ਪੜਚੋਲ ਕਰੋ

'ਸੁਪਰ 30' ਦਾ ਮੁੜ ਚੱਲਿਆ ਜਾਦੂ, JEE ‘ਚ 18 ਵਿਦਿਆਰਥੀ ਹੋਏ ਪਾਸ

ਗਰੀਬ ਵਿਦੀਆਰਥੀਆਂ ਨੂੰ ਆਈਆਈਟੀ ਦੀ ਕੋਚਿੰਗ ਕਰਵਾਉਣ ਵਾਲੀ ਸੰਸਥਾ 'ਸੁਪਰ 30' ਦੇ 18 ਵਿਦਿਅਥਾਰਥੀ ਇਸ ਸਾਲ ਆਈਆਈਟੀ ਵਿੱਚ ਦਾਖਲਾ ਪ੍ਰੀਖਿਆ ਪਾਸ ਕਰਨ ‘ਚ ਕਾਮਯਾਬ ਹੋਏ ਹਨ। ਸੰਸਥਾ ਵੱਲੋਂ ਜਾਰੀ ਬਿਆਨ ਜਾਰੀ ਕਰ ਇਸ ਦੀ ਜਾਣਕਾਰੀ ਦਿੱਤੀ ਹੈ।

ਪਟਨਾ: ਗਰੀਬ ਵਿਦੀਆਰਥੀਆਂ ਨੂੰ ਆਈਆਈਟੀ ਦੀ ਕੋਚਿੰਗ ਕਰਵਾਉਣ ਵਾਲੀ ਸੰਸਥਾ  'ਸੁਪਰ 30' ਦੇ 18 ਵਿਦਿਅਥਾਰਥੀ ਇਸ ਸਾਲ ਆਈਆਈਟੀ ਵਿੱਚ ਦਾਖਲਾ ਪ੍ਰੀਖਿਆ ਪਾਸ ਕਰਨ ‘ਚ ਕਾਮਯਾਬ ਹੋਏ ਹਨ। ਸੰਸਥਾ ਵੱਲੋਂ ਜਾਰੀ ਬਿਆਨ ਜਾਰੀ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਨਤੀਜੇ ਐਲਾਨੇ ਜਾਣ ਤੋਂ ਬਾਅਦ ਸੰਸਥਾ ਦੇ ਸੰਸਥਾਪਕ ਆਨੰਦ ਕੁਮਾਰ ਨੇ ਕਿਹਾ, “ਸਾਲ 2002 ਦੀ ਸ਼ੁਰੂਆਤ ਸੁਪਰ 30 ਤੋਂ ਹੁਣ ਤਕ 450 ਤੋਂ ਜ਼ਿਆਦਾ ਵਿਦਿਆਰਥੀ ਆਈਆਈਟੀ ਦੇ ਐਂਟਰਸ ਐਗ਼ਜ਼ਾਮ ‘ਚ ਪਾਸ ਹੋ ਕੇ ਦੇਸ਼-ਵਿਦੇਸ਼ ‘ਚ ਉੱਚ ਅਹੁਦਿਆਂ ‘ਤੇ ਕੰਮ ਕਰ ਰਹੇ ਹਨ।” ਬੇਸ਼ੱਕ ਇਸ ਸਾਲ ਇਸ ਗਿਣਤੀ ‘ਚ ਕਾਫੀ ਕਮੀ ਆਈ ਹੈ ਪਰ ਆਨੰਦ ਦਾ ਕਹਿਣਾ ਹੈ ਕਿ ਉਹ ਆਪਣੇ ਜਨੂੰਨ ਨਾਲ ਅੱਗੇ ਵਧ ਰਹੇ ਹਨ ਤੇ ਸਾਰੇ ਵਿਦਿਆਰਥੀ ਆਈਆਈਟੀ ਨਾ ਸਹੀ ਪਰ ਐਨਆਈਟੀ ਪੱਕਾ ਜਾ ਰਹੇ ਹਨ। ਇਸ ਤੋਂ ਪਹਿਲਾਂ ਸਾਲ 2008, 2009, 2010 ਅਤੇ 2017 ‘ਚ ਸੁਪਰ 30 ਤੋਂ ਸਾਰੇ 30 ਦੇ 30 ਵਿਦੀਆਰਥੀ ਐਂਟਰਸ ਐਗ਼ਜ਼ਾਮ ‘ਚ ਪਾਸ ਹੋਏ ਸੀ। ਸੰਸਥਾ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਚੋਣ ਕਰਦਾ ਹੈ ਅਤੇ ਉਨ੍ਹਾਂ ਨੂੰ ਫਰੀ ਕੋਚਿੰਗ, ਖਾਣਾ ਅਤੇ ਰਹਿਣ ਦੀ ਸੁਵਿਧਾ ਵੀ ਮੁਹੱਈਆ ਕਰਵਾਉਂਦਾ ਹੈ।

ਟਾਪ ਹੈਡਲਾਈਨ

Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget