ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Amul Milk Price Hike: ਮਹਿੰਗਾਈ ਦਾ ਝਟਕਾ! ਅਮੂਲ ਦੁੱਧ ਦੀਆਂ ਕੀਮਤਾਂ 'ਚ ਫਿਰ ਵਾਧਾ, 2 ਰੁਪਏ ਹੋਇਆ ਮਹਿੰਗਾ
Amul Milk Price Hike: ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਗਾਹਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦੇਸ਼ ਦੀ ਸਭ ਤੋਂ ਵੱਡੀ ਦੁੱਧ ਕੰਪਨੀ ਅਮੂਲ ਨੇ ਆਪਣੇ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਜਾਣੋ ਕਿਸ ਰਾਜ ਵਿੱਚ ਇਹ ਵਾਧਾ ਕੀਤਾ ਗਿਆ ਹੈ।
ਮਹਿੰਗਾਈ ਦਾ ਝਟਕਾ! ਅਮੂਲ ਦੁੱਧ ਦੀਆਂ ਕੀਮਤਾਂ 'ਚ ਫਿਰ ਵਾਧਾ, 2 ਰੁਪਏ ਹੋਇਆ ਮਹਿੰਗਾ
Amul Price Hike: ਦੁੱਧ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਨੂੰ ਪਹਿਲਾਂ ਹੀ ਪਰੇਸ਼ਾਨ ਕਰ ਦਿੱਤਾ ਹੈ। ਹੁਣ ਦੇਸ਼ ਦੀ ਵੱਡੀ ਦੁੱਧ ਕੰਪਨੀ ਅਮੂਲ ਨੇ ਆਪਣੇ ਦੁੱਧ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ ਅਤੇ ਗਾਹਕਾਂ ਨੂੰ ਇੱਕ ਵਾਰ ਫਿਰ ਝਟਕਾ ਦਿੱਤਾ ਹੈ। ਕੰਪਨੀ ਨੇ ਗੁਜਰਾਤ 'ਚ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਵਧਾਉਣ ਦਾ ਫੈਸਲਾ ਕੀਤਾ ਹੈ। ਨਵੀਆਂ ਦਰਾਂ ਅੱਜ ਯਾਨੀ 1 ਅਪ੍ਰੈਲ 2023 ਤੋਂ ਲਾਗੂ ਹੋ ਗਈਆਂ ਹਨ।
ਜਾਣੋ ਕਿੰਨਾ ਵਧਿਆ ਦੁੱਧ ਦਾ ਭਾਅ
ਇਸ ਵਾਧੇ ਤੋਂ ਬਾਅਦ ਗੁਜਰਾਤ 'ਚ ਦੁੱਧ ਦੀ ਕੀਮਤ 3 ਤੋਂ 4 ਫੀਸਦੀ ਤੱਕ ਮਹਿੰਗੀ ਹੋ ਗਈ ਹੈ। ਗੁਜਰਾਤ ਕਾਰਪੋਰੇਸ਼ਨ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (GCMMF), ਜੋ ਕਿ ਗੁਜਰਾਤ ਦੀ ਸਭ ਤੋਂ ਵੱਡੀ ਡੇਅਰੀ ਯੂਨੀਅਨ ਹੈ, ਨੇ ਅਮੂਲ ਦੇ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਵਧਾਉਣ ਦਾ ਫੈਸਲਾ ਕੀਤਾ ਸੀ। ਇਹ ਵਾਧਾ ਅਮੂਲ ਦੀਆਂ ਸਾਰੀਆਂ ਕਿਸਮਾਂ 'ਤੇ ਲਾਗੂ ਕੀਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)