ਪੜਚੋਲ ਕਰੋ

ਘਰੇਲੂ ਝਗੜੇ ਤੋਂ ਪ੍ਰੇਸ਼ਾਨ ਮਾਲਕ ਨੇ ਆਪਣੀ ਜ਼ਮੀਨ-ਜਾਇਦਾਦ ਕੀਤੀ ਪਾਲਤੂ ਕੁੱਤੇ ਦੇ ਨਾਂ

ਦੁਖੀ ਕਿਸਾਨ ਨੇ ਆਪਣੀ ਮੌਤ ਤੋਂ ਬਾਅਦ ਦੂਜੀ ਪਤਨੀ ਚੰਪਾ ਬਾਈ ਤੇ ਪਾਲਤੂ ਕੁੱਤੇ ਜੈਕੀ ਨੂੰ ਆਪਣੇ ਵਾਰਸ ਤੇ ਪੁਸ਼ਤੈਨੀ ਜਾਇਦਾਦ ਦੇ ਕਾਨੂੰਨੀ ਉੱਤਰਅਧਿਕਾਰੀ ਬਣਾਇਆ ਹੈ। ਉਨ੍ਹਾਂ ਆਪਣੀ ਵਸੀਅਤ ’ਚ ਲਿਖਿਆ ਹੈ ਕਿ ਜੋ ਕੋਈ ਵੀ ਜੈਕੀ ਦੀ ਦੇਖਭਾਲ ਕਰੇਗਾ।

ਭੁਪਾਲ: ਅਕਸ਼ੇ ਕੁਮਾਰ ਦੀ ਫ਼ਿਲਮ ‘ਐਂਟਰਟੇਨਮੈਂਟ’ ’ਚ ਵੱਡਾ ਕਾਰੋਬਾਰੀ ਆਪਣੀ ਜਾਇਦਾਦ ਆਪਣੇ ਵਫ਼ਾਦਾਰ ਕੁੱਤੇ ਦੇ ਨਾਂ ਕਰ ਦਿੰਦਾ ਹੈ। ਕੁਝ ਅਜਿਹਾ ਅਸਲ ਜ਼ਿੰਦਗੀ ਵਿੱਚ ਵੀ ਵਾਪਰ ਗਿਆ ਹੈ। ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ’ਚ ਇੱਕ ਪਾਲਤੂ ਕੁੱਤੇ ਨਾਮ ਉਸ ਦੇ ਮਾਲਕ ਨੇ ਆਪਣੀ ਜਾਇਦਾਦ ਕਰਨ ਦਾ ਫ਼ੈਸਲਾ ਲਿਆ ਹੈ। ਪਿੰਡ ਬਡਿਆਰਾ ਦੇ 50 ਸਾਲਾ ਕਿਸਾਨ ਓਮ ਨਾਰਾਇਣ ਵਰਮਾ ਨੇ ਪਰਿਵਾਰਕ ਮੈਂਬਰਾਂ ਦੇ ਝਗੜੇ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਦੁਖੀ ਕਿਸਾਨ ਨੇ ਆਪਣੀ ਮੌਤ ਤੋਂ ਬਾਅਦ ਦੂਜੀ ਪਤਨੀ ਚੰਪਾ ਬਾਈ ਤੇ ਪਾਲਤੂ ਕੁੱਤੇ ਜੈਕੀ ਨੂੰ ਆਪਣੇ ਵਾਰਸ ਤੇ ਪੁਸ਼ਤੈਨੀ ਜਾਇਦਾਦ ਦੇ ਕਾਨੂੰਨੀ ਉੱਤਰਅਧਿਕਾਰੀ ਬਣਾਇਆ ਹੈ। ਉਨ੍ਹਾਂ ਆਪਣੀ ਵਸੀਅਤ ’ਚ ਲਿਖਿਆ ਹੈ ਕਿ ਜੋ ਕੋਈ ਵੀ ਜੈਕੀ ਦੀ ਦੇਖਭਾਲ ਕਰੇਗਾ, ਉਸ ਦੇ ਦੇਹਾਂਤ ਤੋਂ ਬਾਅਦ ਸੰਪਤੀ ਦਾ ਹਿੱਸਾ ਉਸ ਨੂੰ ਮਿਲੇਗਾ। ਘਰੇਲੂ ਝਗੜੇ ਤੋਂ ਪ੍ਰੇਸ਼ਾਨ ਮਾਲਕ ਨੇ ਆਪਣੀ ਜ਼ਮੀਨ-ਜਾਇਦਾਦ ਕੀਤੀ ਪਾਲਤੂ ਕੁੱਤੇ ਦੇ ਨਾਂ ਲਗਭਗ 21 ਏਕੜ ਜ਼ਮੀਨ ਦੇ ਮਾਲਕ ਵਰਮਾ ਦੀਆਂ ਦੋ ਪਤਨੀਆਂ ਹਨ। ਪਹਿਲੇ ਵਿਆਹ ਤੋਂ ਉਨ੍ਹਾਂ ਦੀਆਂ ਦੋ ਧੀਆਂ ਤੇ ਇੱਕ ਪੁੱਤਰ ਹੈ ਤੇ ਦੂਜੀ ਪਤਨੀ ਤੋਂ ਉਨ੍ਹਾਂ ਦੀਆਂ ਦੋ ਧੀਆਂ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

Punjab  ਸਰਕਾਰ ਨੂੰ ਬਿਕਰਮ ਮਜੀਠੀਆ ਦਾ ਚੈਂਲੇਂਜ ! |Abp Sanjha |Bhagwantmaan Vs Bikramਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget