ਪੜਚੋਲ ਕਰੋ

ਦਿੱਲੀ 'ਚ ਆਨੰਦ ਮੈਰਿਜ ਐਕਟ ਲਾਗੂ

ਨਵੀਂ ਦਿੱਲੀ: 110 ਵਰ੍ਹਿਆਂ ਦੇ ਸੰਘਰਸ਼ ਤੋਂ ਬਾਅਦ ਆਖ਼ਰਕਾਰ ਕੌਮੀ ਰਾਜਧਾਨੀ ਦਿੱਲੀ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ ਕਰਨ ਦੀ ਮੰਗ 1909 ਵਿੱਚ ਪਹਿਲੀ ਵਾਰ ਉੱਠੀ ਸੀ। ਉਪ ਰਾਜਪਾਲ ਅਨਿਲ ਬੈਜਲ ਨੇ ਇਸ ਐਕਟ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਲਾਗੂ ਕਰਨ ਲਈ ਫਾਈਲ ਪ੍ਰਵਾਨਗੀ ਦੇ ਦਿੱਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਰਾਜਧਾਨੀ ਵਿੱਚ ਐਕਟ ਲਾਗੂ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਉਪ ਰਾਜਪਾਲ ਅਨਿਲ ਬੈਜਲ ਦੇ ਧੰਨਵਾਦੀ ਹਨ ਕਿਉਂਕਿ ਇਹ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾਉਣ ਤੇ ਇਸ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਕੋਈ ਵੀ ਇਸ ਐਕਟ ਤਹਿਤ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਦਾ ਹੈ, ਭਾਵੇਂ ਕਿ ਵਿਆਹ ਐਕਟ ਲਾਗੂ ਹੋਣ ਦੀ ਮਿਤੀ ਤੋਂ ਪਹਿਲਾਂ ਹੋਇਆ ਹੋਵੇ। ਆਨੰਦ ਮੈਰਿਜ ਐਕਟ ਤਹਿਤ ਰਜਿਸਟਰੇਸ਼ਨ ਕਰਵਾਉਣ ਨਾਲ ਸਿੱਖ ਭਾਈਚਾਰੇ ਨੂੰ ਵੱਖਰੀ ਪਛਾਣ ਮਿਲਦੀ ਹੈ। ਸਿਰਸਾ ਨੇ ਦੱਸਿਆ ਕਿ ਉਹ ਉਨ੍ਹਾਂ ਰਾਜਾਂ ਦੇ ਸੰਪਰਕ ਵਿੱਚ ਹਨ ਜਿੱਥੇ ਇਹ ਐਕਟ ਹਾਲੇ ਲਾਗੂ ਨਹੀਂ ਹੋਇਆ। ਬਿਹਾਰ ਤੇ ਆਸਾਮ ਵਿੱਚ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਪਹੁੰਚ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਛੇਤੀ ਹੀ ਦੇਸ਼ ਦੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐਕਟ ਲਾਗੂ ਹੋ ਜਾਵੇਗਾ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget