ਪੜਚੋਲ ਕਰੋ

ਅਨਿਲ ਅੰਬਾਨੀ 'ਤੇ ਜੇਲ੍ਹ ਜਾਣ ਦਾ ਖ਼ਤਰਾ, 4 ਦਿਨਾਂ 'ਚ ਚਾਹੀਦੇ 453 ਕਰੋੜ ਪਰ ਟ੍ਰਿਊਨਲ ਨੇ ਕੀਤਾ ਮਨ੍ਹਾ

ਨਵੀਂ ਦਿੱਲੀ: ਅਨਿਲ ਅੰਬਾਨੀ ਨੂੰ ਜੇਲ੍ਹ ਜਾਣ ਤੋਂ ਬਚਣ ਲਈ ਚਾਰ ਦਿਨਾਂ ਵਿੱਚ 453 ਕਰੋੜ ਰੁਪਏ ਦਾ ਇੰਤਜ਼ਾਮ ਕਰਨਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਅੰਬਾਨੀ ਨੇ ਐਰਿਕਸਨ ਕੰਪਨੀ ਨੂੰ ਇਹ ਭੁਗਤਾਨ ਕਰਨਾ ਹੈ ਪਰ ਨੈਸ਼ਨਲ ਲਾਅ ਅਪੀਲੇਟ ਟ੍ਰਿਬੀਊਨਲ (ਐਨਸੀਐਲਏਟੀ) ਨੇ ਅੰਬਾਨੀ ਦੀ ਪੈਸੇ ਜੁਟਾਉਣ ਦੀ ਮੁਹਿੰਮ ਨੂੰ ਝਟਕਾ ਦਿੱਤਾ ਹੈ। ਦਰਅਸਲ, ਸਟੇਟ ਬੈਂਕ ਆਫ ਇੰਡੀਆ ਨੇ ਅੰਬਾਨੀ ਦੀ ਕੰਪਨੀ ਆਰਕਾਮ ਨੂੰ 259.22 ਕਰੋੜ ਰੁਪਏ ਦਾ ਟੈਕਸ ਰੀਫੰਡ ਦੇਣਾ ਸੀ, ਜਿਸ 'ਤੇ ਅੰਬਾਨੀ ਨੇ ਟ੍ਰਿਬੀਊਨਲ ਨੂੰ ਅਪੀਲ ਕੀਤੀ ਸੀ ਕਿ ਉਹ ਬੈਂਕ ਨੂੰ ਉਨ੍ਹਾਂ ਦਾ ਕਰ ਰੀਫੰਡ ਜਾਰੀ ਕਰਨ ਲਈ ਨਿਰਦੇਸ਼ਤ ਕਰਨ। ਐਨਸੀਐਲਏਟੀ ਨੇ ਅਜਿਹਾ ਕਰਨ ਤੋਂ ਮਨ੍ਹਾਂ ਕਰਦਿਆਂ ਕਿਹਾ ਕਿ ਇਹ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਐਸਬੀਆਈ ਸਮੇਤ ਕਈ ਬੈਂਕਾਂ ਨੇ ਅੰਬਾਨੀ ਨੂੰ ਇਹ ਪੈਸੇ ਜਾਰੀ ਕਰਨ ਦਾ ਵਿਰੋਧ ਵੀ ਕੀਤਾ ਸੀ। ਆਰਕਾਮ 'ਤੇ ਬੈਂਕਾਂ ਤੇ ਵਿੱਤੀ ਸੰਸਥਾਵਾਂ ਦਾ 46,000 ਕਰੋੜ ਰੁਪਏ ਦਾ ਕਰਜ਼ਾ ਹੈ। ਐਰਿਕਸਨ ਵਿਵਾਦ ਮਾਮਲੇ 'ਚ ਸੁਪਰੀਮ ਕੋਰਟ ਨੇ ਬੀਤੀ 20 ਫਰਵਰੀ ਨੂੰ ਅਨਿਲ ਅੰਬਾਨੀ ਤੇ ਉਨ੍ਹਾਂ ਦੀ ਕੰਪਨੀ ਦੇ ਦੋ ਅਧਿਕਾਰੀਆਂ ਨੂੰ ਅਦਾਲਤ ਦੀ ਹੁਕਮ ਅਦੂਲੀ ਦਾ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਉਨ੍ਹਾਂ ਨੂੰ ਹੁਕਮ ਦਿੱਤੇ ਸਨ ਕਿ ਚਾਰ ਹਫ਼ਤਿਆਂ ਦੇ ਅੰਦਰ ਜੇਕਰ ਉਨ੍ਹਾਂ ਐਰਿਕਸਨ ਨੂੰ 453 ਕਰੋੜ ਰੁਪਏ ਨਹੀਂ ਅਦਾ ਕੀਤੇ ਤਾਂ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੀ ਜੇਲ੍ਹ ਹੋਵੇਗੀ। ਸੁਪਰੀਮ ਕੋਰਟ ਵੱਲੋਂ ਦਿੱਤੀ ਮਿਆਦ 19 ਮਾਰਚ ਨੂੰ ਪੂਰੀ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024

ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!

Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

Embed widget