਲੀ: ਅੰਮ੍ਰਿਤਸਰ ਵਿੱਚ 59 ਜਣਿਆਂ ਦੀ ਮੌਤ ਲਈ ਜ਼ਿੰਮੇਵਾਰ ਕੌਣ ਹੈ? ਇਸ ਸਵਾਲ ਦਾ ਜਵਾਬ ਹਾਲੇ ਤਕ ਨਹੀਂ ਮਿਲਿਆ। ਪ੍ਰਸ਼ਾਸਨਿਕ ਅਧਿਕਾਰੀ ਹੁਣ ਤਕ ਇਸ ਸਵਾਲ ਤੋਂ ਮੂੰਹ ਫੇਰ ਰਹੇ ਹਨ। ਰੇਲਵੇ ਨੇ ਆਪਣੇ-ਆਪ ਨੂੰ ਨਿਰਦੋਸ਼ ਕਰਾਰ ਦਿੱਤਾ ਹੈ। ਆਮ ਲੋਕ ਰਾਮਲੀਲਾ ਕਰਾਉਣ ਵਾਲੇ ਨੂੰ ਹੀ ਦੋਸ਼ੀ ਮੰਨ ਰਹੇ ਹਨ। ਰਾਮਲੀਲਾ ਦੀ ਪ੍ਰਬੰਧਕ ਕਾਂਗਰਸ ਦੀ ਕੌਂਸਲਰ ਵਿਜੈ ਮਦਾਨ ਸੀ। ਵਿਜੈ ਦੇ ਪਤੀ ਸੌਰਭ ਮਦਾਨ ਉਰਫ ਮਿੱਠੂ ਮਦਾਨ ਨੇ ਪ੍ਰੋਗਰਾਮ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ। ਹੁਣ ਉਹ ਦੋਵੇਂ ਫਰਾਰ ਹਨ। ਕੱਲ੍ਹ ਰਾਵਣ ਦਹਿਨ ਲਈ ਮਦਾਨ ਨੇ ਨਵਜੋਤ ਸਿੰਘ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਸੀ। ਉਹ ਮੰਚ ’ਤੇ ਮੌਜੂਦ ਸਨ। ਇਸੇ ਦੌਰਾਨ ਸੌਰਭ ਨੇ ਨਵਜੋਤ ਕੌਰ ਦੀਆਂ ਤਾਰੀਫ਼ਾਂ ਦੇ ਖ਼ੂਬ ਪੁਲ਼ ਬੰਨ੍ਹੇ। ਨਵਜੋਤ ਦੇ ਦਾਅਵਿਆਂ ਮੁਤਾਬਕ ਹਾਦਸੇ ਤੋਂ ਠੀਕ ਪਹਿਲਾਂ ਉਹ ਉਥੋਂ ਚਲੇ ਗਏ ਸਨ। ਨਵਜੋਤ ਕੌਰ ਦੇ ਜਾਣ ਤੋਂ ਬਾਅਦ ਲਾਗਿਓਂ ਗੁਜ਼ਰ ਰਹੀ ਰੇਲ ਨੇ ਸੈਂਕੜੇ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਸਾਰੇ ਰੇਲਵੇ ਪਟਰੀਆਂ ’ਤੇ ਖੜੋ ਕੇ ਰਾਵਣ ਦਹਿਨ ਦੇਖ ਰਹੇ ਸਨ। ਪਟਾਕਿਆਂ ਦੀ ਆਵਾਜ਼ ਵਿੱਚ ਰੇਲਗੱਡੀ ਦੀ ਆਵਾਜ਼ ਨਹੀਂ ਸੁਣੀ ਤੇ ਪਟਰੀਆਂ ਉੱਤੇ ਖੜੋਤੇ ਕਈ ਲੋਕ ਰੇਲਗੱਡੀ ਹੇਠਾਂ ਕੁਚਲੇ ਗਏ। ਰੇਲਵੇ ਦਾ ਕਹਿਣਾ ਹੈ ਕਿ ਜੇ ਸਥਾਨਕ ਪ੍ਰਸ਼ਾਸਨ ਪਹਿਲਾਂ ਹੀ ਇਸਦੀ ਸੂਚਨਾ ਦੇ ਦਿੰਦਾ ਤਾਂ ਹਾਦਸਾ ਟਾਲ਼ਿਆ ਜਾ ਸਕਦਾ ਸੀ। ਘਟਨਾ ਦਾ ਜਾਇਜ਼ਾ ਲੈਣ ਪੁੱਜੇ ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿੰਨ੍ਹਾ ਨੇ ਕਿਹਾ ਕਿ ਦੁਰਘਟਨਾ ਲਈ ਉਨ੍ਹਾਂ ਦਾ ਮੰਤਰਾਲਾ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੌੜਾ ਫਾਟਕ ਨਜ਼ਦੀਕ ਦੁਸਹਿਰਾ ਪ੍ਰੋਗਰਾਮ ਲਈ ਪ੍ਰਸ਼ਾਸਨ ਤੇ ਪ੍ਰਬੰਧਕਾਂ ਨੇ ਰੇਲਵੇ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਸੀ। ਹਾਦਸੇ ਦੇ ਬਾਅਦ ਮਿੱਠੂ ਮਦਾਨ ਤੇ ਉਸਦੀ ਪਤਨੀ ਫਰਾਰ ਹਨ। ਉਨ੍ਹਾਂ ਦੇ ਘਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget