ਪੜਚੋਲ ਕਰੋ

ਅਨਿਲ ਅੰਬਾਨੀ ਨੇ ਆਰਕਾਮ ਦੇ ਡਾਇਰੈਕਟਰ ਅਹੂਦੇ ਤੋਂ ਦਿੱਤਾ ਅਸਤੀਫਾ

ਅਨਿਲ ਅੰਬਾਨੀ ਨੇ ਕਰਜ਼ ਦੇ ਭਾਰ ਹੇਠ ਦਬੀ ਰਿਲਾਇੰਸ ਕਮਯੂਨਿਕੇਸ਼ਨ (ਆਰਕਾਮ) ਦੇ ਡਾਇਰੈਕਟਰ ਅਹੂਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੰਪਨੀ ਨੇ ਸ਼ਨੀਵਾਰ ਨੂੰ ਸ਼ੇਅਰ ਬਾਜ਼ਾਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਅਨਿਲ ਅੰਬਾਨੀ ਨੇ ਕਰਜ਼ ਦੇ ਭਾਰ ਹੇਠ ਦਬੀ  (ਆਰਕਾਮ) ਦੇ ਡਾਇਰੈਕਟਰ ਅਹੂਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੰਪਨੀ ਨੇ ਸ਼ਨੀਵਾਰ ਨੂੰ ਸ਼ੇਅਰ ਬਾਜ਼ਾਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ। ਸ਼ੇਅਰ ਬਾਜ਼ਾਰਾਂ ਨੂੰ ਦਿੱਤੀ ਜਾਣਕਾਰੀ ‘ਚ ਕੰਪਨੀ ਨੇ ਕਿਹਾ ਕਿ ਅੰਬਾਨੀ ਦੇ ਨਾਲ ਹੀ ਛਾਇਆ ਵਿਰਾਨੀ, ਰਾਇਨਾ ਕਰਾਨੀ, ਮਝਰੀ ਕਾਕਰ, ਸੁਰੇਸ਼ ਰੰਗਾਚਰ ਨੇ ਆਰਕਾਮ ਦੇ ਡਾਇਰੈਕਟਰ ਅਹੂਦੇ ਤੋਂ ਅਸਤੀਫਾ ਦਿੱਤਾ ਹੈ। ਇਸ ਤੋਂ ਪਹਿਲਾਂ ਮਣੀਕੰਤਨ ਵੀ, ਨੇ ਕੰਪਨੀ ਦੇ ਦਡਾਇਰੈਕਟਰ ਅਤੇ ਮੁੱਖ ਵਿੱਤ ਅਧਿਕਾਰੀ (ਸੀਐਫਓ) ਦਾ ਅਹੂਦਾ ਛੱਡ ਦਿੱਤਾ ਸੀ। ਕੰਪਨੀ ਨੇ ਕਿਹਾ ਹੈ ਕਿ ਇਨ੍ਹਾਂ ਅਸਤੀਫੀਆਂ ਨੂੰ ਕੰਪਨੀ ਦੇ ਲੋਨ ਦੇਣ ਵਾਲੀ ਸਮਿਤੀ ਸਾਹਮਣੇ ਵਿਚਾਰ ਲਈ ਰੱਖੀਆ ਜਾਵੇਗਾ। ਆਰਕਾਰਮ ਫਿਲਹਾਲ ਦਿਵਾਲਾ ਪ੍ਰਕਿਰੀਆ ‘ਚ ਹੈ। ਕਾਨੂੰਨੀ ਬਕਾਏ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਕਾਰਨ ਕੰਪਨੀ ਨੂੰ ਆਪਣੀਆਂ ਦੇਣਦਾਰੀਆਂ ਲਈ ਵੱਡੇ ਪ੍ਰਬੰਧ ਕਰਨੇ ਪਏ। ਇਸ ਨਾਲ ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ ਤਿਮਾਹੀ 'ਚ ਕੰਪਨੀ ਨੂੰ 30,142 ਕਰੋੜ ਰੁਪਏ ਦਾ ਘਾਟਾ ਹੋਇਆ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget