ਪੜਚੋਲ ਕਰੋ

ਅਮੂਲ ਦੇ 700 ਪ੍ਰੋਡਕਟਸ ਸਸਤੇ, ਘੀ 40 ਰੁਪਏ ਲੀਟਰ ਸਸਤਾ; ਜਾਣੋ ਨਵੀਂ ਰੇਟ ਲਿਸਟ ਕਦੋਂ ਤੋਂ ਲਾਗੂ

ਨਵਰਾਤਿਆਂ ਤੋਂ ਪਹਿਲਾਂ ਹੀ ਲੋਕਾਂ ਨੂੰ ਚੰਗੀ ਖਬਰ ਮਿਲੀ ਹੈ। ਵੇਰਕਾ ਤੋਂ ਬਾਅਦ ਹੁਣ ਅਮੂਲ ਨੇ ਵੀ ਆਪਣੇ ਪ੍ਰੋਡਕਟਸ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਜਿਸ ਦਾ ਫਾਇਦਾ ਆਮ ਜਨਤਾ ਨੂੰ ਹੋਏਗਾ। ਲੋਕਾਂ ਦੀ ਜੇਬ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ ਘੱਟ..

ਵੇਰਕਾ ਤੋਂ ਬਾਅਦ ਹੁਣ ਅਮੂਲ ਨੇ ਵੀ ਆਪਣੇ ਪ੍ਰੋਡਕਟਸ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅਮੂਲ ਨੇ ਆਪਣੇ 700 ਪ੍ਰੋਡਕਟਸ ਦੀਆਂ ਕੀਮਤਾਂ ਘਟਾਈਆਂ ਹਨ। ਭਾਰਤ ਦਾ ਸਭ ਤੋਂ ਵੱਡਾ ਫੂਡ ਬ੍ਰਾਂਡ ਅਮੂਲ ਨੇ ਘੋਸ਼ਣਾ ਕੀਤੀ ਹੈ ਕਿ 22 ਸਤੰਬਰ 2025 ਤੋਂ ਉਸਦੇ 700 ਤੋਂ ਵੱਧ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ ਜਾਣਗੀਆਂ। ਇਹ ਫ਼ੈਸਲਾ GST 2.0 ਲਾਗੂ ਹੋਣ ਕਾਰਨ ਲਿਆ ਗਿਆ ਹੈ, ਜਿਸਦਾ ਸਿੱਧਾ-ਸਿੱਧਾ ਲਾਭ ਗ੍ਰਾਹਕਾਂ ਨੂੰ ਹੋਵੇਗਾ।

ਅਮੂਲ ਵੱਲੋਂ ਵੀ ਕੀਮਤਾਂ 'ਚ ਕਟੌਤੀ ਦੀ ਘੋਸ਼ਣਾ

ਅਮੂਲ ਬ੍ਰਾਂਡ ਦੇ ਕਈ ਉਤਪਾਦਾਂ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਵੱਲੋਂ ਸ਼ਨੀਵਾਰ ਨੂੰ ਜਾਰੀ ਬਿਆਨ ਮੁਤਾਬਕ, ਘੀ, ਬਟਰ, ਆਇਸਕ੍ਰੀਮ, ਬੇਕਰੀ ਅਤੇ ਫ੍ਰੋਜ਼ਨ ਸਨੈਕਸ ਸਮੇਤ 700 ਤੋਂ ਵੱਧ ਪੈਕਡ ਉਤਪਾਦਾਂ ਦੀਆਂ ਰਿਟੇਲ ਕੀਮਤਾਂ ਵਿੱਚ ਕਮੀ ਦਾ ਐਲਾਨ ਕੀਤਾ। ਕੰਪਨੀ ਨੇ ਜੀਐਸਟੀ ਦਰ ਵਿੱਚ ਕਟੌਤੀ ਦੇ ਬਾਅਦ ਇਹ ਫੈਸਲਾ ਲਿਆ ਹੈ।

ਕੰਪਨੀ ਨੇ ਇਹ ਕਦਮ ਜੀਐਸਟੀ ਦਰਾਂ ਵਿੱਚ ਕੀਤੀ ਗਈ ਕਟੌਤੀ ਤੋਂ ਬਾਅਦ ਲਿਆ ਹੈ, ਤਾਂ ਜੋ ਗਾਹਕਾਂ ਨੂੰ ਇਸਦਾ ਪੂਰਾ ਲਾਭ ਮਿਲ ਸਕੇ। ਪੀ.ਟੀ.ਆਈ. ਦੀ ਰਿਪੋਰਟ ਅਨੁਸਾਰ, ਇਹ ਨਵੀਆਂ ਕੀਮਤਾਂ 22 ਸਤੰਬਰ 2025 ਤੋਂ ਲਾਗੂ ਹੋਣਗੀਆਂ। GCMMF ਨੇ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਹੈ ਕਿ 700 ਤੋਂ ਵੱਧ ਉਤਪਾਦ ਪੈਕ ਦੀ ਮੁੱਲ ਸੂਚੀ 'ਚ ਤਬਦੀਲੀ ਕੀਤੀ ਗਈ ਹੈ, ਜਿਸ ਨਾਲ ਗਾਹਕਾਂ ਨੂੰ ਜੀਐਸਟੀ ਕਟੌਤੀ ਦਾ ਪੂਰਾ ਫਾਇਦਾ ਮਿਲੇਗਾ। ਇਸ ਫੈਸਲੇ ਨਾਲ ਖਾਸ ਕਰਕੇ ਘੀ ਦੀ ਕੀਮਤ ਵਿੱਚ 40 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਕੀਤੀ ਗਈ ਹੈ, ਜੋ ਉਪਭੋਗਤਾਵਾਂ ਲਈ ਇੱਕ ਵੱਡੀ ਰਾਹਤ ਮੰਨੀ ਜਾ ਰਹੀ ਹੈ।

ਕੀਮਤਾਂ ਵਿੱਚ ਇਹ ਬਦਲਾਅ ਮੱਖਣ, ਘਿਓ, ਯੂਐਚਟੀ ਦੁੱਧ, ਆਈਸਕ੍ਰੀਮ, ਪਨੀਰ, ਚਾਕਲੇਟ, ਬੇਕਰੀ ਰੇਂਜ, ਫਰੋਜ਼ਨ ਡੇਅਰੀ ਅਤੇ ਆਲੂ ਸਨੈਕਸ, ਕੰਡੈਂਸਡ ਮਿਲਕ, ਮੂੰਗਫਲੀ ਸਪਰੈੱਡ ਅਤੇ ਡਰਿੰਕਸ ਸਮੇਤ ਕੁੱਲ 700 ਵਸਤੂਆਂ ਵਿੱਚ ਕੀਤਾ ਗਿਆ ਹੈ। ਸੋਧ ਤੋਂ ਬਾਅਦ, ਮੱਖਣ (100 ਗ੍ਰਾਮ) ਦੀ ਕੀਮਤ 62 ਰੁਪਏ ਦੀ ਬਜਾਏ 58 ਰੁਪਏ ਹੋਵੇਗੀ। ਅਮੂਲ ਤਾਜ਼ਾ ਟੋਂਡ ਮਿਲਕ 1 ਲੀਟਰ 75 ਰੁਪਏ ਹੋਵੇਗਾ। ਅਮੂਲ ਗੋਲਡ ਸਟੈਂਡਰਡਾਈਜ਼ਡ ਮਿਲਕ 1 ਲੀਟਰ 80 ਰੁਪਏ ਕਰ ਦਿੱਤਾ ਗਿਆ ਹੈ।

ਆਈਸਕ੍ਰੀਮ ਖੰਡ ਵਿੱਚ ਟਬ ਵਨੀਲਾ ਮੈਜਿਕ 1 ਲੀਟਰ ਦੀ ਕੀਮਤ 180 ਰੁਪਏ ਕਰ ਦਿੱਤੀ ਗਈ ਹੈ। ਅਮੂਲ ਪ੍ਰੋਸੈਸਡ ਚੀਜ਼ ਬਲਾਕ 1 ਕਿਲੋਗ੍ਰਾਮ ਦੀ ਕੀਮਤ 545 ਰੁਪਏ ਹੋਵੇਗੀ, ਜੋ ਪਹਿਲਾਂ 575 ਰੁਪਏ ਸੀ। ਅਮੂਲ ਪੀਨਟ ਸਪ੍ਰੇਡ 900 ਗ੍ਰਾਮ ਦੀ ਨਵੀਂ ਕੀਮਤ 300 ਰੁਪਏ ਹੋਵੇਗੀ, ਪਹਿਲਾਂ 325 ਰੁਪਏ ਸੀ।

ਡੇਅਰੀ ਸਹਿਕਾਰੀ ਸਮਿਤੀ AMUL ਨੇ ਇਸ ਫ਼ੈਸਲੇ 'ਤੇ ਕਿਹਾ ਕਿ GST ਵਿੱਚ ਕਮੀ ਨਾਲ ਉਪਭੋਗਤਾਵਾਂ ਦੇ ਖਰਚੇ ਵਿੱਚ ਅਮੂਲ ਦੀ ਹਿੱਸੇਦਾਰੀ ਹੋਰ ਵਧੇਗੀ, ਜਿਸ ਨਾਲ ਉਤਪਾਦਕਾਂ ਅਤੇ ਉਪਭੋਗਤਾਵਾਂ ਦੋਹਾਂ ਨੂੰ ਲਾਭ ਮਿਲੇਗਾ। ਨਾਲ ਹੀ ਇਹ ਕਿਸਾਨਾਂ ਦੇ ਵਿਕਾਸ ਅਤੇ ਭਲਾਈ ਨੂੰ ਬਣਾਈ ਰੱਖੇਗਾ। ਇਸਦੇ ਨਾਲ ਇਹ ਯਕੀਨੀ ਬਣਾਏਗਾ ਕਿ ਗੁਣਵੱਤਾ ਅਤੇ ਭਰੋਸੇ ਨਾਲ ਕੋਈ ਸਮਝੌਤਾ ਨਾ ਹੋਵੇ।

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

Embed widget