ਪੜਚੋਲ ਕਰੋ

ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ, ਦੋ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਅੱਤਵਾਦੀਆਂ ਨਾਲ ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਦੋ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਵੀ ਮਾਰ ਗਿਰਾਇਆ।

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਅੱਤਵਾਦੀਆਂ ਨਾਲ ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਦੋ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਵੀ ਮਾਰ ਗਿਰਾਇਆ। ਕੱਲ੍ਹ ਵੀ ਅਨੰਤਨਾਗ ‘ਚ ਸੈਨਾ ਦਾ ਇੱਕ ਮੇਜਰ ਸ਼ਹੀਦ ਹੋ ਗਿਆ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਸੀ। ਪੁਲਿਸ ਨੇ ਅੱਜ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਸ ਤੇ ਸੂਬਾ ਪੁਲਿਸ ਦੀਆਂ ਟੁਕੜੀਆਂ ਨੇ ਅਨੰਤਨਾਗ ਜ਼ਿਲ੍ਹੇ ਦੇ ਵਾਘਮਾ ‘ਚ ਤਾਲਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਲੁੱਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ। ਇਲਾਕੇ ‘ਚ ਹੁਣ ਵੀ ਰੁੱਕ-ਰੁੱਕ ਕੇ ਗੋਲ਼ੀਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਪੁਲਵਾਮਾ ‘ਚ ਅੱਤਵਾਦੀਆਂ ਨੇ ਸੈਨਾ ਦੇ ਗਸ਼ਤੀ ਦਲ ‘ਤੇ ਆਈਈਡੀ ਨਾਲ ਹਮਲਾ ਕੀਤਾ। ਇਸ ‘ਚ 9 ਜਵਾਨ ਤੇ ਦੋ ਨਾਗਰਿਕ ਜ਼ਖ਼ਮੀ ਹੋ ਗਏ। ਜਿਸ ਥਾਂ ‘ਤੇ ਇਹ ਹਮਲਾ ਹੋਇਆ, ਉਸ ਤੋਂ ਕਰੀਬ 27 ਕਿਮੀ ਦੂਰ ਫਰਵਰੀ ‘ਚ ਅੱਤਵਾਦੀਆਂ ਨੇ ਪੁਲਵਾਮਾ ਹਮਲਾ ਕੀਤਾ ਸੀ।

ਟਾਪ ਹੈਡਲਾਈਨ

 Meerut Blue Drum Murder Case :  ਨੀਲੇ ਡਰੰਮ ਕਤਲ ਕਾਂਡ 'ਚ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ, ਫੈਸਲਾ ਸੁਣਦੇ ਹੀ ਫੁੱਟ-ਫੁੱਟ ਕੇ ਰੋਏ ਦੋਵੇਂ
 Meerut Blue Drum Murder Case :  ਨੀਲੇ ਡਰੰਮ ਕਤਲ ਕਾਂਡ 'ਚ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ, ਫੈਸਲਾ ਸੁਣਦੇ ਹੀ ਫੁੱਟ-ਫੁੱਟ ਕੇ ਰੋਏ ਦੋਵੇਂ
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Holiday: ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget