ਪੜਚੋਲ ਕਰੋ

ਅਜ਼ਰੂਦੀਨ ਦੇ ਬੇਟੇ ਦਾ ਸਾਨੀਆ ਮਿਰਜ਼ਾ ਦੀ ਭੈਣ ਨਾਲ ਵਿਆਹ

ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮੁਹੰਮਦ ਅਜ਼ਰੂਦੀਨ ਦਾ ਬੇਟਾ ਅਸਦ ਟੈਨਿਸ ਸਟਾਰ ਸਾਨੀਆ ਮਿਰਜ਼ਾ ਦੀ ਭੈਣ ਅਨਮ ਮਿਰਜ਼ਾ ਨਾਲ ਦਸੰਬਰ ਵਿੱਚ ਵਿਆਹ ਕਰਨ ਜਾ ਰਿਹਾ ਹੈ। ਦੋਵਾਂ ਦੇ ਵਿਆਹ ਦੀ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਸੀ।

ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮੁਹੰਮਦ ਅਜ਼ਰੂਦੀਨ ਦਾ ਬੇਟਾ ਅਸਦ ਟੈਨਿਸ ਸਟਾਰ ਸਾਨੀਆ ਮਿਰਜ਼ਾ ਦੀ ਭੈਣ ਅਨਮ ਮਿਰਜ਼ਾ ਨਾਲ ਦਸੰਬਰ ਵਿੱਚ ਵਿਆਹ ਕਰਨ ਜਾ ਰਿਹਾ ਹੈ। ਦੋਵਾਂ ਦੇ ਵਿਆਹ ਦੀ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਸੀ। ਹੁਣ ਖੁਦ ਸਾਨੀਆ ਮਿਰਜ਼ਾ ਨੇ ਕਿਹਾ ਹੈ ਕਿ ਅਨਮ ਤੇ ਅਸਦ ਦਾ ਵਿਆਹ ਦਸੰਬਰ ‘ਚ ਹੋਵੇਗਾ। ਅਨਮ ਪੇਸ਼ੇ ਤੋਂ ਸਟਾਈਲਿਸਟ ਹੈ ਤੇ ਅਸਦ ਵਕੀਲ ਹੈ। ਸਾਨੀਆ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ, “ਅਨਮ ਦਸੰਬਰ ‘ਚ ਵਿਆਹ ਕਰ ਰਹੀ ਹੈ। ਅਸੀਂ ਹਾਲ ਹੀ ‘ਚ ਪੈਰਿਸ ‘ਚ ਬੈਚਲਰ ਪਾਰਟੀ ਕਰਕੇ ਵਾਪਸੀ ਕੀਤੀ ਹੈ ਤੇ ਸਭ ਬੇਹੱਦ ਉਤਸ਼ਾਹਿਤ ਹਨ।” ਉਨ੍ਹਾਂ ਕਿਹਾ, “ਅਨਮ ਚੰਗੇ ਮੁੰਡੇ ਨਾਲ ਵਿਆਹ ਕਰ ਰਹੀ ਹੈ। ਉਸ ਦਾ ਨਾਂ ਅਸਦ ਹੈ ਤੇ ਉਹ ਮੁਹੰਮਦ ਅਜ਼ਰੂਦੀਨ ਦਾ ਬੇਟਾ ਹੈ।”
View this post on Instagram
 
Family ❤️ @asad_ab18

A post shared by Sania Mirza (@mirzasaniar) on

ਇਸੇ ਸਾਲ ਮਾਰਚ ‘ਚ ਸਾਨੀਆ ਨੇ ਅਦਸ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਸੀ, ਜਿਸ ਦੇ ਕੈਪਸ਼ਨ ‘ਚ ਉਨ੍ਹਾਂ ਨੇ ਫੈਮਿਲੀ ਲਿਖਿਆ ਸੀ। ਅਨਮ ਦਾ ਪਹਿਲਾ ਵਿਆਹ 2016 ‘ਚ ਹੈਦਰਾਬਾਦ ਦੇ ਬਿਜਨਸਮੈਨ ਅਕਬਰ ਰਸ਼ੀਦ ਨਾਲ ਹੋਇਆ ਸੀ। ਇਸ ਤੋਂ ਬਾਅਦ ਦੋਵਾਂ ਦਾ ਤਲਾਕ ਹੋ ਚੁੱਕਿਆ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget