ਪੜਚੋਲ ਕਰੋ

ਕਸ਼ਮੀਰ ਦੇ ਵਿੱਚ ਹੋਇਆ ਭਿਆਨਕ ਸੜਕ ਹਾਦਸਾ, 5 ਬੱਚਿਆਂ ਸਮੇਤ 8 ਲੋਕਾਂ ਦੀ ਮੌਤ, ਜਾਣੋ ਕੌਣ ਸੀ ਪੀੜਤ ?

Anantnag Accident News: ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਪੰਜ ਬੱਚੇ, ਦੋ ਔਰਤਾਂ ਅਤੇ ਇੱਕ ਪੁਰਸ਼ ਪੁਲਿਸ ਕਰਮਚਾਰੀ ਸ਼ਾਮਲ ਹੈ। ਪੁਲਿਸ ਮੁਤਾਬਕ ਇਹ ਗੱਡੀ ਕਿਸ਼ਤਵਾੜ ਤੋਂ ਆ ਰਹੀ ਸੀ।

Anantnag Accident News: ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਇੱਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਮ੍ਰਿਤਕਾਂ ਵਿੱਚ ਪੰਜ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਦੇ ਡਾਕਸੁਮ ਇਲਾਕੇ ਕੋਲ ਇੱਕ ਵਾਹਨ ਪਲਟ ਗਿਆ।

ਪੁਲਿਸ ਮੁਤਾਬਕ ਸੂਮੋ ਗੱਡੀ ਜਿਸ ਦਾ ਰਜਿਸਟ੍ਰੇਸ਼ਨ ਨੰਬਰ JK03H9017 ਜੰਮੂ ਖੇਤਰ ਦੇ ਕਿਸ਼ਤਵਾੜ ਤੋਂ ਆ ਰਿਹਾ ਸੀ ਅਤੇ ਉਹ ਕੰਟਰੋਲ ਗੁਆ ਬੈਠੀ ਅਤੇ ਡਾਕਸੁਮ ਨੇੜੇ ਸੜਕ ਤੋਂ ਹੇਠਾਂ ਪਲਟ ਗਈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 5 ਬੱਚੇ, ਦੋ ਔਰਤਾਂ ਅਤੇ ਇੱਕ ਆਦਮੀ (ਪੁਲਿਸ ਕਰਮਚਾਰੀ) ਸ਼ਾਮਲ ਹੈ। ਫਿਲਹਾਲ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget