ਪੜਚੋਲ ਕਰੋ
Advertisement
AN-32 ਹਾਦਸੇ 'ਚ ਜਾਨ ਗਵਾਉਣ ਵਾਲੇ ਜਵਾਨ ਨੂੰ ਕਰੋੜ ਰੁਪਏ ਦਏਗੀ ਕੇਜਰੀਵਾਲ ਸਰਕਾਰ
ਕੇਜਰੀਵਾਲ ਨੇ ਦਿੱਲੀ ਦੇ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਏਗੀ।
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਾਲ ਹੀ ਵਿੱਚ AN-32 ਜਹਾਜ਼ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਵਾਈ ਫੌਜ ਦੇ ਜਵਾਨ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ ਸ਼ੁੱਕਰਵਾਰ ਨੂੰ ਇੱਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।
ਕੇਜਰੀਵਾਲ ਨੇ ਦਿੱਲੀ ਦੇ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਏਗੀ।
ਦੱਸ ਦੇਈਏ ਅਸਾਮ ਵਿੱਚ ਜੋਰਹਾਟ ਹਵਾਈ ਫੌਜ ਸਟੇਸ਼ਨ ਤੋਂ ਭਾਰਤ-ਚੀਨ ਸਰਹੱਦ 'ਤੇ ਮੇਚੁਕਾ ਲਈ ਤਿੰਨ ਜੂਨ ਨੂੰ ਉਡਾਣ ਭਰਨ ਵਾਲਾ AN-32 ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ ਸੀ। ਇਸ ਵਿੱਚ ਸਵਾਰ ਹਵਾਈ ਫੌਜ ਦੇ 13 ਜਵਾਨਾਂ ਦੀ ਮੌਤ ਹੋ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਸਿੱਖਿਆ
ਦੇਸ਼
Advertisement