ਪੜਚੋਲ ਕਰੋ

ਅੰਮ੍ਰਿਤਸਰ ਦੁਖਾਂਤ ਤੋਂ ਬਾਅਦ ਭਲਕੇ ਰਹੇਗੀ ਛੁੱਟੀ, ਕੈਪਟਨ ਤੇ ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਭਲਕੇ ਸੋਗ ਦਾ ਐਲਾਨ ਕਰ ਦਿੱਤਾ ਹੈ ਅਤੇ ਸੂਬੇ ਦੇ ਸਾਰੇ ਵਿਦਿਅਕ ਅਤੇ ਹੋਰ ਸਰਕਾਰੀ ਅਦਾਰਿਆਂ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਤਕ 58 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 70 ਤੋਂ ਵੱਧ ਜ਼ਖ਼ਮੀਆਂ ਦਾ ਹਸਪਤਾਲਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਕੀਤੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਐਸਜੀਪੀਸੀ ਨੇ ਵੀ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਜਿੱਥੇ ਕੈਪਟਨ ਸਰਕਾਰ ਨੇ ਮ੍ਰਿਤਕਾਂ ਲਈ ਪੰਜ-ਪੰਜ ਲੱਖ ਰੁਪਏ ਦਾ ਐਲਾਨ ਕੀਤਾ ਹੈ, ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਨੇ ਮ੍ਰਿਤਕਾਂ ਲਈ ਦੋ-ਦੋ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਹਾਲਾਂਕਿ, ਹਾਦਸੇ ਵਾਲੀ ਥਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਰਾਤ ਨੂੰ ਹੀ ਜਾਣਾ ਸੀ, ਪਰ ਤਾਜ਼ਾ ਜਾਣਕਾਰੀ ਮੁਤਾਬਕ ਕੈਪਟਨ ਹੁਣ ਭਲਕੇ ਉੱਥੇ ਜਾਣਗੇ। ਅੰਮ੍ਰਿਤਸਰ ਪ੍ਰਸ਼ਾਸਨ ਨੇ ਦੁਰਘਟਨਾ ਪੀੜਤਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0183- 2223171, 0183 2564485 ਵੀ ਜਾਰੀ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਜ਼ਖ਼ਮੀਆਂ ਦੀ ਸਹਾਇਤਾ ਲਈ ਖ਼ੂਨ ਦਾਨ ਕਰਨ ਲਈ ਸਿਵਲ ਹਸਪਤਾਲ ਜਾਂ ਗੁਰੂ ਨਾਨਕ ਹਸਪਤਾਲ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget