ਪੜਚੋਲ ਕਰੋ

Anant Ambani Watch Price: ਅਨੰਤ ਅੰਬਾਨੀ ਦੀ ਘੜੀ ਦੇਖ FB ਦੇ ਮਾਰਕ ਜੁਕਰਬਰਗ ਦੀ ਪਤਨੀ ਦੇ ਉੱਡੇ ਹੋਸ਼! ਇੰਨੀ ਕੀਮਤ ‘ਚ ਆ ਜਾਵੇਗੀ ਫਰਾਰੀ ਕਾਰ

Anant Ambani Watch Price: ਅਨੰਤ ਅੰਬਾਨੀ ਕੋਲ 'ਪਾਟੇਕ ਫਿਲਿਪ' ਦੀ 'ਗ੍ਰੈਂਡਮਾਸਟਰ ਚਾਈਮ' ਘੜੀ ਹੈ ਅਤੇ ਇਸ ਹੱਥ ਦੀ ਘੜੀ ਵਿੱਚ ਰਿਵਰਸੀਬਲ ਕੇਸ, Independent ਡਾਇਲ ਅਤੇ 6 ਪੇਟੇਂਟੇਡ ਇਨੋਵੇਸ਼ਨ ਵਰਗੇ ਕਈ ਫੀਚਰਸ ਹਨ। 

Anant-Radhika Pre Wedding Cereomony: ਗੁਜਰਾਤ ਦੇ ਜਾਮਨਗਰ 'ਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਪ੍ਰੀ-ਵੈਡਿੰਗ ਸੈਰੇਮਨੀ ਲਗਾਤਾਰ ਸੁਰਖੀਆਂ 'ਚ ਹੈ। ਦੇਸ਼ ਅਤੇ ਦੁਨੀਆ ਭਰ ਤੋਂ ਇੱਥੇ ਆਏ ਮਹਿਮਾਨਾਂ ਕਾਰਨ ਦੁਨੀਆ ਭਰ ਦੇ ਮੀਡੀਆ ਦੀਆਂ ਨਜ਼ਰਾਂ ਇੱਥੇ ਹਨ।

ਅੱਜ ਪ੍ਰੀ-ਵੈਡਿੰਗ ਫੰਕਸ਼ਨ ਦਾ ਆਖਰੀ ਦਿਨ ਸੀ ਅਤੇ ਬਿਲ ਗੇਟਸ, ਇਵਾਂਕਾ ਟਰੰਪ, ਲਕਸ਼ਮੀ ਮਿੱਤਲ, ਗੂਗਲ ਦੇ ਸੀਈਓ ਸੁੰਦਰ ਪਿਚਾਈ ਵਰਗੇ ਦਿੱਗਜਾਂ ਨੇ ਇਸ ਫੰਕਸ਼ਨ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਫੰਕਸ਼ਨ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਅਨੰਤ ਅੰਬਾਨੀ, ਆਕਾਸ਼ ਅੰਬਾਨੀ ਅਤੇ ਫੇਸਬੁੱਕ ਦੇ ਮਾਲਕ ਮਾਰਕ ਜ਼ੁਕਰਬਰਗ ਆਪਣੀ ਪਤਨੀ ਨਾਲ ਨਜ਼ਰ ਆਏ। ਮਾਰਕ ਅਤੇ ਉਨ੍ਹਾਂ ਦੀ ਪਤਨੀ ਪ੍ਰਿਸਲਾ ਨੂੰ ਅਨੰਤ ਅੰਬਾਨੀ ਨਾਲ ਗੱਲ ਕਰਦਿਆਂ ਦੇਖਿਆ ਗਿਆ।

ਅਨੰਤ ਨਾਲ ਗੱਲ ਕਰਦਿਆਂ ਹੋਇਆਂ ਅਚਾਨਕ ਜ਼ੁਕਰਬਰਗ ਦੀ ਪਤਨੀ ਦੀ ਨਜ਼ਰ ਅਨੰਤ ਅੰਬਾਨੀ ਦੀ ਘੜੀ 'ਤੇ ਪਈ ਅਤੇ ਉਹ ਦੇਖ ਕੇ ਹੈਰਾਨ ਰਹਿ ਗਈ। ਉਹ ਅਨੰਤ ਅੰਬਾਨੀ ਨੂੰ ਇਸ ਘੜੀ ਬਾਰੇ ਵੀ ਪੁੱਛਦੀ ਨਜ਼ਰ ਆਈ। ਆਓ ਜਾਣਦੇ ਹਾਂ ਉਸ ਘੜੀ ਵਿੱਚ ਅਜਿਹਾ ਕੀ ਸੀ, ਜਿਸ ਨੂੰ ਦੇਖਣ ਤੋਂ ਬਾਅਦ ਪ੍ਰਿਸਲਾ ਹੈਰਾਨ ਰਹਿ ਗਈ।

ਇਹ ਵੀ ਪੜ੍ਹੋ: IRCTC Tour: ਸਸਤੇ 'ਚ ਅਸਾਮ-ਮੇਘਾਲਿਆ ਘੁੰਮਣ ਦਾ ਮੌਕਾ, IRCTC ਲਿਆਇਆ ਇੱਕ ਖਾਸ ਆਫ਼ਰ

ਘੜੀ 'ਚ ਲੱਗੇ ਹਨ ਬੇਸ਼ਕੀਮਤੀ ਹੀਰੇ ਅਤੇ ਨਾਲ ਹੀ ਲੱਗਿਆ ਪੰਨਾ

ਅਨੰਤ ਅੰਬਾਨੀ ਦੀ ਜਿਸ ਘੜੀ ਨੂੰ ਦੇਖ ਕੇ ਪ੍ਰਿਸਲਾ ਹੈਰਾਨ ਹੋਈ, ਉਹ ‘ਪਾਟੇਕ ਫਿਲੀਪ’ ਦੀ ‘ਗ੍ਰੈਂਡਮਾਸਟਰ ਚਾਈਮ’ ਘੜੀ ਹੈ। ਇਸ ਘੜੀ ਦੀ ਕੀਮਤ 14 ਤੋਂ 18 ਕਰੋੜ ਰੁਪਏ ਹੈ। ਇੰਡੀਅਨ ਹੋਰੋਲੋਜੀ ਦੇ ਇੰਸਟਾਗ੍ਰਾਮ ਪੇਜ ਦੇ ਅਨੁਸਾਰ, ਇਸ ਰਿਸਟ ਵਾਚ ਵਿੱਚ ਰਿਵਰਸੀਬਲ ਕੇਸ, Independent ਡਾਇਲ ਅਤੇ ਛੇ ਪੇਟੇਂਟੇਡ ਇਨੋਵੇਸ਼ਨ ਵਰਗੀਆਂ ਕਈ ਵਿਸ਼ੇਸ਼ਤਾਵਾਂ ਹਨ। ਰਿਪੋਰਟ ਮੁਤਾਬਕ ਇਸ ਸਪੈਸ਼ਲ ਐਡੀਸ਼ਨ ਦੀ ਘੜੀ ਕੀਮਤੀ ਹੀਰਿਆਂ ਅਤੇ ਪੰਨਿਆਂ ਨਾਲ ਜੜੀ ਹੋਈ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵੀਡੀਓ

ਅਨੰਤ ਅੰਬਾਨੀ ਦੀ ਇਸ ਘੜੀ ਨੂੰ ਲੈਕੇ ਪ੍ਰਿਸਲਾ ਦੇ ਹੈਰਾਨ ਹੋਣ ਅਤੇ ਫਿਰ ਇਸ ਨਾਲ ਜੁੜੀ ਜਾਣਕਾਰੀ ਮੰਗਣ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਕਈ ਮੀਮ ਵੀ ਬਣਾ ਰਹੇ ਹਨ।

ਇਹ ਵੀ ਪੜ੍ਹੋ: Egypt Latest News: 35 ਅਰਬ ਡਾਲਰ 'ਚ ਵਿਕਿਆ 'ਧਰਤੀ 'ਤੇ ਸਵਰਗ', ਜਾਣੋ ਕਿਸ ਨੇ ਖਰੀਦਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget